ਪੜਚੋਲ ਕਰੋ

ਕੋਰੋੜਾਂ ਦੀ ਸਕੌਲਰਸ਼ਿਪ ਲੈ ਸੁਦਿਕਸ਼ਾ ਗਈ ਸੀ ਅਮਰੀਕਾ, ਯੂਪੀ 'ਚ ਛੇੜਖਾਨੀ ਦੌਰਾਨ ਗਈ ਜਾਨ

ਉੱਤਰ ਪ੍ਰਦੇਸ਼ 'ਚ ਬੁਲੰਦਸ਼ਹਿਰ ਦੀ ਸਕੂਲ ਟੌਪਰ ਜੋ ਕਰੋੜਾਂ ਦੀ ਸਕੌਲਰਸ਼ਿਪ ਹਾਸਲ ਕਰਕੇ ਅਮਰੀਕਾ ਗਈ ਸੀ ਪਰ ਹੁਣ ਉਸ ਦੀ ਛੇੜਖਾਨੀ ਦੌਰਾਨ ਮੌਤ ਹੋ ਗਈ ਹੈ।

ਬੁਲੰਦਸ਼ਹਿਰ: ਯੂਪੀ 'ਚ ਗੁੰਡਾਗਰਦੀ ਦੇ ਕੇਸ ਹੁਣ ਵਧਦੇ ਹੀ ਜਾ ਰਹੇ ਹਨ। ਗੁੰਡੇ-ਬਦਮਾਸ਼ਾਂ ਦੇ ਵਧ ਰਹੇ ਹੌਂਸਲਿਆਂ ਕਰਕੇ ਆਮ ਲੋਕਾਂ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ ਦੀਆਂ ਖ਼ਬਰਾ ਵੀ ਰੋਜ਼ ਸਾਹਮਣੇ ਆਉਂਦਿਆਂ ਹਨ ਜੋ ਦਰਸਾਉਂਦਿਆਂ ਹਨ ਕਿ ਉੱਥੇ ਬਦਮਾਸ਼ਾਂ ਨੂੰ ਪੁਲਿਸ ਦਾ ਕੋਈ ਖ਼ੌਫ਼ ਨਹੀਂ। ਇਸ ਦਾ ਤਾਜ਼ਾ ਮਾਮਲਾ ਇੱਕ ਵਾਰ ਫੇਰ ਤੋਂ ਸਾਡੇ ਸਾਹਮਣੇ ਆਇਆ ਹੈ। ਇਸ ਵਾਰ ਇੱਕ ਵਿਦਿਆਰਥਣ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਦੱਸ ਦਈਏ ਕਿ ਬੁਲੰਦਸ਼ਹਿਰ ਵਿੱਚ ਹੋਣਹਾਰ ਵਿਦਿਆਰਥੀ ਸੁਦਿਕਸ਼ਾ ਭਾਟੀ ਅਮਰੀਕਾ ਤੋਂ ਹਾਲ ਹੀ 'ਚ ਘਰ ਪਰਤੀ ਸੀ ਪਰ ਆਪਣੇ ਸੁਫਨੇ ਪੂਰੇ ਕਰਨ ਤੋਂ ਪਹਿਲਾਂ ਹੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸੁਦਿਕਸ਼ਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸੁਦਿਕਸ਼ਾ ਅਮਰੀਕਾ ਤੋਂ ਕੋਰੋਨਾ ਕਰਕੇ ਵਾਪਸ ਘਰ ਪਰਤੀ ਸੀ। ਆਪਣੇ ਚਾਚੇ ਨਾਲ ਬਾਈਕ 'ਤੇ ਆਪਣੇ ਮਾਮਾ ਨੂੰ ਮਿਲਣ ਜਾ ਰਹੀ ਸੀ। ਰਾਹ 'ਚ ਬੁਲੇਟ ਮੋਟਰਸਾਈਕਲ 'ਤੇ ਸਵਾਰ ਕੁਝ ਨੌਜਵਾਨਾਂ ਨੇ ਬਾਈਕ 'ਤੇ ਬੈਠੀ ਵਿਦਿਆਰਥਣ ਨਾਲ ਛੇੜਛਾੜ ਕੀਤੀ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਇਸ ਛੇੜਛਾੜ ਦੌਰਾਨ ਬੁਲੇਟ ਸਵਾਰ ਨੌਜਵਾਨ ਵਾਰ-ਵਾਰ ਬਾਈਕ ਨੂੰ ਓਵਰਟੇਕ ਕਰ ਰਹੇ ਸੀ ਕਿ ਉਨ੍ਹਾਂ ਤੋਂ ਬਚਣ ਦੀ ਕੋਸ਼ਿਸ਼ 'ਚ ਸੁਦਿਕਸ਼ਾ ਭਾਟੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਲੋਕਾਂ 'ਚ ਗੁੱਸਾ ਹੈ ਤੇ ਨਾਲ ਹੀ ਇਸ ਮਾਮਲੇ 'ਤੇ ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕਰਕੇ ਯੋਗੀ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ਾਂ ਦੀ ਜਾਂਚ ਕਰ ਕਾਰਵਾਈ ਦਾ ਦਾਅਵਾ ਕਰ ਰਹੀ ਹੈ। ਦੱਸ ਦਈਏ ਕਿ ਗੌਤਮ ਬੁੱਧਨਗਰ ਦੇ ਦਾਦਰੀ ਦੀ ਵਸਨੀਕ ਸੁਦਿਕਸ਼ਾ ਭਾਟੀ ਪਿਛਲੇ ਸਾਲ ਇੰਟਰਮੀਡੀਏਟ 'ਚ ਬੁਲੰਦਸ਼ਹਿਰ ਜ਼ਿਲ੍ਹੇ 'ਚ ਟੌਪ 'ਤੇ ਰਹੀ ਸੀ ਤੇ ਐਚਸੀਐਲ ਤੋਂ 3 ਕਰੋੜ 80 ਲੱਖ ਰੁਪਏ ਦੀ ਸਕੌਲਰਸ਼ਿਪ ਹਾਸਲ ਕਰਨ ਤੋਂ ਬਾਅਦ ਉਹ ਅਮਰੀਕਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਗਈ ਸੀ। ਮੋਦੀ ਨਾਲ ਮੁੜ ਕੋਰੋਨਾ 'ਤੇ ਚਰਚਾ ਕਰ ਰਹੇ ਕੈਪਟਨ ਬੀਬੀ ਜਗੀਰ ਕੌਰ ਨੇ 14 ਬੀਬੀਆਂ ਨੂੰ ਥਾਪਿਆ ਸੀਨੀਅਰ ਮੀਤ ਪ੍ਰਧਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget