ਪੜਚੋਲ ਕਰੋ

Misleading Ads Case:ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਦੀ ਕੀਤੀ ਤਰੀਫ ; ਕਿਹਾ 'ਯੋਗ ਤਾਂ ਚੰਗਾ ਪਰ...'

ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਵੱਲੋਂ ਦਿੱਤੇ ਗਏ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਯੋਗ ਪ੍ਰਤੀ ਯੋਗਦਾਨ ਲਈ ਬਾਬਾ ਰਾਮਦੇਵ ਦੀ ਤਾਰੀਫ਼ ਵੀ ਕੀਤੀ।

ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਵੱਲੋਂ ਦਿੱਤੇ ਗਏ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਯੋਗ ਪ੍ਰਤੀ ਯੋਗਦਾਨ ਲਈ ਬਾਬਾ ਰਾਮਦੇਵ ਦੀ ਤਾਰੀਫ਼ ਵੀ ਕੀਤੀ। ਇਸ ਤੋਂ ਇਲਾਵਾ ਇੱਕ ਸਲਾਹ ਵੀ ਦਿੱਤੀ ਗਈ ਕਿ ਉਹ ਆਪਣੇ ਪ੍ਰਭਾਵ ਨੂੰ ਸਹੀ ਦਿਸ਼ਾ ਵਿੱਚ ਵਰਤਣ। ਜਦੋਂ ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਸੀਨੀਅਰ ਵਕੀਲ ਬਲਬੀਰ ਸਿੰਘ ਨੇ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਉੱਲ੍ਹਾ ਦੇ ਬੈਂਚ ਨੂੰ ਦੱਸਿਆ ਕਿ ਪਤੰਜਲੀ ਨੇ ਟੀਵੀ ਚੈਨਲਾਂ ਨੂੰ ਲਿਖਿਆ ਹੈ। ਇਨ੍ਹਾਂ ਚੈਨਲਾਂ 'ਤੇ ਪਤੰਜਲੀ ਦੇ ਇਸ਼ਤਿਹਾਰ ਅਜੇ ਵੀ ਚੱਲ ਰਹੇ ਹਨ। ਇਸ 'ਤੇ ਅਦਾਲਤ ਨੇ ਪਤੰਜਲੀ ਤੋਂ ਪੁੱਛਿਆ ਕਿ ਜਿਨ੍ਹਾਂ ਉਤਪਾਦਾਂ 'ਤੇ ਪਾਬੰਦੀ ਲਗਾਈ ਗਈ ਹੈ, ਉਸ ਦਾ ਉਨ੍ਹਾਂ ਕੋਲ ਕਿੰਨਾ ਸਟਾਕ ਹੈ?

ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਆਚਾਰੀਆ ਬਾਲਕ੍ਰਿਸ਼ਨ ਅਤੇ ਬਾਬਾ ਰਾਮਦੇਵ ਦੀ ਉਸ ਮੰਗ ਨੂੰ ਵੀ ਸਵੀਕਾਰ ਕਰ ਲਿਆ, ਜਿਸ ਵਿੱਚ ਉਨ੍ਹਾਂ ਨੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਜਸਟਿਸ ਹਿਮਾ ਕੋਹਲੀ ਨੇ ਕਿਹਾ, 'ਬਾਬਾ ਰਾਮਦੇਵ ਦਾ ਬਹੁਤ ਪ੍ਰਭਾਵ ਹੈ। ਇਸ ਦੀ ਵਰਤੋਂ ਸਹੀ ਦਿਸ਼ਾ ਵਿੱਚ ਕਰੋ। ਇਸ 'ਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਬਾਬਾ ਰਾਮਦੇਵ ਨੇ ਯੋਗ ਲਈ ਕਾਫੀ ਕੰਮ ਕੀਤਾ ਹੈ।

ਇਸ 'ਤੇ ਜਸਟਿਸ ਕੋਹਲੀ ਨੇ ਕਿਹਾ ਕਿ ਬਾਬਾ ਰਾਮਦੇਵ ਨੇ ਯੋਗ ਲਈ ਜੋ ਕੀਤਾ ਉਹ ਚੰਗੀ ਗੱਲ ਹੈ। ਪਰ ਪਤੰਜਲੀ ਉਤਪਾਦਾਂ ਦਾ ਮਾਮਲਾ ਵੱਖਰਾ ਹੈ। ਇਸ ਦੇ ਨਾਲ ਹੀ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਖਿਲਾਫ ਅਦਾਲਤੀ ਮਾਣਹਾਨੀ ਦੇ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਹੋਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖੰਨਾ ਦੀ ਨਵੀਂ SSP ਨੇ ਸੰਭਾਲਿਆ ਅਹੁਦਾ, ਚਾਰਜ ਲੈਂਦਿਆਂ ਹੀ ਆਖੀ ਆਹ ਗੱਲ
ਖੰਨਾ ਦੀ ਨਵੀਂ SSP ਨੇ ਸੰਭਾਲਿਆ ਅਹੁਦਾ, ਚਾਰਜ ਲੈਂਦਿਆਂ ਹੀ ਆਖੀ ਆਹ ਗੱਲ
Patiala 'ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI 'ਤੇ ਹਮਲੇ ਦੇ ਮਾਮਲੇ 'ਚ ਵੱਡੇ ਖੁਲਾਸੇ
Patiala 'ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI 'ਤੇ ਹਮਲੇ ਦੇ ਮਾਮਲੇ 'ਚ ਵੱਡੇ ਖੁਲਾਸੇ
ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਧਾਲੀਵਾਲ ਦਾ ਕਤਲ, ਸ਼ਰੇਆਮ ਚਲਾਈਆਂ ਗੋਲੀਆਂ
ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਧਾਲੀਵਾਲ ਦਾ ਕਤਲ, ਸ਼ਰੇਆਮ ਚਲਾਈਆਂ ਗੋਲੀਆਂ
Currency Printing Cost: ਇੱਕ ਨੋਟ ਛਾਪਣ 'ਚ ਕਿੰਨਾ ਖਰਚ ਕਰਦੀ ਭਾਰਤ ਸਰਕਾਰ, ਜਾਣ ਲਓ ਜਵਾਬ
Currency Printing Cost: ਇੱਕ ਨੋਟ ਛਾਪਣ 'ਚ ਕਿੰਨਾ ਖਰਚ ਕਰਦੀ ਭਾਰਤ ਸਰਕਾਰ, ਜਾਣ ਲਓ ਜਵਾਬ

ਵੀਡੀਓਜ਼

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਸਰਪੰਚ ਕਤਲ ਕੇਸ ’ਚ ਵੱਡੀ ਕਾਰਵਾਈ! ਪੁਲਿਸ ਦੇ ਹੱਥੇ ਚੜ੍ਹੇ ਕਾਤਲ
ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੀ ਨਵੀਂ SSP ਨੇ ਸੰਭਾਲਿਆ ਅਹੁਦਾ, ਚਾਰਜ ਲੈਂਦਿਆਂ ਹੀ ਆਖੀ ਆਹ ਗੱਲ
ਖੰਨਾ ਦੀ ਨਵੀਂ SSP ਨੇ ਸੰਭਾਲਿਆ ਅਹੁਦਾ, ਚਾਰਜ ਲੈਂਦਿਆਂ ਹੀ ਆਖੀ ਆਹ ਗੱਲ
Patiala 'ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI 'ਤੇ ਹਮਲੇ ਦੇ ਮਾਮਲੇ 'ਚ ਵੱਡੇ ਖੁਲਾਸੇ
Patiala 'ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI 'ਤੇ ਹਮਲੇ ਦੇ ਮਾਮਲੇ 'ਚ ਵੱਡੇ ਖੁਲਾਸੇ
ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਧਾਲੀਵਾਲ ਦਾ ਕਤਲ, ਸ਼ਰੇਆਮ ਚਲਾਈਆਂ ਗੋਲੀਆਂ
ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਧਾਲੀਵਾਲ ਦਾ ਕਤਲ, ਸ਼ਰੇਆਮ ਚਲਾਈਆਂ ਗੋਲੀਆਂ
Currency Printing Cost: ਇੱਕ ਨੋਟ ਛਾਪਣ 'ਚ ਕਿੰਨਾ ਖਰਚ ਕਰਦੀ ਭਾਰਤ ਸਰਕਾਰ, ਜਾਣ ਲਓ ਜਵਾਬ
Currency Printing Cost: ਇੱਕ ਨੋਟ ਛਾਪਣ 'ਚ ਕਿੰਨਾ ਖਰਚ ਕਰਦੀ ਭਾਰਤ ਸਰਕਾਰ, ਜਾਣ ਲਓ ਜਵਾਬ
Rana Balachauria ਕਤਲਕਾਂਡ ਮਾਮਲੇ 'ਚ 2 ਸ਼ੂਟਰ ਗ੍ਰਿਫਤਾਰ, 15 ਦਸੰਬਰ ਨੂੰ ਕੀਤਾ ਸੀ ਕਤਲ
Rana Balachauria ਕਤਲਕਾਂਡ ਮਾਮਲੇ 'ਚ 2 ਸ਼ੂਟਰ ਗ੍ਰਿਫਤਾਰ, 15 ਦਸੰਬਰ ਨੂੰ ਕੀਤਾ ਸੀ ਕਤਲ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਹੁਣ ਪਤੰਗ ਉਡਾਉਂਦਿਆਂ 12 ਸਾਲਾ ਬੱਚੇ ਦੀ ਮੌਤ! ਮਾਪਿਆਂ ਦਾ ਇਕਲੌਤਾ ਪੁੱਤ ਤੀਜੀ ਮੰਜ਼ਿਲ 'ਤੋਂ... 
ਪੰਜਾਬ ਤੋਂ ਮੰਦਭਾਗੀ ਖਬਰ, ਹੁਣ ਪਤੰਗ ਉਡਾਉਂਦਿਆਂ 12 ਸਾਲਾ ਬੱਚੇ ਦੀ ਮੌਤ! ਮਾਪਿਆਂ ਦਾ ਇਕਲੌਤਾ ਪੁੱਤ ਤੀਜੀ ਮੰਜ਼ਿਲ 'ਤੋਂ... 
ਬਾਥਰੂਮ ‘ਚ ਦੋ ਵਾਰ ਬੇਹੋਸ਼ ਹੋਏ ਸਾਬਕਾ ਉੱਪਰਾਸ਼ਟਰਪਤੀ Jagdeep Dhankar, ਦਿੱਲੀ AIIMS ‘ਚ ਕਰਵਾਇਆ ਭਰਤੀ
ਬਾਥਰੂਮ ‘ਚ ਦੋ ਵਾਰ ਬੇਹੋਸ਼ ਹੋਏ ਸਾਬਕਾ ਉੱਪਰਾਸ਼ਟਰਪਤੀ Jagdeep Dhankar, ਦਿੱਲੀ AIIMS ‘ਚ ਕਰਵਾਇਆ ਭਰਤੀ
ਮੋਗਾ ਮੇਅਰ ਚੋਣਾਂ 31 ਜਨਵਰੀ ਤੱਕ ਕਰਵਾਉਣ ਦੇ ਹੁਕਮ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤਾ ਆਦੇਸ਼
ਮੋਗਾ ਮੇਅਰ ਚੋਣਾਂ 31 ਜਨਵਰੀ ਤੱਕ ਕਰਵਾਉਣ ਦੇ ਹੁਕਮ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤਾ ਆਦੇਸ਼
Embed widget