ਪੜਚੋਲ ਕਰੋ

ਮੋਦੀ ਤੇ ਅਮਿਤ ਸ਼ਾਹ ਬਾਰੇ ਸ਼ਿਕਾਇਤਾਂ 'ਤੇ ਸੁਪਰੀਮ ਕੋਰਟ ਸਖਤ, ਚੋਣ ਕਮਿਸ਼ਨ ਦੀ ਝਾੜਝੰਬ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕਾਂਗਰਸ ਦੀਆਂ ਸ਼ਿਕਾਇਤਾਂ 'ਤੇ 6 ਮਈ ਤੋਂ ਪਹਿਲਾਂ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸ ਨੇ ਦੋਵਾਂ ਲੀਡਰਾਂ ਖਿਲਾਫ਼ ਚੋਣ ਕਮਿਸ਼ਨ ਨੂੰ 9 ਸ਼ਿਕਾਇਤਾਂ ਭੇਜੀਆਂ ਹਨ। ਕਾਂਗਰਸ ਦਾ ਇਲਜ਼ਾਮ ਹੈ ਕਿ ਮੋਦੀ ਤੇ ਸ਼ਾਹ ਨੇ ਆਪਣੇ ਚੋਣ ਭਾਸ਼ਣਾਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕਾਂਗਰਸ ਦੀਆਂ ਸ਼ਿਕਾਇਤਾਂ 'ਤੇ 6 ਮਈ ਤੋਂ ਪਹਿਲਾਂ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸ ਨੇ ਦੋਵਾਂ ਲੀਡਰਾਂ ਖਿਲਾਫ਼ ਚੋਣ ਕਮਿਸ਼ਨ ਨੂੰ 9 ਸ਼ਿਕਾਇਤਾਂ ਭੇਜੀਆਂ ਹਨ। ਕਾਂਗਰਸ ਦਾ ਇਲਜ਼ਾਮ ਹੈ ਕਿ ਮੋਦੀ ਤੇ ਸ਼ਾਹ ਨੇ ਆਪਣੇ ਚੋਣ ਭਾਸ਼ਣਾਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਮੋਦੀ ਦੇ ਵਰਧਾ ਤੇ ਲਾਤੂਰ ਵਿੱਚ ਦਿੱਤੇ ਬਿਆਨਾਂ ਸਬੰਧੀ ਤਾਂ ਚੋਣ ਕਮਿਸ਼ਨ ਨੇ ਕਲੀਨ ਚਿੱਟ ਦੇ ਦਿੱਤੀ ਹੈ। ਇਨ੍ਹਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਮੰਨਿਆ ਗਿਆ। ਵਰਧਾ ਭਾਸ਼ਣ ਦੌਰਾਨ ਮੋਦੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਾਇਨਾਡ ਸੀਟ ਤੋਂ ਚੋਣ ਲੜਨ ਦੀ ਆਲੋਚਨਾ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਸੰਕੇਤ ਦਿੱਤਾ ਸੀ ਕਿ ਕੇਰਲ ਦੇ ਇਸ ਸੰਸਦੀ ਖੇਤਰ ਵਿੱਚ ਘੱਟ ਗਿਣਤੀ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ। ਦੂਜੇ ਪਾਸੇ ਲਾਤੂਰ ਵਿੱਚ ਪੀਐਮ ਮੋਦੀ ਨੇ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਪਹਿਲਾ ਵੋਟ ਏਅਰ ਸਟ੍ਰਾਈਕ ਨੂੰ ਅੰਜਾਮ ਦੇਣ ਵਾਲੇ ਵੀਰਾਂ ਤੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਨਾਂ ਸਮਰਪਿਤ ਕਰਨ। ਦੱਸ ਦੇਈਏ ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਤਨਜ਼ ਕੱਸਿਆ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਕਾਰਵਾਈ ਕੀਤੀ ਸੀ। ਉੱਤਰ ਪ੍ਰਦੇਸ਼ ਵਿੱਚ ਲੀਡਰਾਂ ਵੱਲੋਂ ਧਾਰਮਕ ਤੇ ਵਿਵਾਦਤ ਬਿਆਨ ਦੇਣ 'ਤੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਚੋਣ ਕਮਿਸ਼ਨ ਕੋਲੋਂ ਜਵਾਬ ਤਲਬ ਕੀਤਾ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget