ਪੜਚੋਲ ਕਰੋ

ਕਸ਼ਮੀਰ 'ਚ ਹੋਏ ਕਤਲੇਆਮ ਦੀ ਜਾਂਚ ਤੋਂ SC ਨੇ ਫਿਰ ਕੀਤਾ ਇਨਕਾਰ, 1989 'ਚ ਮਾਰੇ ਗਏ ਟਿਕਾ ਲਾਲ ਤਪਲੂ ਦੇ ਪਰਿਵਾਰ ਨੇ ਦਾਇਰ ਕੀਤੀ ਸੀ ਪਟੀਸ਼ਨ

ਸੁਪਰੀਮ ਕੋਰਟ  (Supreme Court)  ਨੇ 1989 'ਚ ਕਸ਼ਮੀਰ (Kashmir) 'ਚ ਮਾਰੇ ਗਏ ਟਿਕਾ ਲਾਲ ਤਪਲੂ (Tika Lal Taplu) ਦੇ ਪੁੱਤਰ ਆਸ਼ੂਤੋਸ਼ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Supreme Court On Massacre : ਸੁਪਰੀਮ ਕੋਰਟ  (Supreme Court)  ਨੇ 1989 'ਚ ਕਸ਼ਮੀਰ (Kashmir) 'ਚ ਮਾਰੇ ਗਏ ਟਿਕਾ ਲਾਲ ਤਪਲੂ (Tika Lal Taplu) ਦੇ ਪੁੱਤਰ ਆਸ਼ੂਤੋਸ਼ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨ 'ਚ ਕਿਹਾ ਗਿਆ ਸੀ ਕਿ 32 ਸਾਲ ਬੀਤ ਗਏ ਹਨ ਪਰ ਪਰਿਵਾਰ ਨੂੰ ਇਹ ਵੀ ਨਹੀਂ ਪਤਾ ਕਿ ਇਸ ਮਾਮਲੇ 'ਚ ਕਿਸ ਤਰ੍ਹਾਂ ਦੀ ਜਾਂਚ ਹੋਈ। ਪਰਿਵਾਰ ਨੂੰ ਐਫਆਈਆਰ ਦੀ ਕਾਪੀ ਵੀ ਨਹੀਂ ਦਿੱਤੀ ਗਈ।

ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੌਰਵ ਭਾਟੀਆ ਨੇ 1984 ਦੇ ਸਿੱਖ ਕਤਲੇਆਮ  (Massacre) ਦੇ ਤਿੰਨ ਦਹਾਕਿਆਂ ਬਾਅਦ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਐਸਆਈਟੀ ਦਾ ਹਵਾਲਾ ਦਿੱਤਾ। ਉਨ੍ਹਾਂ ਇਸ ਕੇਸ ਸਮੇਤ 1989-90 ਵਿੱਚ ਹੋਏ ਸਿੱਖ ਕਤਲੇਆਮ ਦੀ ਜਾਂਚ ਦੀ ਮੰਗ ਵੀ ਕੀਤੀ ਪਰ ਜਸਟਿਸ ਬੀਆਰ ਗਵਈ (Justice B R Gavai)  ਅਤੇ ਸੀਟੀ ਰਵੀਕੁਮਾਰ (CT Ravikumar) ਦੀ ਬੈਂਚ ਨੇ ਕਿਹਾ, "ਅਸੀਂ ਪਹਿਲਾਂ ਵੀ ਇਸੇ ਤਰ੍ਹਾਂ ਦੀ ਪਟੀਸ਼ਨ ਖਾਰਜ ਕਰ ਚੁੱਕੇ ਹਾਂ। ਹੁਣ ਇਸ ਦੀ ਸੁਣਵਾਈ ਨਹੀਂ ਹੋ ਸਕਦੀ।"

ਕੇਂਦਰ ਸਰਕਾਰ ਨੂੰ ਦਿੱਤਾ ਮੰਗ ਪੱਤਰ - ਸੁਪਰੀਮ ਕੋਰਟ

ਇਸੇ ਬੈਂਚ ਨੇ 2 ਸਤੰਬਰ ਨੂੰ ਸੁਪਰੀਮ ਕੋਰਟ ਨੂੰ ਜੰਮੂ-ਕਸ਼ਮੀਰ (Jammu-Kashmir ) ਵਿੱਚ 1989 ਤੋਂ 2003 ਦੌਰਾਨ ਹੋਏ ਹਿੰਦੂਆਂ ਅਤੇ ਸਿੱਖਾਂ ਦੇ ਕਤਲੇਆਮ ਅਤੇ ਉਜਾੜੇ ਦੇ ਮੁੜ ਵਸੇਬੇ ਦੀ ਮੰਗ ਦੀ ਐਸਆਈਟੀ ਜਾਂਚ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਪਟੀਸ਼ਨਕਰਤਾ ਸੰਗਠਨ ‘ਵੀ ਦਿ ਸਿਟੀਜ਼ਨਜ਼’  ' ('We the Citizens') ਨੂੰ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨੂੰ ਇਸ ਦੇ ਲਈ ਮੰਗ ਪੱਤਰ ਦੇਣ। ਇਸ ਤੋਂ ਪਹਿਲਾਂ 2017 'ਚ ਵੀ ਸੁਪਰੀਮ ਕੋਰਟ ਨੇ 'ਰੂਟਸ ਇਨ ਕਸ਼ਮੀਰ' ਨਾਂ ਦੀ ਸੰਸਥਾ ਦੀ ਇਸੇ ਤਰ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਦੋਂ ਅਦਾਲਤ ਨੇ ਕਿਹਾ ਸੀ ਕਿ 1990 ਦੇ ਕਤਲੇਆਮ ਦੇ ਇੰਨੇ ਸਾਲਾਂ ਬਾਅਦ ਸਬੂਤ ਇਕੱਠੇ ਕਰਨਾ ਸੰਭਵ ਨਹੀਂ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget