ਪੜਚੋਲ ਕਰੋ

ਸਟੈਂਡ-ਅੱਪ ਕਾਮੇਡੀਨ Munawar Faruqui ਨੂੰ ਸੁਪਰੀਮ ਕੋਰਟ ਤੋਂ ਰਾਹਤ, ਜਾਣੋ ਕੀ ਲੱਗੇ ਸੀ ਇਲਜ਼ਾਮ

ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੀ ਸਥਾਨਕ ਕੋਰਟ ਨੇ ਪੰਜ ਜਨਵਰੀ ਨੂੰ ਮੁਨਵੱਰ ਫਾਰੂਕੀ ਦੀ ਜ਼ਮਾਨਤ ਅਰਜ਼ੀ ਖਾਰਜ਼ ਕਰ ਦਿੱਤੀ ਸੀ।

ਨਵੀਂ ਦਿੱਲੀ: ਹਿੰਦੂ ਦੇਵੀ-ਦੇਵਤਾ ਬਾਰੇ ਇਤਰਾਜ਼ਯੋਗ ਟਿੱਪਣੀ ਕਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਵਿੱਚ ਘਿਰੇ ਸਟੈਂਡ-ਅੱਪ ਕਾਮੇਡੀਨ Munawar Faruqui ਨੂੰ ਸੁਪਰੀਮ ਕੋਰਟ (Supreme Court) ਤੋਂ ਅੰਤਮ ਜ਼ਮਾਨਤ ਮਿਲ ਗਈ ਹੈ। ਕੋਰਟ ਨੇ ਗ੍ਰਿਫ਼ਤਾਰੀ ਦੌਰਾਨ ਸਹੀ ਪ੍ਰਕਿਰੀਆ ਦਾ ਪਾਲਨ ਨਾ ਕਰਨ ਦੇ ਆਧਾਰ ‘ਤੇ ਮੁਨੱਵਰ ਫਾਰੂਕੀ ਨੂੰ ਜ਼ਮਾਨਤ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ‘ਚ ਦਰਜ ਕੇਸ ਵਿੱਚ ਜਾਰੀ ਪ੍ਰੋਡਕਸ਼ਨ ਵਾਰੰਟ ‘ਤੇ ਵੀ ਫਿਲਹਾਲ ਲਈ ਰੋਕ ਲਾ ਦਿੱਤੀ ਹੈ। ਦੱਸ ਦਈਏ ਕਿ ਜ਼ਮਾਨਤ ਪਟੀਸ਼ਨ ਨੂੰ ਲੈ ਕਿ ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਸਟੈਂਡ-ਅੱਪ ਕਾਮੇਡੀਨ ਮੁਨੱਵਰ ਫਾਰੂਕੀ ‘ਤੇ ਇਲਜ਼ਾਮ ਹੈ ਕਿ ਉਸ ਨੇ ਇੱਕ ਪ੍ਰੋਗਰਾਮ ਦੌਰਾਨ ਧਾਰਮਿਕ ਭਾਵਨਾਵਾਂ ਦਾ ਮਜ਼ਾਕ ਉਡਾਇਆ ਸੀ। ਇਹ ਪ੍ਰੋਗਰਾਮ ਐਮਪੀ ਦੇ ਇੰਦੌਰ ‘ਚ ਇੱਕ ਜਨਵਰੀ ਨੂੰ ਰੱਖਿਆ ਗਿਆ ਸੀ। ਕਾਮੇਡੀਅਨ ਫਾਰੂਕੀ ਤੇ ਉਸ ਦੇ ਚਾਰ ਸਾਥੀਆਂ ਨੂੰ ਇੰਦੌਰ ਪੁਲਿਸ ਨੇ 2 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਵੱਡੀ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ 5 ਜਨਵਰੀ ਨੂੰ ਮੁਨੱਵਰ ਫਾਰੂਕੀ ਦੀ ਜ਼ਮਾਨਤ ਪਟੀਸ਼ਨ ਮੱਧ ਪ੍ਰਦੇਸ਼ ਦੀ ਸਥਾਨਕ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਬੀਜੇਪੀ ਦੀ ਮੇਅਰ ਮਾਲਿਨੀ ਗੌੜ ਦੇ ਬੇਟੇ ਏਕਲਵਿਆ ਗੌਰ ਨੇ ਫਾਰੂਕੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਹ ਵੀ ਪੜ੍ਹੋWeather Update: ਮੌਸਮ ਵਿਭਾਗ ਦਾ ਅਲਰਟ! ਪੰਜਾਬ, ਹਰਿਆਣਾ, ਦਿੱਲੀ ਸਣੇ ਉੱਤਰੀ ਭਾਰਤ ’ਚ ਵਿਗੜੇਗਾ ਮੌਸਮ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget