ਪੜਚੋਲ ਕਰੋ

 School News : ਇਸ ਸੂਬੇ 'ਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ-ਕਾਲਜ , 30 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

 ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਸਾਰੇ ਵਿਦਿਅਕ ਅਦਾਰਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

UP School-College Closed Updated : ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਸਾਰੇ ਵਿਦਿਅਕ ਅਦਾਰਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਯੂਪੀ ਵਿੱਚ ਹੁਣ ਸਾਰੇ ਸਕੂਲ ਅਤੇ ਕਾਲਜ 30 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਸੂਬੇ 'ਚ ਜਨਵਰੀ ਦੇ ਪਹਿਲੇ ਹਫਤੇ 'ਚ ਕੋਰੋਨਾ ਇਨਫੈਕਸ਼ਨ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਸਕੂਲ-ਕਾਲਜ 16 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੀ ਮਿਆਦ 23 ਜਨਵਰੀ ਤੱਕ ਵਧਾ ਦਿੱਤੀ ਗਈ। 

ਹੁਣ ਇੱਕ ਵਾਰ ਫਿਰ ਤੋਂ ਕਰੋਨਾ ਇਨਫੈਕਸ਼ਨ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ 30 ਜਨਵਰੀ 2022 ਤੱਕ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ, ਵਿਦਿਅਕ ਸੰਸਥਾਵਾਂ ਨੂੰ ਆਨਲਾਈਨ ਕਲਾਸਾਂ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਦੀਆਂ ਹਦਾਇਤਾਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ 'ਤੇ ਲਾਗੂ ਹੋਣਗੀਆਂ।
 
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਵਧਦੇ ਪ੍ਰਕੋਪ ਦੇ ਵਿਚਕਾਰ ਲਖਨਊ ਯੂਨੀਵਰਸਿਟੀ ਨੇ 15 ਤੋਂ 31 ਜਨਵਰੀ ਤੱਕ ਹੋਣ ਵਾਲੀਆਂ ਸਾਰੀਆਂ ਸਮੈਸਟਰ ਪ੍ਰੀਖਿਆਵਾਂ ਨੂੰ ਪਹਿਲਾਂ ਹੀ ਮੁਲਤਵੀ ਕਰ ਦਿੱਤਾ ਹੈ। ਵਿਦਿਆਰਥੀ ਇਸ ਸਮੇਂ ਆਪਣੀਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਯੂਪੀ ਬੋਰਡ ਦੀਆਂ 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ ਵੀ ਰਾਜ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼ੁਰੂ ਹੋਣ ਜਾ ਰਹੀਆਂ ਹਨ।
 
ਇਹ ਵੀ ਪੜ੍ਹੋ : Priyanka Chopra-Nick Jonas : ਪ੍ਰਿਯੰਕਾ ਚੋਪੜਾ ਬਣੀ ਮਾਂ, ਸਰੋਗੇਸੀ ਰਾਹੀਂ ਆਪਣੇ ਪਹਿਲੇ ਬੱਚੇ ਦਾ ਕੀਤਾ ਸੁਆਗਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Embed widget