ਪੜਚੋਲ ਕਰੋ

ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ ਦਾ CBI ਨੂੰ ਨੋਟਿਸ

ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਦੌਰਾਨ ਪੰਜ ਸਿੱਖਾਂ ਦਾ ਕਤਲ ਕਰਨ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਦੀ ਅਪੀਲ 'ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਭੇਜਿਆ ਹੈ ਤੇ 6 ਹਫ਼ਤਿਆਂ ਅੰਦਰ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਸੱਜਣ ਦੀ ਜ਼ਮਾਨਤ ਪਟੀਸ਼ਨ ’ਤੇ ਵੀ ਸੀਬੀਆਈ ਕੋਲੋਂ ਜਵਾਬ ਮੰਗਿਆ ਹੈ। ਸੱਜਣ ਨੇ ਸੁਪਰੀਮ ਕੋਰਟ 'ਚ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਸੱਜਣ ਕੁਮਾਰ ਨੇ ਬੀਤੀ 31 ਦਸੰਬਰ ਨੂੰ ਆਪਣੇ ਦੋ ਸਾਥੀ ਮੁਜਰਮ ਮਹੇਂਦਰ ਯਾਦਵ ਤੇ ਕ੍ਰਿਸ਼ਨ ਖੋਖਰ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਮਰਪਣ ਕਰ ਦਿੱਤਾ ਸੀ। ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਸੀ। ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿੱਤਾ ਗਿਆ ਸੀ। ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ। ਇਸ ਪਿੱਛੋਂ ਸੱਜਣ ਕੁਮਾਰ ਨੇ ਦਿੱਲੀ ਹਾਈਕੋਰਟ ਵੱਲੋਂ ਸੁਣਾਈ ਗਈ ਤਾ-ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget