ਪੜਚੋਲ ਕਰੋ

ਸਾਵਧਾਨ! ਤੁਹਾਨੂੰ ਵੀ ਆਇਆ ਇਹ ਮੈਸੇਜ਼, ਤਰੰਤ ਕਰੋ ਡਿਲੀਟ, ਨਹੀਂ ਤਾਂ ਠੱਗੇ ਜਾਓਗੇ

ਜੇਕਰ ਤੁਹਾਡੇ ਕੋਲ ਅਜਿਹਾ ਕੋਈ ਮੈਸੇਜ ਆਉਂਦਾ ਹੈ ਤਾਂ ਤੁਰੰਤ ਉਸ ਨੂੰ ਇਗਨੋਰ ਕਰੋ ਤੇ ਮੋਬਾਇਲ 'ਚੋਂ ਡਿਲੀਟ ਕਰ ਦਿਉ।

ਨਵੀਂ ਦਿੱਲੀ: ਸਟੇਟ ਬੈਂਕ ਆਫ਼ ਇੰਡੀਆਂ ਦੇ ਗਾਹਕ ਆਪਣੀ ਨੈੱਟ ਬੈਂਕਿੰਗ ਪ੍ਰਤੀ ਸਾਵਧਾਨ ਰਹਿਣ। ਦਰਅਸਲ SBI ਨੇ ਆਪਣੇ ਗਾਹਕਾਂ ਨੂੰ ਮੈਸੇਜ ਭੇਜ ਕੇ ਸਾਵਧਾਨ ਕੀਤਾ ਹੈ ਕਿ ਜੇਕਰ ਪਿਛਲੇ 180 ਦਿਨਾਂ ਤੋਂ ਤੁਸੀਂ ਆਪਣੇ ਨੈੱਟ ਬੈਂਕਿੰਗ ਪਾਸਵਰਡ ਨੂੰ ਅਪਡੇਟ ਨਹੀਂ ਕੀਤਾ ਤਾਂ ਇਸ ਨੂੰ ਛੇਤੀ ਅਪਡੇਟ ਕਰ ਲਓ।

ਬੈਂਕ ਮੁਤਾਬਕ ਠੱਗ SBI ਗਾਹਕਾਂ ਦੇ ਮੋਬਾਇਲ 'ਤੇ ਮੈਸੇਜ ਭੇਜ ਰਹੇ ਹਨ। ਉਸ ਮੈਸੇਜ 'ਚ ਭੇਜਿਆ ਜਾਣ ਵਾਲਾ ਲਿੰਕ SBI ਨੈੱਟ ਬੈਂਕਿੰਗ ਪੇਜ ਦੀ ਤਰ੍ਹਾਂ ਦਿਖਾਈ ਦਿੰਦਾ ਹੈ। ਮੈਸੇਜ ਭੇਜ ਕੇ ਗਾਹਕਾਂ ਨੂੰ ਉਸ ਲਿੰਕ 'ਤੇ ਕਲਿੱਕ ਕਰਨ ਲਈ ਕਿਹਾ ਜਾਂਦਾ ਹੈ। ਜੇਕਰ ਤੁਸੀਂ ਉਸ ਲਿੰਕ 'ਤੇ ਕਲਿੱਕ ਕਰਦੇ ਹੋ ਤਾਂ ਤੁਹਾਡੀ ਸਾਰੀ ਗੁਪਤ ਜਾਣਕਾਰੀ ਠੱਗਾਂ ਕੋਲ ਪਹੁੰਚ ਜਾਂਦੀ ਹੈ ਤੇ ਇਸ ਤਰ੍ਹਾਂ ਉਹ ਤੁਹਾਡੇ ਖਾਤੇ ਨੂੰ ਸੰਨ੍ਹ ਲਾ ਸਕਦੇ ਹਨ।

ਜੇਕਰ ਤੁਹਾਡੇ ਕੋਲ ਅਜਿਹਾ ਕੋਈ ਮੈਸੇਜ ਆਉਂਦਾ ਹੈ ਤਾਂ ਤੁਰੰਤ ਉਸ ਨੂੰ ਇਗਨੋਰ ਕਰੋ ਤੇ ਮੋਬਾਇਲ 'ਚੋਂ ਡਿਲੀਟ ਕਰ ਦਿਉ।

