ਪੜਚੋਲ ਕਰੋ

ਵੋਟਿੰਗ ਮਸ਼ੀਨਾਂ ਬਾਰੇ ਵਿਰੋਧੀ ਧਿਰ ਨੂੰ ਸੁਪਰੀਮ ਝਟਕਾ

ਵਿਰੋਧੀ ਧਿਰ ਵੱਲੋਂ ਵੋਟਾਂ ਦੀ ਗਿਣਤੀ ਈਵੀਐਮ-ਵੀਵੀਪੀਏਟੀ ਦੀ ਪਰਚੀ ਨਾਲ ਮਿਲਾ ਕੇ ਕਰਨ ਦੀ ਮੰਗ ਕੀਤੀ ਗਈ ਜਾ ਰਹੀ ਹੈ। ਇਸ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ ਲੱਗਿਆ ਹੈ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਨਤੀਜਿਆਂ ਲਈ 23 ਮਈ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਵੋਟਾਂ ਦੀ ਗਿਣਤੀ ਈਵੀਐਮ-ਵੀਵੀਪੀਏਟੀ ਦੀ ਪਰਚੀ ਨਾਲ ਮਿਲਾ ਕੇ ਕਰਨ ਦੀ ਮੰਗ ਕੀਤੀ ਗਈ ਜਾ ਰਹੀ ਹੈ। ਇਸ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ 21 ਵਿਰੋਧੀਆਂ ਦੀ ਨਜ਼ਰਸਾਨੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸੁਣਵਾਈ ਦੌਰਾਨ ਵਿਰੋਧੀ ਪਾਰਟੀਆਂ ਦੇ ਵਕੀਲ ਅਭਿਸ਼ਕ ਮਨੁ ਸਿੰਘਵੀ ਨੇ ਘੱਟੋ-ਘੱਟ 25 ਤੋਂ 33 ਫੀਸਦ ਤਕ EVM-VVPAT ਮਿਲਾਣ ਦੀ ਦਰਖਾਸਤ ਕੀਤੀ ਪਰ ਕੋਰਟ ਨੇ ਕਿਹਾ ਕਿ ਪਿਛਲੇ ਆਦੇਸ਼ ‘ਚ ਸੁਧਾਰ ਦੀ ਲੋੜ ਨਹੀਂ ਹੈ। ਪਿਛਲੀ ਸੁਣਵਾਈ ‘ਚ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਅੱਠ ਅਪਰੈਲ ਨੂੰ ਆਪਣਾ ਫੈਸਲਾ ਦਿੱਤਾ ਸੀ ਕਿ ਪਟੀਸ਼ਨ ‘ਚ ਜੋ ਮੰਗ ਕੀਤੀ ਗਈ ਹੈ, ਉਸ ਨਾਲ ਮੌਜੂਦਾ ਮਿਲਾਣ ਦੀ ਪ੍ਰਕਿਰਿਆ 125 ਗੁਣਾ ਵਧ ਜਾਵੇਗੀ। ਇਹ ਪੂਰੀ ਤਰ੍ਹਾਂ ਅਨੈਤਿਕ ਹੋਵੇਗਾ। ਅੱਠ ਅਪਰੈਲ ਦੇ ਫੈਸਲੇ ਖਿਲਾਫ ਵਿਰੋਧੀ ਪਾਰਟੀਆਂ ਨੇ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਦਾਖਲ ਕੀਤੀ ਸੀ। ਚੋਣ ਕਮਿਸ਼ਨ ਨੇ ਵੀ ਇਸ ਮੰਗ ਦਾ ਵਿਰੋਧ ਕੀਤਾ ਸੀ। ਈਸੀ ਦਾ ਕਹਿਣਾ ਹੈ ਕਿ ਇਸ ਮੰਗ ਨੂੰ ਮੰਨ ਲੈਣ ਨਾਲ ਚੋਣ ਨਤੀਜੀਆਂ ‘ਚ ਦੇਰੀ ਹੋਵੇਗੀ।

ਟਾਪ ਹੈਡਲਾਈਨ

Big Blast: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget