ਪੜਚੋਲ ਕਰੋ

ਰਾਫੇਲ ਡੀਲ ਮਾਮਲੇ ‘ਚ ਸੁਪਰੀਮ ਕੋਰਟ ਅੱਜ ਸੁਣਾ ਸਕਦੀ ਹੈ ਫੈਸਲਾ

ਸੁਪਰੀਮ ਕੋਰਟ ਬੁੱਧਵਾਰ ਨੂੰ ਰਾਫੇਲ ਡੀਲ ਮਾਮਲੇ ‘ਤੇ ਦੁਬਾਰਾ ਵਿਚਾਰ ਲਈ ਵਿਸ਼ੇਸ਼ਾਧਿਕਾਰ ਵਾਲੇ ਦਸਤਾਵੇਜਾਂ ਨੂੰ ਆਧਾਰ ਬਣਾਉਨ ‘ਤੇ ਫੈਸਲਾ ਲੈ ਸਕਦੀ ਹੈ। ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਇਸ ‘ਤੇ ਫੈਸਲਾ ਸੁਣਾਵੇਗੀ।

ਨਵੀਂ ਦਿੱਲੀ: ਸੁਪਰੀਮ ਕੋਰਟ ਬੁੱਧਵਾਰ ਨੂੰ ਰਾਫੇਲ ਡੀਲ ਮਾਮਲੇ ‘ਤੇ ਦੁਬਾਰਾ ਵਿਚਾਰ ਲਈ ਵਿਸ਼ੇਸ਼ਾਧਿਕਾਰ ਵਾਲੇ ਦਸਤਾਵੇਜਾਂ ਨੂੰ ਆਧਾਰ ਬਣਾਉਨ ‘ਤੇ ਫੈਸਲਾ ਲੈ ਸਕਦੀ ਹੈ। ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਇਸ ‘ਤੇ ਫੈਸਲਾ ਸੁਣਾਵੇਗੀ। 14 ਦਸੰਬਰ ਦੇ ਫੈਸਲੇ ‘ਚ ਸੁਪਰੀਮ ਕੋਰਟ ਨੇ ਰਾਫੇਲ ਲੜਾਕੂ ਵਿਮਾਨ ਸੌਦੇ ਦੇ ਖਿਲਾਫ ਸਭ ਅਪੀਲਾਂ ਨੂੰ ਰੱਦ ਕਰ ਦਿੱਤਾ ਸੀ। ਕੇਂਦਰ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਫਰਾਂਸ ਦੇ ਨਾਲ ਰਾਫੇਲ ਲੜਾਕੂ ਵਿਮਾਨ ਸੌਦੇ ਨਾਲ ਜੁੜੇ ਦਸਤਾਵੇਜਾਂ ਨੂੰ ਵਿਸ਼ੇਸ਼ ਅਧਿਕਾਰ ਪ੍ਰਾਪਤ ਦੱਸਿਆ ਸੀ ਅਤੇ ਭਾਰਤੀ ਸਬੂਤ ਐਕਟ ਦੀ ਧਾਰਾ 123 ਮੁਤਾਬਕ ਇਨ੍ਹਾਂ ਦਸਤਾਬੇਜਾਂ ਨੂੰ ਸਬੂਤ ਨਹੀ ਮਨਿਆ ਜਾ ਸਕਦਾ। ਸਰਕਾਰ ਦਾ ਕਹਿਣਾ ਹੈ ਕਿ ਯਸ਼ਵੰਤ ਸਿਨ੍ਹਾ, ਅਰੁਣ ਸ਼ੌਰੀ ਅਤੇ ਪ੍ਰਸ਼ਾਂਤ ਭੂਸ਼ਣ ਵੱਲੋਂ ਦਰਜ ਕੀਤੀ ਯਾਚਿਕਾ ‘ਚ ਜਿਨ੍ਹਾਂ ਦਸਤਾਵੇਜਾਂ ਦਾ ਇਸਤੇਮਾਲ ਕੀਤਾ ਹੈ ਉਸ ‘ਤੇ ਉਨ੍ਹਾਂ ਦਾ ਵਿਸ਼ੇਸ਼ਾਧਿਕਾਰ ਹੈ ਅਤੇ ਉਨ੍ਹਾਂ ਦਸਤਾਵੇਜਾਂ ਨੂੰ ਯਾਚਿਕਾ ਤੋਂ ਹਟਾਉਣ ਨੁੰ ਕਿਹਾ। ਸਿਨ੍ਹਾ, ਸ਼ੌਰੀ ਅਤੇ ਭੂਸ਼ਣ ਵੱਲੋਂ ਦਾਇਰ ਯਾਚੀਕਾ ‘ਤੇ ਫੈਸਲਾ 14 ਮਾਰਚ ਨੂੰ ਸੁਰਖੀਅੱਤ ਕਰ ਲਿਆ ਗਿਆ ਸੀ। ਅੱਜ ਦੋ ਫੈਸਲੇ ਸੁਣਾਏ ਜਾਣਗੇ। ਇੱਕ ਫੈਸਲਾ ਜੱਜ ਰੰਜਨ ਗੋਗੋਈ ਸੁਣਾਉਣਗੇ ਅਤੇ ਦੂਜਾ ਫੈਸਲਾ ਜਸਟਿਸ ਕੇ.ਐਮ. ਜੋਸੇਫ ਸੁਣਾਉਣਗੇ।

ਟਾਪ ਹੈਡਲਾਈਨ

Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
Embed widget