ਪੜਚੋਲ ਕਰੋ

ਹੁਣ ਘਰ ਬੈਠੇ ਹੋਣਗੇ ਬੈਂਕ ਦੇ ਤਮਾਮ ਕੰਮ, ਜਾਣੋ ਕਿਵੇਂ

ਭਾਰਤੀ ਸਟੇਟ ਬੈਂਕ ਨੇ ਆਪਣੇ ਗਾਹਕਾਂ ਲਈ ਡੋਰ-ਸਟੈਪ ਬੈਂਕਿੰਗ ਦੀ ਸੁਵਿਧਾ ਸ਼ੁਰੂ ਕੀਤੀ ਹੈ। ਹੁਣ ਸੀਨੀਅਰ ਸਿਟੀਜ਼ਨ, ਅਪਾਹਜ ਤੇ ਹੋਰ ਸਪੈਸ਼ਲ ਲੋਕਾਂ ਨੂੰ ਬੈਂਕ ਜਾਣ ਦੀ ਲੋੜ ਨਹੀਂ ਹੋਵੇਗੀ। ਇਸ ਨਵੀਂ ਸੇਵਾ ਤਹਿਤ ਲੋਕ ਘਰ ਬੈਠ ਕੇ ਹੀ ਪੈਸੇ ਦਾ ਲੈਨ-ਦੇਣ ਕਰ ਪਾਉਣਗੇ।

ਨਵੀਂ ਦਿੱਲੀ: ਭਾਰਤੀ ਸਟੇਟ ਬੈਂਕ ਨੇ ਆਪਣੇ ਗਾਹਕਾਂ ਲਈ ਡੋਰ-ਸਟੈਪ ਬੈਂਕਿੰਗ ਦੀ ਸੁਵਿਧਾ ਸ਼ੁਰੂ ਕੀਤੀ ਹੈ। ਹੁਣ ਸੀਨੀਅਰ ਸਿਟੀਜ਼ਨ, ਅਪਾਹਜ ਤੇ ਹੋਰ ਸਪੈਸ਼ਲ ਲੋਕਾਂ ਨੂੰ ਬੈਂਕ ਜਾਣ ਦੀ ਲੋੜ ਨਹੀਂ ਹੋਵੇਗੀ। ਇਸ ਨਵੀਂ ਸੇਵਾ ਤਹਿਤ ਲੋਕ ਘਰ ਬੈਠ ਕੇ ਹੀ ਪੈਸੇ ਦਾ ਲੈਨ-ਦੇਣ ਕਰ ਪਾਉਣਗੇ। ਇਸ ਲਈ ਗਾਹਕ ਨੂੰ ਐਸਬੀਆਈ ਦੀ ਹੋਮ ਬ੍ਰਾਂਚ ਜਾ ਆਪਣਾ ਰਜਿਸਟ੍ਰੇਸ਼ਨ ਕਰਵਾਉਣਾ ਪਵੇਗਾ। ਇਹ ਸੁਵਿਧਾ ਉਨ੍ਹਾਂ ਖਾਤਿਆਂ ‘ਤੇ ਹੀ ਮਿਲੇਗੀ ਜੋ ਕੇਵਾਈਸੀ ਤਹਿਤ ਅਪਡੇਟ ਹਨ ਤੇ ਜਿਨ੍ਹਾਂ ਗਾਹਕਾਂ ਕੋਲ ਰਜਿਸਟਰਡ ਮੋਬਾਈਲ ਨੰਬਰ ਹੈ। ਇਸ ਤੋਂ ਇਲਾਵਾ ਗਾਹਕਾਂ ਨੂੰ ਬੈਂਕ ਦੀ ਬ੍ਰਾਂਚ ਦੇ 5 ਕਿਲੋਮੀਟਰ ਅੰਦਰ ਹੋਣਾ ਚਾਹੀਦਾ ਹੈ। ਇਸ ਸੁਵਿਧਾ ਲਈ ਬੈਂਕ ‘ਚ ਨਿੱਜੀ ਖਾਤਾ ਹੋਣਾ ਚਾਹੀਦਾ ਹੈ। ਡੋਰ ਟੂ ਡੋਰ ਸਰਵਿਸ ‘ਚ ਬੈਂਕ ਮਾਮੂਲੀ ਚਾਰਜ ਵੀ ਤੁਹਾਡੇ ਤੋਂ ਵਸੂਲ ਕਰੇਗਾ। ਇਸ ਦੇ ਹਰ ਲੈਣ-ਦੇਣ ‘ਤੇ ਗਾਹਕ ਨੂੰ 100 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਜਦੋ ਹੋਰ ਸੁਵਿਧਾ ਲਈ 60 ਰੁਪਏ ਸਰਵਿਸ ਚਾਰਜ ਦੇਣਾ ਪਵੇਗਾ। ਇਸ ਬਾਰੇ ਵਧੇਰੇ ਜਾਣਕਾਰੀ ਬੈਂਕ ਦੀ ਅਫੀਸ਼ੀਅਲ ਵੈੱਬਸਾਈਟ   www.sbi.co.in ਤੋਂ ਵੀ ਹਾਸਲ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget