ਪੜਚੋਲ ਕਰੋ

ਮੋਦੀ ਖਿਲਾਫ ਡਟੇ ਤੇਜ ਬਹਾਦੁਰ ਦੇ ਕਾਗਜ਼ ਰੱਦ ਹੋਣ ਬਾਰੇ ਸੁਪਰੀਮ ਕੋਰਟ ਨੇ ਮੰਗਿਆ ਜਵਾਬ

ਉੱਤਰ ਪ੍ਰਦੇਸ਼ ਦੇ ਵਾਰਾਨਸੀ ਲੋਕ ਸਭਾ ਸੀਟ ‘ਤੇ ਸਮਾਜਵਾਦੀ ਪਾਰਟੀ (ਐਸਪੀ) ਉਮੀਦਵਾਰ ਰਹੇ ਸਾਬਕਾ ਜਵਾਨ ਤੇਜ ਬਹਾਦੁਰ ਯਾਦਵ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ 9 ਮਈ ਨੂੰ ਜਵਾਬ ਮੰਗਿਆ ਹੈ।

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਵਾਰਾਨਸੀ ਲੋਕ ਸਭਾ ਸੀਟ ‘ਤੇ ਸਮਾਜਵਾਦੀ ਪਾਰਟੀ (ਐਸਪੀ) ਉਮੀਦਵਾਰ ਰਹੇ ਸਾਬਕਾ ਜਵਾਨ ਤੇਜ ਬਹਾਦੁਰ ਯਾਦਵ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ 9 ਮਈ ਨੂੰ ਜਵਾਬ ਮੰਗਿਆ ਹੈ। ਵਾਰਾਨਸੀ ਤੋਂ ਆਪਣੀ ਉਮੀਦਵਾਰੀ ਰੱਦ ਕੀਤੇ ਜਾਣ ਨੂੰ ਤੇਜ ਬਹਾਦੁਰ ਯਾਦਵ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਤੇਜ ਬਹਾਦੁਰ ਯਾਦਵ ਨੇ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਚੋਣ ਕਮਿਸ਼ਨ ਦਾ ਫੈਸਲਾ ਵਿਤਕਰੇ ਭਰਿਆ ਹੈ। ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਤੇਜ ਬਹਾਦੁਰ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਨੇ ਪੀਐਮ ਮੋਦੀ ਖਿਲਾਫ ਵਾਰਾਨਸੀ ਤੋਂ ਸ਼ਾਲਿਨੀ ਯਾਦਵ ਨੂੰ ਟਿਕਟ ਦਿੱਤਾ ਸੀ, ਪਰ ਬਾਅਦ ‘ਚ ਪਾਰਟੀ ਨੇ ਉਮੀਦਵਾਰ ਨੂੰ ਬਦਲ ਦਿੱਤਾ। ਤੇਜ ਬਹਾਦੁਰ ਨੇ ਬੀਜੇਪੀ ‘ਤੇ ਇਲਜ਼ਾਮ ਲਾਇਆ ਹੈ ਕਿ ਉਸ ਨੇ ਚੋਣ ਲੜਨ ਤੋਂ ਰੋਕਣ ਲਈ ‘ਤਾਨਾਸ਼ਾਹੀ ਕਦਮ’ ਦਾ ਸਹਾਰਾ ਲਿਆ ਗਿਆ। ਉਨ੍ਹਾਂ ਕਿਹਾ, “ਮੇਰਾ ਨਾਮਜ਼ਦਗੀ ਖਾਰਜ਼ ਕਰ ਦਿੱਤੀ ਗਈ ਜਦਕਿ ਮੈਂ ਬੀਐਸਐਫ ਤੋਂ ਐਨਓਸੀ ਜਮਾ ਕੀਤਾ ਸੀ ਜਿਸ ਨੂੰ ਆਰਓ ਨੇ ਜਮਾਂ ਕਰਨ ਨੂੰ ਕਿਹਾ ਸੀ।” ਤੇਜ ਬਹਾਦੁਰ ਉਹੀ ਹੈ ਜਿਸ ਨੇ ਜਵਾਨਾਂ ਨੂੰ ਖਰਾਬ ਖਾਣਾ ਮਿਲਣ ਦੀ ਸ਼ਿਕਾਇਤ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਸੀ। ਇਸ ਤੋਂ ਬਾਅਦ 2017 ‘ਚ ਉਸ ਨੂੰ ਬਰਖਾਸਤ ਕੀਤਾ ਗਿਆ ਸੀ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget