ਪੜਚੋਲ ਕਰੋ

ਤਿੰਨ ਤਲਾਕ ਕਾਨੂੰਨ 'ਤੇ ਸੁਪਰੀਮ ਕੋਰਟ ਦਾ ਐਕਸ਼ਨ, ਕੇਂਦਰ ਸਰਕਾਰ ਨੂੰ ਨੋਟਿਸ

ਮੁਸਲਿਮ ਭਾਈਚਾਰੇ ਵਿੱਚ ਤਿੰਨ ਵਾਰੀ ਤਲਾਕ ਕਹਿਣ ਨੂੰ ਸਜ਼ਾਯੋਗ ਅਪਰਾਧ ਬਣਾਉਣ ਵਾਲੇ ਕਾਨੂੰਨ ਦੀ ਮਾਨਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਵਿਚਾਰ ਕਰਨ ਲਈ ਸੁਪਰੀਮ ਕੋਰਟ ਸਹਿਮਤ ਹੋ ਗਿਆ ਹੈ। ਨਵੇਂ ਕਾਨੂੰਨ ਤਹਿਤ ਅਜਿਹਾ ਕਰਨ ਵਾਲਿਆਂ ਨੂੰ ਤਿੰਨ ਸਾਲ ਤਕ ਦੀ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ।

ਨਵੀਂ ਦਿੱਲੀ: ਮੁਸਲਿਮ ਭਾਈਚਾਰੇ ਵਿੱਚ ਤਿੰਨ ਵਾਰੀ ਤਲਾਕ ਕਹਿਣ ਨੂੰ ਸਜ਼ਾਯੋਗ ਅਪਰਾਧ ਬਣਾਉਣ ਵਾਲੇ ਕਾਨੂੰਨ ਦੀ ਮਾਨਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਵਿਚਾਰ ਕਰਨ ਲਈ ਸੁਪਰੀਮ ਕੋਰਟ ਸਹਿਮਤ ਹੋ ਗਿਆ ਹੈ। ਨਵੇਂ ਕਾਨੂੰਨ ਤਹਿਤ ਅਜਿਹਾ ਕਰਨ ਵਾਲਿਆਂ ਨੂੰ ਤਿੰਨ ਸਾਲ ਤਕ ਦੀ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ।

ਜਸਟਿਸ ਐਨਵੀ ਰਮਨ ਤੇ ਜਸਟਿਸ ਅਜੇ ਰਸਤੋਗੀ ਦੀ ਬੈਂਚ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਕਈ ਪਟੀਸ਼ਨਾਂ 'ਤੇ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨਾਂ ਵਿੱਚ ਮੁਸਲਿਮ ਮਹਿਲਾ (ਮੈਰਿਜ ਰਾਈਟਸ ਪ੍ਰੋਟੈਕਸ਼ਨ) ਐਕਟ 2019 ਨੂੰ ਸੰਵਿਧਾਨ ਦੀ ਕਥਿਤ ਉਲੰਘਣਾ ਦੇ ਅਧਾਰ 'ਤੇ ਗੈਰ-ਸੰਵਿਧਾਨਕ ਐਲਾਨਣ ਕਰਨ ਦੀ ਮੰਗ ਕੀਤੀ ਗਈ ਹੈ।

ਬੈਂਚ ਨੇ ਸੀਨੀਅਰ ਵਕੀਲ ਸਲਮਾਨ ਖੁਰਸ਼ੀਦ ਨੂੰ ਕਿਹਾ ਕਿ ਉਹ ਇਸ 'ਤੇ ਵਿਚਾਰ ਕਰਨਗੇ। ਖੁਰਸ਼ੀਦ ਇੱਕ ਪਟੀਸ਼ਨਰ ਦੀ ਤਰਫੋਂ ਪੇਸ਼ ਹੋਏ ਸਨ। ਖੁਰਸ਼ੀਦ ਨੇ ਬੈਂਚ ਨੂੰ ਕਿਹਾ ਕਿ ਇਸ ਵਿੱਚ ਕਈ ਪਹਿਲੂ ਹਨ, ਇਸ ਲਈ ਸੁਪਰੀਮ ਕੋਰਟ ਨੂੰ ਇਸ ਉੱਤੇ ਵਿਚਾਰ ਕਰਨ ਦੀ ਲੋੜ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget