ਪੜਚੋਲ ਕਰੋ

ਚੀਫ ਜਸਟਿਸ 'ਤੇ ਜਿਣਸੀ ਸ਼ੋਸ਼ਣ ਦੇ ਇਲਜ਼ਾਮ, ਰੰਜਨ ਗੋਗੋਈ ਨੇ ਨਕਾਰੇ

ਭਾਰਤ ਦੇ ਚੀਫ ਜਸਟਿਸ (CJI) ਰੰਜਨ ਗੋਗੋਈ ਖ਼ਿਲਾਫ਼ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲੱਗੇ ਹਨ। ਅਦਾਲਤ ਦੀ ਸਾਬਕਾ ਮੁਲਾਜ਼ਮ ਨੇ ਸੁਪਰੀਮ ਕੋਰਟ ਦੀ 22 ਜੱਜਾਂ ਨੂੰ ਹਲਫੀਆ ਬਿਆਨ ਭੇਜ ਕੇ ਜਸਟਿਸ ਰੰਜਨ ਗੋਗੋਈ 'ਤੇ ਇਹ ਇਲਜ਼ਾਮ ਲਾਏ ਹਨ। ਹਾਲਾਂਕਿ, ਜਸਟਿਸ ਗੋਗੋਈ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।

ਨਵੀਂ ਦਿੱਲੀ: ਭਾਰਤ ਦੇ ਚੀਫ ਜਸਟਿਸ (CJI) ਰੰਜਨ ਗੋਗੋਈ ਖ਼ਿਲਾਫ਼ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲੱਗੇ ਹਨ। ਅਦਾਲਤ ਦੀ ਸਾਬਕਾ ਮੁਲਾਜ਼ਮ ਨੇ ਸੁਪਰੀਮ ਕੋਰਟ ਦੀ 22 ਜੱਜਾਂ ਨੂੰ ਹਲਫੀਆ ਬਿਆਨ ਭੇਜ ਕੇ ਜਸਟਿਸ ਰੰਜਨ ਗੋਗੋਈ 'ਤੇ ਇਹ ਇਲਜ਼ਾਮ ਲਾਏ ਹਨ। ਹਾਲਾਂਕਿ, ਜਸਟਿਸ ਗੋਗੋਈ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਇਸ ਮਾਮਲੇ 'ਤੇ ਸੁਪਰੀਮ ਕੋਰਟ ਵਿੱਚ ਅੱਜ ਅਤਿ ਵਿਸ਼ੇਸ਼ ਸੁਣਵਾਈ ਕਰਨ ਲਈ ਤਿੰਨ ਜੱਜਾਂ ਦੀ ਬੈਂਚ ਗਠਿਤ ਕੀਤੀ, ਜਿਸ ਦੀ ਅਗਵਾਈ ਖ਼ੁਦ ਚੀਫ ਜਸਟਿਸ ਰੰਜਨ ਗੋਗੋਈ ਨੇ ਕੀਤੀ। ਬੈਂਚ ਵਿੱਚ ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਸੰਜੀਵ ਖੰਨਾ ਸ਼ਾਮਲ ਹਨ। ਇਸ ਦੌਰਾਨ ਚੀਫ ਜਸਟਿਸ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਲੱਗੇ ਸਾਰੇ ਇਲਜ਼ਾਮ ਬੇਬੁਨਿਆਦ ਹਨ ਜਿਨ੍ਹਾਂ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਮੈਂ ਇੰਨੇ ਹੇਠਲੇ ਪੱਧਰ 'ਤੇ ਵੀ ਨਹੀਂ ਜਾ ਸਕਦਾ। ਇਸ ਸਭ ਪਿੱਛੇ ਕੋਈ ਵੱਡੀ ਤਾਕਤ ਹੈ ਜੋ ਚੀਫ਼ ਜਸਟਿਸ ਦੇ ਦਫ਼ਤਰ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਚੀਫ ਜਸਟਿਸ ਨੇ ਕਿਹਾ ਹੈ ਕਿ ਨਿਆਂਪਾਲਿਕਾ ਦੀ ਸੁਤੰਤਰਤਾ ਗੰਭੀਰ ਖ਼ਤਰੇ ਵਿੱਚ ਹੈ ਤੇ ਨਿਆਂਪਾਲਿਕਾ ਨੂੰ ਭਟਕਾਉਣ ਲਈ ਵੱਡੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਔਰਤ ਪਿੱਛੇ ਵੱਡੀ ਤਾਕਤ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਦੀ ਸੇਵਾ ਦੇ ਬਾਅਦ ਵੀ ਮੇਰੇ ਬੈਂਕ ਖਾਤੇ ਵਿੱਚ ਸਿਰਫ਼ 6,80,000 ਰੁਪਏ ਹਨ। ਕੋਈ ਵੀ ਉਨ੍ਹਾਂ ਦਾ ਖ਼ਾਤਾ ਚੈੱਕ ਕਰ ਸਕਦਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget