ਪੜਚੋਲ ਕਰੋ

ਸਰਕਾਰੀ ਬੈਂਕ ‘ਚ ਨੌਕਰੀ ਹਾਸਲ ਕਰਨ ਦਾ ਮੌਕਾ, ਇੰਝ ਕਰੋ ਅਪਲਾਈ

ਭਾਰਤੀ ਸਟੇਟ ਬੈਂਕ ਨੇ ਕਲਰਕ ਦੇ 8,653 ਅਹੁਦਿਆਂ ਦੀ ਨੌਕਰੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ ‘ਤੇ ਭਰਤੀ ਲਈ ਬਿਨੈ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕੈਂਡੀਡੇਟ ਐਸਬੀਆਈ ਦੀ ਅਧਿਕਾਰਿਤ ਵੈੱਬਸਾਈਟ- sbi.co.in/careers. ‘ਤੇ ਜਾ ਕੇ 3 ਮਈ ਤਕ ਅਪਲਾਈ ਕਰ ਸਕਦੇ ਹਨ।

ਨਵੀਂ ਦਿੱਲੀ: ਭਾਰਤੀ ਸਟੇਟ ਬੈਂਕ ਨੇ ਕਲਰਕ ਦੇ 8,653 ਅਹੁਦਿਆਂ ਦੀ ਨੌਕਰੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ ‘ਤੇ ਭਰਤੀ ਲਈ ਬਿਨੈ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕੈਂਡੀਡੇਟ ਐਸਬੀਆਈ ਦੀ ਅਧਿਕਾਰਿਤ ਵੈੱਬਸਾਈਟ- sbi.co.in/careers. ‘ਤੇ ਜਾ ਕੇ 3 ਮਈ ਤਕ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ ‘ਤੇ ਅਪਲਾਈ ਕਰਨ ਦੇ ਲਈ ਕੈਂਡੀਡੇਟ ਦਾ ਕਿਸੇ ਵੀ ਵਿਸ਼ੇ ‘ਚ ਗ੍ਰੇਜੂਏਟ ਹੋਣਾ ਜ਼ਰੂਰੀ ਹੈ। ਗ੍ਰੇਜੂਏਸ਼ਨ ਆਖਰੀ ਸਾਲ ਵਾਲੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ। ਅਜਿਹੇ ‘ਚ ਵਿਦਿਆਰਥੀਆਂ ਨੂੰ 31 ਅਗਸਤ ਤੋਂ ਪਹਿਲਾਂ ਪਾਸ ਹੋਣ ਦਾ ਪ੍ਰਮਾਣ ਪੱਤਰ ਪੇਸ਼ ਕਰਨਾ ਜ਼ਰੂਰੀ ਹੈ। ਇੱਕ ਅਪਰੈਲ 2019 ਤਕ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 20 ਤੋਂ 28 ਸਾਲ ਵਿੱਚ ਹੈ ਉਹ ਇਨ੍ਹਾਂ ਅਹੁਦਿਆਂ ‘ਤੇ ਬਿਨੈ ਕਰ ਸਕਦੇ ਹਨ। ਰਾਖਵਾਂਕਰਨ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ। ਬਿਨੈ ਕਰਨ ਵਾਲੇ ਵਿਦਿਆਰਥੀਆਂ ਦਾ ਸਭ ਤੋਂ ਪਹਿਲਾਂ ਆਨਲਾਈਨ ਪ੍ਰੀ-ਐਗਜ਼ਾਮ ਲਿਆ ਜਾਵੇਗਾ। ਇਸ ‘ਚ ਕਾਮਯਾਬ ਹੋਣ ਵਾਲੇ ਮੇਨਸ ਦੀ ਆਨਲਾਈ ਪ੍ਰੀਖਿਆ ਦੇਣਗੇ। ਵਿਦਿਆਰਥੀਆਂ ਨੂੰ ਇੱਕ ਲੋਕਲ ਲੈਂਗੂਏਜ ਟੈਸਟ ਵੀ ਪਾਸ ਕਰਨਾ ਹੋਵੇਗਾ। ਜੇਕਰ ਕਿਸੇ ਵਿਦਿਆਰਥੀ ਨੇ ਸਥਾਨਕ ਭਾਸ਼ਾ 10ਵੀਂ ਅਤੇ 12ਵੀਂ ‘ਚ ਕੀਤੀ ਹੈ ਤਾਂ ਉਨ੍ਹਾਂ ਨੂੰ ਇਸ ਟੈਸਟ ‘ਚ ਛੋਟ ਦਿੱਤੀ ਜਾਵੇਗੀ। ਹੁਣ ਜਾਣੋ ਬਿਨੈ ਕਰਨ ਦਾ ਤਰੀਕਾ: ਸਭ ਤੋਂ ਪਹਿਲਾਂ ਐਸਬੀਆਈ ਦੀ ਆਧਿਕਾਰੀਤ ਵੈੱਬਸਾਈਟ   https://www.sbi.co.in/careers/   ‘ਤੇ ਜਾਓ। ਇੱਥੇ ਅਪਲਾਈ ਆਨਲਾਈਨ ‘ਤੇ ਕਲਿੱਕ ਕਰੋ। ਇੱਥੇ ਖੁਦ ਨੂੰ ਰਜਿਸਟਰ ਕਰੋ ਅਤੇ ਇਸ ਤੋਂ ਬਾਅਦ ਲੌਗ ਇਨ ਕਰੋ। ਫਾਰਮ ਫਿਲ ਕਰਨ ਤੋਂ ਬਾਅਦ ਪੇਮੈਂਟ ਕਰੋ। ਇਸ ਤੋਂ ਬਾਅਦ ਕਨਫਰਮੇਸ਼ਨ ਪੇਜ਼ ਦਾ ਪ੍ਰਿੰਟ ਆਊਟ ਕੱਢ ਲਓ। ਅਪਲਾਈ ਕਰਨ ਦੀ ਫੀਸ: ਜਨਰਲ/ਓਬੀਸੀ/ਈਡਬੱਲੂਐਸ- 750 ਰੁਪਏ ਐਸਸੀ/ਪੀਡਬਲੂਡੀ/ਐਕਸਐਸ- 125 ਰੁਪਏ

ਟਾਪ ਹੈਡਲਾਈਨ

Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Politics News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget