ਪੜਚੋਲ ਕਰੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

School Closed: ਮਨੀਪੁਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਵਿੱਚ "ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ" ਦਾ ਹਵਾਲਾ ਦਿੰਦਿਆਂ ਹੋਇਆਂ ਸਾਰੇ ਵਿਦਿਅਕ ਅਦਾਰੇ 20 ਤੋਂ 22 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ।

School Closed: ਮਨੀਪੁਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਵਿੱਚ "ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ" ਦਾ ਹਵਾਲਾ ਦਿੰਦਿਆਂ ਹੋਇਆਂ ਸਾਰੇ ਵਿਦਿਅਕ ਅਦਾਰੇ 20 ਤੋਂ 22 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਰਾਜ ਦੇ ਸਿੱਖਿਆ ਵਿਭਾਗ ਦੁਆਰਾ ਜਾਰੀ ਇੱਕ ਆਦੇਸ਼ ਵਿੱਚ ਕਿਹਾ ਗਿਆ ਹੈ, "ਰਾਜ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ ਮਨੀਪੁਰ ਦੇ ਰਾਜਪਾਲ ਵਲੋਂ  ਸਰਕਾਰੀ, ਸਹਾਇਤਾ ਪ੍ਰਾਪਤ ਜਾਂ ਗੈਰ-ਸਹਾਇਤਾ ਪ੍ਰਾਪਤ ਖੇਤਰਾਂ ਦੇ ਅਧੀਨ ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਉੱਚ ਸਿੱਖਿਆ ਸੰਸਥਾਨ/ਸਕੂਲ 20 ਅਗਸਤ ਤੋਂ 22 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ।"

ਇਸ ਦੌਰਾਨ, ਰਾਜ ਵਿੱਚ ਜਨਗਣਨਾ ਪ੍ਰਕਿਰਿਆ ਕਰਨ ਤੋਂ ਪਹਿਲਾਂ ਰਾਸ਼ਟਰੀ ਨਾਗਰਿਕ ਰਜਿਸਟਰ (NRC) ਨੂੰ ਅਪਡੇਟ ਕਰਨ ਦੀ ਮੰਗ ਨੂੰ ਲੈਕੇ ਕੈਂਪੇਨ ਫਾਰ ਜਸਟਿਸ ਐਂਡ ਫੇਅਰ ਡੀਲੀਮੀਟੇਸ਼ਨ (JFD) ਵੱਲੋਂ ਸੱਦੀ ਗਈ 48 ਘੰਟਿਆਂ ਦੀ ਆਮ ਹੜਤਾਲ ਦੇ ਦੂਜੇ ਦਿਨ ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਮਨੀਪੁਰ ਦੇ ਘਾਟੀ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਨੇਤਾਵਾਂ ਦੇ ਪੁਤਲੇ ਸਾੜੇ ਅਤੇ ਰੈਲੀਆਂ ਕੱਢੀਆਂ।

ਜੇਐਫਡੀ ਨੇ ਆਪਣੇ ਅੰਦੋਲਨ ਦੇ ਹਿੱਸੇ ਵਜੋਂ ਵੀਰਵਾਰ ਤੋਂ ਸਾਰੇ ਸਰਕਾਰੀ ਦਫਤਰਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ ਹੈ। ਇੰਫਾਲ ਪੂਰਬੀ ਜ਼ਿਲ੍ਹੇ ਦੇ ਖੁਰਾਈ ਲਾਮਲੋਂਗ ਵਿੱਚ ਪ੍ਰਦਰਸ਼ਨਕਾਰੀਆਂ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਵਾਈ. ਖੇਮਚੰਦ ਸਿੰਘ ਅਤੇ ਗ੍ਰਹਿ ਮੰਤਰੀ ਗੋਵਿੰਦਾਸ ਕੋਂਥੂਜਮ ਦੇ ਪੁਤਲੇ ਸਾੜੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Education Loan Information:
Calculate Education Loan EMI

Advertisement

ਟਾਪ ਹੈਡਲਾਈਨ

Road Accident : ਤੜਕੇ -ਤੜਕੇ ਵਾਪਰਿਆ ਭਿਆਨਕ ਹਾਦਸਾ,  5 ਯਾਤਰੀਆਂ ਦੀ ਮੌਤ , ਕਈ ਪਰਿਵਾਰਾਂ ’ਤੇ ਟੁੱਟਿਆ ਕਹਿਰ 
Road Accident : ਤੜਕੇ -ਤੜਕੇ ਵਾਪਰਿਆ ਭਿਆਨਕ ਹਾਦਸਾ,  5 ਯਾਤਰੀਆਂ ਦੀ ਮੌਤ , ਕਈ ਪਰਿਵਾਰਾਂ ’ਤੇ ਟੁੱਟਿਆ ਕਹਿਰ 
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Social Media Ban : 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ? ਸਰਕਾਰ ਨੇ ਦੱਸਿਆ ਸੱਚ
Social Media Ban : 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ? ਸਰਕਾਰ ਨੇ ਦੱਸਿਆ ਸੱਚ
ਮੋਦੀ ਕੈਬਨਿਟ ਦੇਣ ਜਾ ਰਹੀ ਕਿਸਾਨਾਂ ਨੂੰ ਵੱਡਾ ਤੋਹਫਾ, ਵਧੇਗੀ ਇਨ੍ਹਾਂ 6 ਫਸਲਾਂ 'ਤੇ MSP
ਮੋਦੀ ਕੈਬਨਿਟ ਦੇਣ ਜਾ ਰਹੀ ਕਿਸਾਨਾਂ ਨੂੰ ਵੱਡਾ ਤੋਹਫਾ, ਵਧੇਗੀ ਇਨ੍ਹਾਂ 6 ਫਸਲਾਂ 'ਤੇ MSP
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Embed widget