ਪੜਚੋਲ ਕਰੋ

ਸਟੇਟ ਬੈਂਕ ਦੇ ਗਾਹਕਾਂ ਲਈ ਖੁਸ਼ਖਬਰੀ!

ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਨੇ ਸੋਮਵਾਰ ਨੂੰ ਹੋਮ ਲੋਨ 'ਤੇ ਐਕਸਟਰਨਲ ਬੈਂਚਮਾਰਕ ਬੇਸਡ ਰੇਟ (ਈਬੀਆਰ) ਦੀਆਂ ਦਰਾਂ ਵਿਚ 25 ਅਧਾਰ ਅੰਕ ਯਾਨੀ 0.25% ਤੋਂ 7.80% ਦੀ ਕਟੌਤੀ ਕੀਤੀ ਹੈ। ਇਸ ਨਾਲ ਹੋਮ ਲੋਨ ਦੀਆਂ ਦਰਾਂ ਵੀ ਘਟ ਕੇ 7.90% ਹੋ ਗਈਆਂ ਹਨ। ਇਸ ਤੋਂ ਪਹਿਲਾਂ ਐਸਬੀਆਈ ਦੀ ਸਭ ਤੋਂ ਘੱਟ ਹੋਮ ਲੋਨ ਦਰ 8.15% ਸੀ। ਇਹ ਨਵੀਆਂ ਦਰਾਂ 1 ਜਨਵਰੀ, 2020 ਤੋਂ ਲਾਗੂ ਹੋਣਗੀਆਂ ਤੇ ਉਸ ਤੋਂ ਬਾਅਦ ਹੋਮ ਲੋਨ ਲੈਣ 'ਤੇ 7.90% ਦਾ ਵਿਆਜ਼ ਲੱਗੇਗਾ।

ਮੁੰਬਈ: ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਨੇ ਸੋਮਵਾਰ ਨੂੰ ਹੋਮ ਲੋਨ 'ਤੇ ਐਕਸਟਰਨਲ ਬੈਂਚਮਾਰਕ ਬੇਸਡ ਰੇਟ (ਈਬੀਆਰ) ਦੀਆਂ ਦਰਾਂ ਵਿਚ 25 ਅਧਾਰ ਅੰਕ ਯਾਨੀ 0.25% ਤੋਂ 7.80% ਦੀ ਕਟੌਤੀ ਕੀਤੀ ਹੈ। ਇਸ ਨਾਲ ਹੋਮ ਲੋਨ ਦੀਆਂ ਦਰਾਂ ਵੀ ਘਟ ਕੇ 7.90% ਹੋ ਗਈਆਂ ਹਨ। ਇਸ ਤੋਂ ਪਹਿਲਾਂ ਐਸਬੀਆਈ ਦੀ ਸਭ ਤੋਂ ਘੱਟ ਹੋਮ ਲੋਨ ਦਰ 8.15% ਸੀ। ਇਹ ਨਵੀਆਂ ਦਰਾਂ 1 ਜਨਵਰੀ, 2020 ਤੋਂ ਲਾਗੂ ਹੋਣਗੀਆਂ ਤੇ ਉਸ ਤੋਂ ਬਾਅਦ ਹੋਮ ਲੋਨ ਲੈਣ 'ਤੇ 7.90% ਦਾ ਵਿਆਜ਼ ਲੱਗੇਗਾ। ਐਸਬੀਆਈ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਕਟੌਤੀ ਨਾ ਸਿਰਫ ਹੋਮ ਲੋਨ ਗਾਹਕਾਂ ਨੂੰ ਮਿਲੇਗੀ ਬਲਕਿ ਐਮਐਸਐਮਈ (ਦਰਮਿਆਨੇ ਤੇ ਛੋਟੀ ਇੰਡਸਟਰੀ) ਦੇ ਕਰਜ਼ਾ ਲੈਣ ਵਾਲਿਆਂ ਨੂੰ ਵੀ ਮਿਲੇਗੀ ਜਿਨ੍ਹਾਂ ਨੇ ਈਬੀਆਰ ਨਾਲ ਜੁੜਿਆ ਕਰਜ਼ਾ ਲਿਆ ਹੈ। ਐਸਬੀਆਈ ਕਰਜ਼ਾ ਲੈਣ ਵਾਲੇ ਗਾਹਕਾਂ 'ਤੇ 10 ਤੋਂ 75 ਬੇਸਿਕ ਪੁਆਇੰਟ ਉੱਚੀਆਂ ਦਰਾਂ ਲਾਉਂਦਾ ਹੈ। ਜੇ ਬੈਂਕ ਦੀ ਇੱਕ ਈਬੀਆਰ ਦਰ 7.80% ਹੈ, ਤਾਂ ਗਾਹਕਾਂ ਨੂੰ ਲੋਨ ਦੀ ਰਕਮ ਦੇ ਅਧਾਰ ਤੇ ਈਬੀਆਰ 0.10% ਤੋਂ 0.75% ਦੀ ਦਰ 'ਤੇ ਵਿਆਜ ਦੇਣਾ ਪਏਗਾ। ਇਸੇ ਲਈ ਹੁਣ ਬੈਂਕ ਨਵੇਂ ਗਾਹਕਾਂ ਨੂੰ ਘੱਟੋ ਘੱਟ 7.90% ਦੀ ਦਰ ਨਾਲ ਹੋਮ ਲੋਨ ਦੀ ਪੇਸ਼ਕਸ਼ ਕਰੇਗ। ਇਹ ਦਰ ਕਰਜ਼ੇ ਦੀ ਰਕਮ ਦੇ ਅਧਾਰ ਤੇ 8.65% ਤੱਕ ਹੋ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget