ਪੜਚੋਲ ਕਰੋ

SBI ਦੇ ਗਾਹਕਾਂ ਲਈ ਖੁਸ਼ਖ਼ਬਰੀ, ਸਸਤਾ ਹੋਇਆ ਕਰਜ਼ਾ

ਐਸਬੀਆਈ ਰਿਟੇਲ ਦੇ ਪ੍ਰਬੰਧਕੀ ਨਿਰਦੇਸ਼ਕ ਪੀ.ਕੇ. ਗੁਪਤਾ ਨੇ ਕਿਹਾ ਕਿ ਆਟੋ ਲੋਨ ਦੀ ਮੰਗ ਘਟੀ ਹੈ ਪਰ ਸਰਕਾਰ ਅਰਥਚਾਰੇ ਨੂੰ ਮਜ਼ਬੂਤ ਕਰਨ ਤੇ ਮੰਗ ਵਧਾਉਣ ਲਈ ਕਦਮ ਚੁੱਕ ਰਹੀ ਹੈ।

ਨਵੀਂ ਦਿੱਲੀ: ਭਾਰਤੀ ਸਟੇਟ ਬੈਂਕ ਨੇ ਘਰ ਬਣਾਉਣ ਲਈ ਕਰਜ਼ਾ ਲੈਣ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਐਸਬੀਆਈ ਤੋਂ ਹੋਮ ਲੋਨ ਲੈ ਕੇ ਘਰ ਪਾਉਣਾ ਸਸਤਾ ਹੋ ਗਿਆ ਹੈ, ਕਿਉਂਕਿ ਬੈਂਕ ਨੇ ਵਿਆਜ ਦਰਾਂ ਵਿੱਚ 0.20 ਫ਼ੀਸਦ ਦੀ ਕਟੌਤੀ ਕਰਨ ਦਾ ਐਲਾਨ ਕਰ ਦਿੱਤਾ ਹੈ। ਹੁਣ ਪਹਿਲੀ ਸਤੰਬਰ ਤੋਂ ਐਸਬੀਆਈ ਦੇ ਹੋਮ ਲੋਨ 'ਤੇ ਵਿਆਜ਼ ਦਰ 8.05% ਹੋਵੇਗੀ। ਆਰਬੀਆਈ ਨੇ ਅਗਸਤ ਵਿੱਚ ਹੀ ਰੈਪੋ ਰੇਟ ਘਟਾ ਕੇ 5.40 ਫ਼ੀਸਦ ਕਰ ਦਿੱਤਾ ਹੈ। ਇਸੇ ਰੈਪੋ ਰੇਟ ਦੇ ਆਧਾਰ 'ਤੇ ਆਰਬੀਆਈ ਹੋਰਨਾਂ ਬੈਂਕਾਂ ਨੂੰ ਕਰਜ਼ਾ ਦਿੰਦਾ ਹੈ। ਐਸਬੀਆਈ ਰਿਟੇਲ ਦੇ ਪ੍ਰਬੰਧਕੀ ਨਿਰਦੇਸ਼ਕ ਪੀ.ਕੇ. ਗੁਪਤਾ ਨੇ ਕਿਹਾ ਕਿ ਆਟੋ ਲੋਨ ਦੀ ਮੰਗ ਘਟੀ ਹੈ ਪਰ ਸਰਕਾਰ ਅਰਥਚਾਰੇ ਨੂੰ ਮਜ਼ਬੂਤ ਕਰਨ ਤੇ ਮੰਗ ਵਧਾਉਣ ਲਈ ਕਦਮ ਚੁੱਕ ਰਹੀ ਹੈ। ਆਟੋ ਸੈਕਟਰ ਵਿੱਚ ਦੋ ਸਮੱਸਿਆਵਾਂ ਹਨ। ਇੱਕ ਆਟੋ ਲੋਨ ਦੀ ਮੰਗ ਦਾ ਘੱਟ ਹੋਣਾ ਅਤੇ ਦੂਜਾ ਡੀਲਰਜ਼ ਕੋਲ ਗੱਡੀਆਂ ਦਾ ਵਾਧੂ ਸਟਾਕ ਪਿਆ ਹੋਣਾ। ਉਨ੍ਹਾਂ ਕਿਹਾ ਕਿ ਅਸੀਂ ਡੀਲਰਜ਼ ਦੀ ਮਦਦ ਕਰਨ ਲਈ ਕਰਜ਼ ਵਾਪਸ ਕਰਨ ਲਈ ਵਧੇਰੇ ਸਮਾਂ ਦੇ ਰਹੇ ਹਾਂ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget