ਪੜਚੋਲ ਕਰੋ

ਕਿਤੇ ਤੁਸੀਂ ਵੀ ਤਾਂ ਨਹੀਂ ਕਰਵਾਏ ਸਟੇਟ ਬੈਂਚ 'ਚ ਪੈਸੇ ਜਮ੍ਹਾਂ, ਜਾਣੋ ਬੈਂਕ ਦਾ ਇਹ ਵੱਡਾ ਐਲਾਨ

ਭਾਰਤੀ ਸਟੈਟ ਬੈਂਕ (ਐਸਬੀਆਈ) ਨੇ ਫਿਕਸਡ ਡਿਪਾਜ਼ਿਟ (ਐਫਡੀ) ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਐਸਬੀਆਈ ਵੱਲੋਂ ਜਾਰੀ ਨਵੀਂ ਐਫਡੀ ਦਰਾਂ 10 ਫਰਵਰੀ ਤੋਂ ਲਾਗੂ ਹੋਣਗੀਆਂ। ਬੈਂਕ ਨੇ 7 ਦਿਨਾਂ ਤੋਂ 45 ਦਿਨਾਂ ਦੀ ਮੈਚਿਓਰਿਟੀ ਨੂੰ ਛੱਡ ਬਾਕੀ ਸਾਰੀਆਂ ਐਫਡੀ ਦਰਾਂ ਵਿੱਚ ਕਟੌਤੀ ਕੀਤੀ ਹੈ।

ਨਵੀਂ ਦਿੱਲੀ: ਭਾਰਤੀ ਸਟੈਟ ਬੈਂਕ (ਐਸਬੀਆਈ) ਨੇ ਫਿਕਸਡ ਡਿਪਾਜ਼ਿਟ (ਐਫਡੀ) ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਐਸਬੀਆਈ ਵੱਲੋਂ ਜਾਰੀ ਨਵੀਂ ਐਫਡੀ ਦਰਾਂ 10 ਫਰਵਰੀ ਤੋਂ ਲਾਗੂ ਹੋਣਗੀਆਂ। ਬੈਂਕ ਨੇ 7 ਦਿਨਾਂ ਤੋਂ 45 ਦਿਨਾਂ ਦੀ ਮੈਚਿਓਰਿਟੀ ਨੂੰ ਛੱਡ ਬਾਕੀ ਸਾਰੀਆਂ ਐਫਡੀ ਦਰਾਂ ਵਿੱਚ ਕਟੌਤੀ ਕੀਤੀ ਹੈ। ਬੈਂਕ ਨੇ 46 ਦਿਨਾਂ ਤੋਂ 179 ਦਿਨਾਂ ਤੱਕ ਦੀ ਮਿਆਦ ਲਈ ਐਫਡੀ ਤੇ ਵਿਆਜ ਦਰ ਨੂੰ 50 ਬੀਪੀਐਸ ਘਟਾ ਦਿੱਤਾ ਹੈ। ਹੁਣ ਇਸ ਬਚਤ 'ਤੇ 5% ਵਿਆਜ ਦਰ ਮਿਲੇਗੀ। ਐਸਬੀਆਈ 180 ਦਿਨਾਂ ਤੋਂ ਲੈ ਕੇ 210 ਦਿਨਾਂ ਅਤੇ 211 ਦਿਨਾਂ ਤੋਂ 1 ਸਾਲ ਤੋਂ ਘੱਟ ਦੀ ਮਿਆਦ ਵਾਲੇ ਐਫਡੀਜ਼ ਲਈ 5.50% ਦੀ ਦਰ ਨਾਲ ਵਿਆਜ ਅਦਾ ਕਰੇਗੀ। 7 ਦਿਨ ਤੋਂ 45 ਦਿਨ 4.50% 46 ਦਿਨ ਤੋਂ 179 ਦਿਨ 5.00% 180 ਦਿਨ ਤੋਂ 210 ਦਿਨ 5.50% 211 ਦਿਨ ਤੋਂ 1 ਸਾਲ ਤੋਂ ਘੱਟ 5.50% 1 ਸਾਲ ਤੋਂ ਘੱਟ 2 ਸਾਲ 6.00% 2 ਸਾਲ ਤੋਂ ਘੱਟ 3 ਸਾਲ 6.00% 3 ਸਾਲ ਤੋਂ 5 ਸਾਲ ਤੋਂ ਘੱਟ 6.00% 5 ਸਾਲ ਅਤੇ 10 ਸਾਲ ਤੱਕ 6.00% 10 ਫਰਵਰੀ ਤੋਂ ਪ੍ਰਭਾਵੀ, ਬਜ਼ੁਰਗ ਨਾਗਰਿਕਾਂ ਲਈ ਐਸਬੀਆਈ ਦੀਆਂ ਨਵੀਆਂ ਐਫਡੀ ਵਿਆਜ ਦਰਾਂ ਵੀ ਪ੍ਰਭਾਵਤ ਹੋਣਗੀਆਂ। 7 ਦਿਨ ਤੋਂ 45 ਦਿਨ 5.00% 46 ਦਿਨ ਤੋਂ 179 ਦਿਨ 5.50% 180 ਦਿਨ ਤੋਂ 210 ਦਿਨ 6.00% 211 ਦਿਨ ਤੋਂ 1 ਸਾਲ ਘੱਟੋ ਘੱਟ 6.00% 1 ਸਾਲ ਤੋਂ 2 ਸਾਲ ਤੋਂ ਘੱਟ 6.50% 2 ਸਾਲ ਤੋਂ 3 ਸਾਲ 6.50% 3 ਸਾਲ ਤੋਂ 5 ਸਾਲ ਤੋਂ ਘੱਟ 6.50% 5 ਸਾਲ ਅਤੇ 10 ਸਾਲ ਤੱਕ 6.50%

ਟਾਪ ਹੈਡਲਾਈਨ

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Embed widget