ਇਸ ਤੋਂ ਇਲਾਵਾ ਜਾਲਸਾਜ਼ ਕਈ ਵਾਰ ਸਿਮ ਕਲੋਨਿੰਗ ਜਾਂ ਸਿਮ ਸਵੈਪਿੰਗ ਜ਼ਰੀਏ ਵੀ ਠੱਗ ਲੈਂਦੇ ਹਨ। ਫਰੌਡਕਰਨ ਵਾਲਾ ਵਿਅਕਤੀ ਤੁਹਾਡੇ ਸਿਮ ਕਾਰਡ ਦਾ ਡੁਪਲੀਕੇਟ ਤਿਆਰ ਕਰਦਾ ਹੈ। ਫਿਰ ਠੱਗ ਤੁਹਾਡੇ ਫੋਨ ਨੰਬਰ ਤੋਂ ਇਕ ਨਵੇਂ ਸਿਮ ਕਾਰਡ ਦਾ ਰਜਿਟ੍ਰੇਸ਼ਨ ਕਰਵਾ ਲੈਂਦੇ ਹਨ। ਇਸ ਤੋਂ ਬਾਅਦ ਤੁਹਾਡਾ ਸਿਮ ਬੰਦ ਹੋ ਜਾਂਦਾ ਹੈ। ਸਿਮ ਬੰਦ ਹੋਣ ਮਗਰੋਂ ਤੁਹਾਡੇ ਨੰਬਰ ਤੇ ਰਜਿਸਟਰਡ ਹੋਏ ਦੂਜੇ ਨੰਬਰ 'ਤੇ ਆਉਣ ਵਾਲੇ OTP ਜ਼ਰੀਏ ਕੋਈ ਵੀ ਤੁਹਾਡੇ ਖਾਤੇ 'ਚ ਸੰਨ ਲਾ ਸਕੇਗਾ।

ਇਹ ਵੀ ਪੜ੍ਹੋ: ਕੈਪਟਨ ਦੇ ਮੰਤਰੀਆਂ ਦੀ ਬਗਾਵਤ, ਅਫਸਰਸ਼ਾਹੀ ਦੇ ਨਾਲ ਹੀ ਰਵਨੀਤ ਬਿੱਟੂ ਕਸੂਤੇ ਘਿਰੇ

ਇਸ ਤੋਂ ਬਚਣ ਲਈ ਜੇਕਰ ਤੁਹਾਡੇ ਸਿਮ ਕਾਰਡ ਤੇ ਕੋਈ ਨੈੱਟਵਰਕ ਨਹੀਂ ਹੈ ਜਾਂ ਫਿਰ ਤੁਹਾਡੇ ਫੋਨ ਤੇ ਕੋਈ ਕਾਲ ਨਹੀਂ ਆ ਰਹੀ ਤੇ ਨਾ ਹੀ ਕੋਈ ਅਲਰਟ ਹੈ ਤਾਂ ਤੁਰੰਤ ਇਸ ਦੀ ਸ਼ਿਕਾਇਤ ਆਪਣੇ ਮੋਬਾਇਲ ਆਪਰੇਟਰ ਨੂੰ ਕਰੋ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Political News: ਸਿਆਸੀ ਜਗਤ ‘ਚ ਵੱਡਾ ਧਮਾਕਾ! ਇਸ ਪਾਰਟੀ ਨੂੰ ਮੁੜ ਲੱਗਿਆ ਝਟਕਾ; 2 ਸੀਨੀਅਰ ਆਗੂਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ...
ਸਿਆਸੀ ਜਗਤ ‘ਚ ਵੱਡਾ ਧਮਾਕਾ! ਇਸ ਪਾਰਟੀ ਨੂੰ ਮੁੜ ਲੱਗਿਆ ਝਟਕਾ; 2 ਸੀਨੀਅਰ ਆਗੂਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
Big News: ਵੱਡੀ ਖਬਰ, ਅੱਜ ਪੂਰੇ ਦੇਸ਼ 'ਚ 'ਮੌਕ ਡ੍ਰਿਲ', ਸੁਰੱਖਿਆ ਦੇ ਕੀਤੇ ਗਏ ਸਖ਼ਤ ਇੰਤਜ਼ਾਮ; ਕੀ ਫਿਰ ਵੱਜਣਗੇ 'ਖ਼ਤਰੇ ਦੇ ਘੁੱਗੂ'? ਜਾਣੋ...
ਵੱਡੀ ਖਬਰ, ਅੱਜ ਪੂਰੇ ਦੇਸ਼ 'ਚ 'ਮੌਕ ਡ੍ਰਿਲ', ਸੁਰੱਖਿਆ ਦੇ ਕੀਤੇ ਗਏ ਸਖ਼ਤ ਇੰਤਜ਼ਾਮ; ਕੀ ਫਿਰ ਵੱਜਣਗੇ 'ਖ਼ਤਰੇ ਦੇ ਘੁੱਗੂ'? ਜਾਣੋ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Big News: ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
Lightning Strikes IndiGo Aircraft: ਵੱਡਾ ਹਾਦਸਾ, ਇੰਡੀਗੋ ਦੇ ਜਹਾਜ਼ ਉੱਤੇ ਅਚਾਨਕ ਆ ਡਿੱਗੀ ਬਿਜਲੀ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡਾ ਹਾਦਸਾ, ਇੰਡੀਗੋ ਦੇ ਜਹਾਜ਼ ਉੱਤੇ ਅਚਾਨਕ ਆ ਡਿੱਗੀ ਬਿਜਲੀ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ
AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ
ਲੋਕਾਂ ਲਈ ਵੱਡੀ ਰਾਹਤ! ਅੱਜ ਫਿਰ ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਜਾਣ ਲਓ ਅੱਜ ਦੇ ਰੇਟ
ਲੋਕਾਂ ਲਈ ਵੱਡੀ ਰਾਹਤ! ਅੱਜ ਫਿਰ ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਜਾਣ ਲਓ ਅੱਜ ਦੇ ਰੇਟ
Embed widget