ਪੜਚੋਲ ਕਰੋ

School Holidays- ਭਾਰੀ ਬਾਰਸ਼ ਕਾਰਨ ਹਰ ਪਾਸੇ ਤਬਾਹੀ, ਸਰਕਾਰ ਨੇ 12 ਜੁਲਾਈ ਤੱਕ ਬੰਦ ਕੀਤੇ ਸਕੂਲ

ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ।ਇਸ ਦੇ ਮੱਦੇਨਜ਼ਰ ਕਈ ਥਾਵਾਂ ਉਤੇ ਸਕੂਲ ਬੰਦ ਕਰ ਦਿੱਤੇ ਗਏ ਹਨ।

School Holidays: ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ।ਇਸ ਦੇ ਮੱਦੇਨਜ਼ਰ ਕਈ ਥਾਵਾਂ ਉਤੇ ਸਕੂਲ ਬੰਦ ਕਰ ਦਿੱਤੇ ਗਏ ਹਨ।

ਮੁੰਬਈ ਵਿੱਚ ਸਕੂਲ ਬੰਦ
ਮਹਾਰਾਸ਼ਟਰ ਅਤੇ ਕਰਨਾਟਕ ਵਿਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇੱਥੋਂ ਤੱਕ ਕਿ ਮੁੰਬਈ ਲੋਕਲ ਨੂੰ ਵੀ ਕੁਝ ਰੂਟਾਂ 'ਤੇ ਬੰਦ ਕਰ ਦਿੱਤਾ ਗਿਆ ਹੈ। 

ਇਸ ਸਥਿਤੀ ਵਿਚ ਬੱਚਿਆਂ ਦਾ ਸਕੂਲ ਜਾਣਾ ਸੰਭਵ ਨਹੀਂ ਸੀ। ਮੁੰਬਈ ਦੇ ਜ਼ਿਆਦਾਤਰ ਖੇਤਰਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਕਰਨਾਟਕ ਵਿੱਚ ਸਕੂਲ ਬੰਦ
ਕਰਨਾਟਕ ਦੇ ਕਈ ਜ਼ਿਲ੍ਹੇ ਭਾਰੀ ਮੀਂਹ ਨਾਲ ਪ੍ਰਭਾਵਿਤ ਹਨ। ਸਭ ਤੋਂ ਵੱਧ ਪ੍ਰਭਾਵ ਦੱਖਣੀ ਕੰਨੜ, ਉਡੁਪੀ ਅਤੇ ਉੱਤਰ ਕੰਨੜ ਵਰਗੇ ਤੱਟਵਰਤੀ ਖੇਤਰਾਂ 'ਤੇ ਪਿਆ ਹੈ। ਬੈਂਗਲੁਰੂ ਸਥਿਤ ਮੌਸਮ ਵਿਭਾਗ ਨੇ 12 ਜੁਲਾਈ, 2024 ਤੱਕ ਕਰਨਾਟਕ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਤਿੰਨਾਂ ਥਾਵਾਂ 'ਤੇ ਦੋ ਦਿਨਾਂ ਲਈ ਬਾਰਿਸ਼ ਲਈ ਰੈੱਡ ਅਲਰਟ ਸੀ, ਜਦਕਿ 10 ਅਤੇ 11 ਜੁਲਾਈ ਨੂੰ ਯੈਲੋ ਅਲਰਟ ਹੈ। ਇਸ ਸਥਿਤੀ ਦੇ ਮੱਦੇਨਜ਼ਰ ਜ਼ਿਆਦਾਤਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਅਤੇ ਕਾਲਜ 12 ਜੁਲਾਈ ਤੱਕ ਬੰਦ (Schools Closed in Karnataka) ਕਰ ਦਿੱਤੇ ਗਏ ਹਨ।

 ਬਾਰਿਸ਼ ਲਈ ਰੈੱਡ ਅਲਰਟ
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹਰ ਸਾਲ ਜੁਲਾਈ 'ਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਜਾਂਦਾ ਹੈ। ਪਿਛਲੇ ਕਈ ਦਿਨਾਂ ਤੋਂ ਤੇਜ਼ ਹਵਾਵਾਂ ਕਾਰਨ ਮੁੰਬਈ ਦੀ ਹਾਲਤ ਵੀ ਠੀਕ ਨਹੀਂ ਹੈ। ਅਜਿਹੇ 'ਚ ਮੁੰਬਈ 'ਚ ਜ਼ਿਆਦਾਤਰ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਅਸਲ ਵਿਚ ਅਜਿਹੇ ਮੌਸਮ ਵਿੱਚ ਆਵਾਜਾਈ ਦੀ ਕੋਈ ਗਾਰੰਟੀ ਨਹੀਂ ਹੁੰਦੀ ਅਤੇ ਮੌਸਮੀ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ
ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Embed widget