ਪੜਚੋਲ ਕਰੋ

Big News: ਵੱਡੀ ਖਬਰ, ਸਕੂਲ 'ਚ ਅਧਿਆਪਕਾਂ ਲਈ ਨਵਾਂ ਫੁਰਮਾਨ ਜਾਰੀ; ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ: DM ਵਲੋਂ ਹੁਕਮ...

Big News: ਸਕੂਲ ਅਧਿਆਪਕਾਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਹੁਣ ਸਕੂਲਾਂ ਵਿੱਚ ਟੀਚਰਸ ਵੀ ਮੋਬਾਇਲ ਫੋਨ ਦਾ ਇਸਤੇਮਾਲ ਨਹੀਂ ਕਰ ਸਕਣਗੇ। ਇਹ ਫੈਸਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ। ਦਰਅਸਲ...

Big News: ਸਕੂਲ ਅਧਿਆਪਕਾਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਹੁਣ ਸਕੂਲਾਂ ਵਿੱਚ ਟੀਚਰਸ ਵੀ ਮੋਬਾਇਲ ਫੋਨ ਦਾ ਇਸਤੇਮਾਲ ਨਹੀਂ ਕਰ ਸਕਣਗੇ। ਇਹ ਫੈਸਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ। ਦਰਅਸਲ, ਬਿਹਾਰ ਦੇ ਮਧੂਬਨੀ ’ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਅਧਿਆਪਕਾਂ ਦੇ ਕਲਾਸਾਂ ’ਚ ਪੜ੍ਹਾਉਣ ਦੌਰਾਨ ਮੋਬਾਈਲ ਫੋਨ ਦੀ ਵਰਤੋਂ ’ਤੇ ਰੋਕ ਲਗਾਉਣ ਲਈ ਹੁਕਮ ਲਾਗੂ ਕੀਤੇ ਹਨ। 

ਜਾਣਕਾਰੀ ਲਈ ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਆਨੰਦ ਸ਼ਰਮਾ ਨੇ ਮੰਗਲਵਾਰ ਨੂੰ ਇਸ ਸਬੰਧ ਵਿੱਚ ਇਹ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸਾਲ 2013 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ ਅਧਿਕਾਰੀ ਆਨੰਦ ਸ਼ਰਮਾ ਨੇ ਜ਼ਿਲ੍ਹੇ ’ਚ ‘ਸ਼ਤ-ਪ੍ਰਤੀਸ਼ਤ ਸਵੈ-ਗਣਨਾ’ ਯਕੀਨੀ ਬਣਾਉਣ ਦੇ ਮਕਸਦ ਨਾਲ ‘ਮਰਦਮਸ਼ੁਮਾਰੀ ਮਹਾਉਤਸਵ’ ਦਾ ਆਯੋਜਨ ਕੀਤਾ।

ਮੋਬਾਈਲ ਫੋਨ ਦੀ ਵਰਤੋਂ ਮੰਨੀ ਜਾਵੇਗੀ ਉਲੰਘਣਾ 

ਇਸ ਮੌਕੇ ਜ਼ਿਲ੍ਹਾ ਮੈਜਿਸਟ੍ਰੇਟ ਆਨੰਦ ਸ਼ਰਮਾ ਨੇ ਕਿਹਾ, ‘‘ਇਹ ਜ਼ਰੂਰੀ ਹੈ ਕਿ ਅਧਿਆਪਕ ਕਲਾਸ ’ਚ ਵਿਦਿਆਰਥੀਆਂ ਨੂੰ ਸਿੱਖਿਆ ਦੇਣ ’ਤੇ ਧਿਆਨ ਦੇਣ ਅਤੇ ਮੋਬਾਈਲ ਫੋਨ ਦੀ ਵਰਤੋਂ ਤੋਂ ਦੂਰ ਰਹਿਣ। ਇਸੇ ਮਕਸਦ ਨਾਲ ਪੂਰੇ ਜ਼ਿਲ੍ਹੇ ’ਚ ਧਾਰਾ 163 ਲਾਗੂ ਕੀਤੀ ਗਈ ਹੈ। ਕਲਾਸ ਦੇ ਸਮੇਂ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਇਸ ਧਾਰਾ ਦੀ ਉਲੰਘਣਾ ਮੰਨੀ ਜਾਵੇਗੀ।’’ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐੱਨ. ਐੱਸ. ਐੱਸ.) ਦੀ ਧਾਰਾ 163, ਜਿਸ ਨੇ ਦੰਡ ਪ੍ਰਕਿਰਿਆ ਸੰਹਿਤਾ ਦੀ ਧਾਰਾ 144 ਦੀ ਜਗ੍ਹਾ ਲਈ ਹੈ, ਜੋ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਨਤਕ ਪ੍ਰੇਸ਼ਾਨੀ ਰੋਕਣ ਜਾਂ ਮਨੁੱਖੀ ਜੀਵਨ ਲਈ ਖਤਰੇ ਦਾ ਖਦਸ਼ਾ ਹੋਣ ’ਤੇ ਹੁਕਮ ਜਾਰੀ ਕਰਨ ਦਾ ਅਧਿਕਾਰ ਦਿੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget