ਪੜਚੋਲ ਕਰੋ

ਸ਼ਾਹੀਨ ਬਾਗ ਪ੍ਰਦਰਸ਼ਨ ਖਿਲਾਫ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ

ਸੁਪਰੀਮ ਕੋਰਟ ਅੱਜ ਇਸ ਪ੍ਰਦਰਸ਼ਨ ਸੰਬੰਧੀ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਐੱਨਆਰਸੀ ਦੇ ਖਿਲਾਫ ਲੱਗਭਗ ਦੋ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਸੁਪਰੀਮ ਕੋਰਟ ਅੱਜ ਇਸ ਪ੍ਰਦਰਸ਼ਨ ਸੰਬੰਧੀ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਇਨ੍ਹਾਂ ਪਟੀਸ਼ਨਾਂ ਵਿੱਚ, ਦਿੱਲੀ ਨੂੰ ਨੋਇਡਾ ਨਾਲ ਜੋੜਨ ਵਾਲੀ ਮਹੱਤਵਪੂਰਨ ਸੜਕ ਦੇ ਬੰਦ ਹੋਣ ਕਾਰਨ ਲੱਖਾਂ ਲੋਕਾਂ ਨੂੰ ਹੋਰ ਰਹੀ ਪ੍ਰੇਸ਼ਾਨੀ ਦਾ ਸਵਾਲ ਚੁੱਕਿਆ ਹੈ। ਜਨਤਕ ਸੜਕ ਨੂੰ ਬੰਦ ਕਰਨਾ ਉਚਿਤ ਨਹੀਂ - ਸੁਪਰੀਮ ਕੋਰਟ ਪਿਛਲੇ ਹਫ਼ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਤੋਂ ਜਵਾਬ ਮੰਗੇ ਸਨ। ਸੁਪਰੀਮ ਕੋਰਟ ਨੇ ਕਿਹਾ ਸੀ, "ਵਿਰੋਧ ਪ੍ਰਦਰਸ਼ਨਾਂ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਨਤਕ ਰਸਤਾ ਬੰਦ ਕਰਨਾ ਉਚਿਤ ਨਹੀਂ ਹੈ।" ਉਸ ਤੋਂ ਬਾਅਦ, ਜਦੋਂ ਏਬੀਪੀ ਨਿਉਜ਼ ਦੀ ਟੀਮ ਨੇ ਸ਼ਾਹੀਨ ਬਾਗ ਦੇ ਲੋਕਾਂ ਨਾਲ ਗੱਲਬਾਤ ਕੀਤੀ, ਤਾਂ ਉਨ੍ਹਾਂ ਨੇ ਕਿਹਾ, "ਉਹ ਸੜਕ 'ਤੇ ਬੈਠਣਾ ਪਸੰਦ ਨਹੀਂ ਕਰਦੇ, ਪਰ ਉਹ ਸੀਏਏ ਅਤੇ ਐੱਨਆਰਸੀ ਦੇ ਵਿਰੋਧ ਵਿੱਚ ਸੜਕ ਨੂੰ ਖਾਲੀ ਨਹੀਂ ਕਰਨਗੇ." ਕੀ ਹੈ ਪਟੀਸ਼ਨ ਵਿੱਚ ? ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨਾਂ ਵਿੱਚ ਨੋਇਡਾ ਨੂੰ ਜਾਣ ਵਾਲੀ ਇੱਕ ਵੱਡੀ ਸੜਕ ਨੂੰ ਰੋਕਣ ਦਾ ਮੁੱਦਾ ਚੁੱਕਿਆ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲੱਖਾਂ ਲੋਕਾਂ ਨੂੰ ਸੜਕ ਦੇ ਬੰਦ ਹੋਣ ਕਾਰਨ ਰੋਜ਼ਾਨਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਅਦਾਲਤ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰਨ ਵਾਲੇ ਲੋਕਾਂ ਦੀ ਨਿਗਰਾਨੀ ਕਰਨ ਦਾ ਆਦੇਸ਼ ਦੇਵੇ। ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸੇ ਦੇਸ਼ ਵਿਰੋਧੀ ਸੰਗਠਨ ਨਾਲ ਸਬੰਧਤ ਤਾਂ ਨਹੀਂ ਹਨ। ਉਨ੍ਹਾਂ ਦਾ ਉਦੇਸ਼ ਲੋਕਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਭੜਕਾਉਣਾ ਤਾਂ ਨਹੀਂ ਹੈ?

ਟਾਪ ਹੈਡਲਾਈਨ

ਵੱਡੀ ਖ਼ਬਰ! ਮੰਦਿਰ 'ਚ ਸਾਵਨ ਦੇ ਸੋਮਵਾਰ 'ਚ ਮੱਚੀ ਭਗਦੜ, ਕਈ ਸ਼ਰਧਾਲੂ ਜ਼ਖ਼ਮੀ
ਵੱਡੀ ਖ਼ਬਰ! ਮੰਦਿਰ 'ਚ ਸਾਵਨ ਦੇ ਸੋਮਵਾਰ 'ਚ ਮੱਚੀ ਭਗਦੜ, ਕਈ ਸ਼ਰਧਾਲੂ ਜ਼ਖ਼ਮੀ
ਬੰਗਾਲ ਦੀ ਖਾੜੀ 'ਚ ਹਲਚਲ, ਕਈ ਸੂਬਿਆਂ 'ਚ ਆਵੇਗੀ 'ਆਫਤ', ਮੱਚੇਗੀ ਤਬਾਹੀ; IMD ਦਾ ਅਲਰਟ
ਬੰਗਾਲ ਦੀ ਖਾੜੀ 'ਚ ਹਲਚਲ, ਕਈ ਸੂਬਿਆਂ 'ਚ ਆਵੇਗੀ 'ਆਫਤ', ਮੱਚੇਗੀ ਤਬਾਹੀ; IMD ਦਾ ਅਲਰਟ
ਕਿਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ? ਜਾਣ ਲਓ ਸਮਾਂ
ਕਿਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ? ਜਾਣ ਲਓ ਸਮਾਂ
ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Embed widget