ਪੜਚੋਲ ਕਰੋ

ਸੋਨੇ ਨਾਲ ਇੰਝ ਕਰੋ ਕਮਾਈ, ਬੈਂਕ ਦੇ ਰਿਹਾ ਖਾਸ ਮੌਕਾ

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਸਟੇਟ ਬੈਂਕ ਆਫ ਇੰਡੀਆ ਨੇ ਇੱਕ ਖਾਸ ਸਕੀਮ ਦੀ ਪੇਸ਼ਕਸ਼ ਕੀਤੀ ਹੈ ਜਿਸ ‘ਚ ਤੁਸੀਂ ਸੋਨੇ ਨੂੰ ਫਿਕਸਡ ਡਿਪੌਜ਼ਿਟ ਦੀ ਤਰ੍ਹਾਂ ਜਮ੍ਹਾ ਕਰ ਸਕਦੇ ਹੋ। ਰਿਵੈਂਪਡ ਗੋਲਡ ਡਿਪੌਜ਼ਿਟ ਸਕੀਮ (ਆਰ-ਜੀਡੀਐਸ) ਰਾਹੀਂ ਗਾਹਕ ਆਪਣੇ ਸੋਨੇ ਨੂੰ ਜਮ੍ਹਾ ਕਰਵਾ ਸਕਦੇ ਹਨ ਅਤੇ ਇਸ ‘ਤੇ ਵਿਆਜ਼ ਹਾਸਲ ਕਰ ਸਕਦੇ ਹਨ। ਐਸਬੀਆਈ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਇਸ ਸਕੀਮ ਦਾ ਫਾਈਦਾ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਪ੍ਰੋਪਰਾਈਟਰਸ਼ਿਪ ਅਤੇ ਪਾਰਟਨਰਸ਼ਿਪ ਫਰਮ ਜਿਹੀਆਂ ਕੁਝ ਸੰਸਥਾਵਾਂ ਨੂੰ ਹੀ ਮਿਲ ਸਕਦਾ ਹੈ। ਬੈਂਕ ਮੁਤਾਬਕ ਇੱਕ ਵਿਅਕਤੀ ਘੱਟੋ-ਘੱਟ 30 ਗ੍ਰਾਮ ਸੋਨੇ ਦਾ ਨਿਵੇਸ਼ ਐਸਬੀਆਈ ਦੀ ਆਰ-ਜੀਡੀਐਸ ਸਕੀਮ ‘ਚ ਕਰ ਸਕਦਾ ਹੈ। ਜਿਸ ‘ਚ ਨਿਵੇਸ਼ ਦੀ ਕੋਈ ਅਧਿਕਤਮ ਸੀਮਾ ਨਹੀਂ ਹੈ। ਇਸ ਯੋਜਨਾ ਤਹਿਤ ਸੋਨੇ ਦੀ ਇੱਟ, ਸਿੱਕੇ ਤੇ ਅਜਿਹੇ ਗਹਿਣੇ ਸਵੀਕਾਰ ਕੀਤੇ ਜਾਣਗੇ ਜਿਸ ‘ਚ ਕੋਈ ਹੋਰ ਮੈਟਲ ਦਾ ਇਸਤੇਮਾਲ ਨਾ ਹੋਵੇ।

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Embed widget