ਪੜਚੋਲ ਕਰੋ

ਚਪੜਾਸੀ ਦੀ ਜਾਂਚ ਮਗਰੋਂ ਬਲਾਤਕਾਰ ਪੀੜਤ ਵਿਦਿਆਰਥਣਾਂ ਨੂੰ ਸਕੂਲ 'ਚੋਂ ਹੀ ਕੱਢਿਆ

ਯਮੁਨਾਨਗਰ: ਇੱਥੋਂ ਦੇ ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨਾਲ ਹੋਏ ਬਲਾਤਕਾਰ ਦਾ ਇਨਸਾਫ ਤਾਂ ਕੀ ਮਿਲਣਾ ਸੀ ਸਗੋਂ ਉਲਟਾ ਪ੍ਰਸ਼ਾਸਨ ਨੇ ਸਕੂਲ ਵਿੱਚੋਂ ਹੀ ਕੱਢ ਦਿੱਤਾ। ਸਕੂਲ ਪ੍ਰਸ਼ਾਸਨ ਪੁਲਿਸ ਨੂੰ ਸ਼ਿਕਾਇਤ ਕਰਨ ਦੀ ਬਜਾਏ ਖੁਦ ਹੀ ਮਾਮਲੇ ਦੀ ਜਾਂਚ ਕਰਨ ਲੱਗਿਆ ਤੇ ਨੌਵੀਂ ਦੀਆਂ ਦੋਵੇਂ ਵਿਦਿਆਰਥਣਾਂ ਨੂੰ ਸਕੂਲ ਤੋਂ ਕੱਢ ਦਿੱਤਾ। ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕਿਸੇ ਨੇ ਗੁਪਤ ਸ਼ਿਕਾਇਤ ਬਾਲ ਸੁਰੱਖਿਆ ਕਮਿਸ਼ਨ ਪੰਚਕੁਲਾ ਨੂੰ ਕਰ ਦਿੱਤੀ। ਫਿਲਹਾਲ ਟੀਮ ਰੇਡ ਕਰਨ ਤੋਂ ਬਾਅਦ ਮਾਮਲਾ ਦਰਜ ਕਰਨ ਦੀ ਗੱਲ ਕਹਿ ਰਹੇ ਹਨ ਤੇ ਸਕੂਲ ਪ੍ਰਸ਼ਾਸਨ 'ਤੇ ਵੀ ਜਾਂਚ ਕਰ ਰਹੇ ਹਨ। ਦਰਅਸਲ ਤਕਰੀਬਨ 15 ਦਿਨ ਪਹਿਲਾਂ ਯਮੁਨਾਨਗਰ ਦੇ ਸਰਕਰੀ ਸਕੂਲ ਕੈਂਪ ਦੀਆਂ ਦੋ ਨੌਂਵੀਂ ਜਮਾਤ ਦੀਆਂ ਵਿਦਿਆਰਥਣਾਂ ਗਾਇਬ ਹੋ ਗਈਆਂ ਸਨ ਪਰ ਬਾਅਦ 'ਚ ਪਤਾ ਚੱਲਿਆ ਕਿ ਉਨ੍ਹਾਂ ਨਾਲ ਬਲਾਤਕਾਰ ਦੀ ਵਾਰਦਾਤ ਵਾਪਰੀ ਹੈ। ਵਾਰਦਾਤ ਨੂੰ ਦੋ ਲੜਕਿਆਂ ਨੇ ਅੰਜਾਮ ਦਿੱਤਾ। ਦੋਵੇਂ ਵਿਦਿਆਰਥਣਾਂ ਨਾਬਾਲਿਗ ਸੀ। ਜਦੋਂ ਸਕੂਲ ਪ੍ਰਿੰਸੀਪਲ ਤੱਕ ਪੂਰੀ ਗੱਲ ਪਹੁੰਚੀ ਤਾਂ ਉਸ ਨੇ ਜਾਂਚ ਦਾ ਜਿੰਮਾ ਸਕੂਲ ਦੇ ਚਪੜਾਸੀ ਨੂੰ ਦੇ ਦਿੱਤਾ। ਉਸ ਨੇ ਸਾਰੀ ਪੜਤਾਲ ਕਰਨ ਉਪਰੰਤ ਜਾਣਕਾਰੀ ਪ੍ਰਿੰਸੀਪਲ ਨੂੰ ਦਿੱਤੀ। ਉਲਟਾ ਸਕੂਲ ਪ੍ਰਸਾਸ਼ਨ ਨੇ ਦੋਨੋਂ ਵਿਦਿਆਰਥਣਾਂ ਨੂੰ ਸਕੂਲ ਤੋਂ ਕੱਢ ਦਿੱਤਾ। ਲੜਕੀਆਂ ਦੇ ਪਰਿਵਾਰਕ ਮੈਂਬਰ ਕਈ ਵਾਰ ਆਏ ਪਰ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ। ਜਦੋਂ ਸ਼ਿਕਾਇਤ ਹਰਿਆਣਾ ਰਾਜ ਬਾਲ ਵਿਕਾਸ ਸੁਰੱਖਿਆ ਕਮਿਸ਼ਨ ਨੂੰ ਮਿਲੀ ਤਾਂ ਉਨ੍ਹਾਂ ਮਹਿਲਾ ਪੁਲਿਸ ਨਾਲ ਸਕੂਲ 'ਚ ਦਸਤਕ ਦਿੱਤੀ ਤੇ ਪੂਰੇ ਮਾਮਲੇ ਦੀ ਜਾਂਚ 'ਚ ਜੁਟ ਗਈ। ਦੂਜੇ ਪਾਸੇ ਜਾਂਚ ਕਰਨ ਪਹੁੰਚੀ ਟੀਮ ਅੱਗੇ ਸਕੂਲ ਪ੍ਰਿੰਸੀਪਲ ਤੇ ਚਪੜਾਸੀ ਨੇ ਗੋਲ ਮੋਲ ਜਵਾਬ ਦਿੱਤੇ ਤੇ ਲੜਕੀਆਂ ਨੂੰ ਸਕੂਲ ਤੋਂ ਕੱਢੇ ਜਾਣ ਤੋਂ ਵੀ ਮੁੱਕਰ ਗਏ। ਜਾਂਚ ਟੀਮ ਨੇ ਸਾਫ ਕੀਤਾ ਕਿ ਲੜਕੀਆਂ ਬਲਾਤਕਾਰ ਦਾ ਸ਼ਿਕਾਰ ਹੋਈਆਂ ਹਨ। ਹੁਣ ਪੁਲਿਸ ਵੀ ਮੁਲਜ਼ਮ ਲੜਕਿਆ 'ਤੇ ਮਾਮਲਾ ਦਰਜ ਕਰਨ ਬਾਰੇ ਕਹਿ ਰਹੀ ਹੈ ਤੇ ਮਾਮਲੇ ਨੂੰ ਦਬਾਉਣ ਲਈ ਸਕੂਲ ਪ੍ਰਸ਼ਾਸਨ ਨੇ ਯਤਨ ਕੀਤਾ ਸੀ।

ਟਾਪ ਹੈਡਲਾਈਨ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget