ਪੜਚੋਲ ਕਰੋ

School Holiday: ਅੱਜ ਇਨ੍ਹਾਂ ਰਾਜਾਂ 'ਚ ਸਾਰੇ ਸਕੂਲ ਰਹਿਣਗੇ ਬੰਦ, ਇੱਥੇ ਦੇਖੋ ਲਿਸਟ...ਜਾਣੋ ਕੀ ਤੁਹਾਡੇ ਸੂਬੇ ਦਾ ਹੈ ਨਾਂਅ?

ਸਾਵਣ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਗਿਆ ਹੈ ਤੇ ਇਸ ਦੇ ਨਾਲ ਹੀ ਭਗਵਾਨ ਸ਼ਿਵ ਦੇ ਭਗਤ ਕਾਂਵੜ ਯਾਤਰਾ 'ਤੇ ਨਿਕਲ ਪਏ ਹਨ। ਕਰੋੜਾਂ ਸ਼ਰਧਾਲੂ ਪਵਿੱਤਰ ਦਰਿਆਵਾਂ ਤੋਂ ਜਲ ਲੈ ਕੇ ਪੈਦਲ ਹੀ ਸ਼ਿਵ ਮੰਦਰਾਂ ਤੱਕ ਜਾਂਦੇ ਹਨ। ਇਸ ਲਈ ਬੱਚਿਆਂ ਦੀ ਸੁਰੱਖਿਆ

School Closure Today: ਸਾਵਣ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਭਗਵਾਨ ਸ਼ਿਵ ਦੇ ਭਗਤ ਕਾਂਵੜ ਯਾਤਰਾ 'ਤੇ ਨਿਕਲ ਪਏ ਹਨ। ਕਰੋੜਾਂ ਸ਼ਰਧਾਲੂ ਪਵਿੱਤਰ ਦਰਿਆਵਾਂ ਤੋਂ ਜਲ ਲੈ ਕੇ ਪੈਦਲ ਹੀ ਸ਼ਿਵ ਮੰਦਰਾਂ ਤੱਕ ਜਾਂਦੇ ਹਨ। ਇਸ ਦੌਰਾਨ ਰਸਤੇ ਵਿੱਚ ਭਾਰੀ ਭੀੜ ਅਤੇ ਟ੍ਰੈਫਿਕ ਬਣ ਜਾਂਦਾ ਹੈ। ਹਾਲਾਤ ਨੂੰ ਸੰਭਾਲਣ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉੱਤਰ ਪ੍ਰਦੇਸ਼, ਉੱਤਰਾਖੰਡ, ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਕਈ ਜ਼ਿਲਿਆਂ ਵਿੱਚ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਆਓ ਜਾਣਦੇ ਹਾਂ ਕਿੱਥੇ-ਕਿੱਥੇ ਸਕੂਲ ਰਹਿਣਗੇ ਬੰਦ...

ਵਾਰਾਣਸੀ: ਹਰ ਸੋਮਵਾਰ ਸਕੂਲ ਰਹਿਣਗੇ ਬੰਦ

ਵਾਰਾਣਸੀ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤਾ ਹੈ ਕਿ ਸਾਵਣ ਦੇ ਹਰ ਸੋਮਵਾਰ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਖਾਸ ਕਰਕੇ ਕਾਂਵੜ ਮਾਰਗ ਦੇ ਨੇੜਲੇ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਯਾਤਰਾ ਦੌਰਾਨ ਟ੍ਰੈਫਿਕ ਅਤੇ ਸੁਰੱਖਿਆ ਵਿੱਚ ਕੋਈ ਰੁਕਾਵਟ ਨਾ ਆਏ।

ਬਦਾਯੂੰ ਅਤੇ ਬਰੇਲੀ: ਭੀੜ ਤੋਂ ਬਚਣ ਲਈ ਸਕੂਲਾਂ ਵਿੱਚ ਛੁੱਟੀ

ਬਦਾਯੂੰ ਜ਼ਿਲ੍ਹੇ ਵਿੱਚ ਵੀ ਹਰ ਸੋਮਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਕਾਂਵੜ ਯਾਤਰਾ ਕਾਰਨ ਬੱਚਿਆਂ ਅਤੇ ਅਧਿਆਪਕਾਂ ਨੂੰ ਕੋਈ ਦਿੱਕਤ ਨਾ ਆਏ। ਬਰੇਲੀ ਵਿੱਚ ਵੀ ਇਹੋ ਜਿਹਾ ਫੈਸਲਾ ਲਿਆ ਗਿਆ ਹੈ। ਇੱਥੇ ਸਪਤਨਾਥ, ਗੁਲੜੀਆ ਗੌਰੀਸ਼ੰਕਰ ਅਤੇ ਸਿੱਧ ਗੋਪਾਲ ਬਾਬਾ ਵਰਗੇ ਪ੍ਰਮੁੱਖ ਮੰਦਰਾਂ ਵਿੱਚ ਭਾਰੀ ਭੀੜ ਇਕੱਠੀ ਹੁੰਦੀ ਹੈ, ਜਿਸ ਨੂੰ ਦੇਖਦਿਆਂ ਸਕੂਲ ਬੰਦ ਰਹਿਣਗੇ।

ਹਰਿਦੁਆਰ: 10 ਦਿਨਾਂ ਲਈ ਸਾਰੇ ਸਕੂਲ ਅਤੇ ਆਂਗਨਵਾੜੀ ਕੇਂਦਰ ਰਹਿਣਗੇ ਬੰਦ
ਹਰਿਦੁਆਰ ਪ੍ਰਸ਼ਾਸਨ ਨੇ 14 ਜੁਲਾਈ ਤੋਂ 23 ਜੁਲਾਈ ਤੱਕ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਆਂਗਨਵਾੜੀ ਕੇਂਦਰ ਬੰਦ ਰੱਖਣ ਦਾ ਫੈਸਲਾ ਲਿਆ ਹੈ। ਕਾਂਵੜ ਮੇਲੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ, ਜਿਸ ਨਾਲ ਟ੍ਰੈਫਿਕ ਅਤੇ ਭੀੜ ਵੱਧ ਜਾਂਦੀ ਹੈ। ਇਸ ਸਥਿਤੀ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।

ਨੂਹ (ਹਰਿਆਣਾ): 14 ਜੁਲਾਈ ਨੂੰ ਸਕੂਲ ਰਹਿਣਗੇ ਬੰਦ

ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਵੀ ਪ੍ਰਸ਼ਾਸਨ ਨੇ 14 ਜੁਲਾਈ ਨੂੰ ਸਕੂਲ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਇੱਥੇ ਜਲਾਭਿਸ਼ੇਕ ਯਾਤਰਾ ਅਤੇ ਕਾਂਵੜ ਗਤੀਵਿਧੀਆਂ ਨੂੰ ਸ਼ਾਂਤੀਪੂਰਕ ਢੰਗ ਨਾਲ ਚਲਾਉਣ ਲਈ ਇਹ ਫੈਸਲਾ ਲਿਆ ਗਿਆ ਹੈ।

ਉਜੈਨ: ਮਹਾਕਾਲ ਦੇ ਦਰਸ਼ਨ ਲਈ ਉਮੜਦੀ ਭੀੜ, ਹਰ ਸੋਮਵਾਰ ਸਕੂਲ ਰਹਿਣਗੇ ਬੰਦ

ਮੱਧ ਪ੍ਰਦੇਸ਼ ਦੇ ਉਜੈਨ ਸ਼ਹਿਰ ਵਿੱਚ ਸਾਵਣ ਦੇ ਮਹੀਨੇ ਦੌਰਾਨ ਭਗਵਾਨ ਮਹਾਕਾਲੇਸ਼ਵਰ ਦੇ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਇਸ ਭੀੜ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਨੇ 14 ਜੁਲਾਈ ਤੋਂ 11 ਅਗਸਤ ਤੱਕ ਹਰ ਸੋਮਵਾਰ ਨੂੰ ਸਕੂਲਾਂ ਵਿੱਚ ਛੁੱਟੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget