ਪੜਚੋਲ ਕਰੋ

ਹੁਣ 6 ਮਾਰਚ ਤੱਕ ਨਹੀਂ ਖੁੱਲਣਗੇ ਸਕੂਲ, ਨਵੇਂ ਹੁਕਮ ਜਾਰੀ

School Will be Closed: ਜੰਮੂ-ਕਸ਼ਮੀਰ ਸਰਕਾਰ ਨੇ ਖਰਾਬ ਮੌਸਮ ਕਾਰਨ ਜੰਮੂ ਡਿਵੀਜ਼ਨ ਦੇ ਘਾਟੀ ਅਤੇ ਸਰਦ ਰੁੱਤ ਖੇਤਰਾਂ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ 7 ਮਾਰਚ ਨੂੰ ਸਕੂਲ ਖੁੱਲਣਗੇ।

School Will be Closed: ਜੰਮੂ-ਕਸ਼ਮੀਰ (Jammu and Kashmir) ਸਰਕਾਰ ਨੇ ਖਰਾਬ ਮੌਸਮ ਕਾਰਨ ਜੰਮੂ ਡਿਵੀਜ਼ਨ (Jammu Divison) ਦੇ ਘਾਟੀ ਅਤੇ ਸਰਦ ਰੁੱਤ ਖੇਤਰਾਂ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ ਸਕੂਲ 7 ਮਾਰਚ 2025 ਨੂੰ ਖੁੱਲ੍ਹਣਗੇ। ਇਹ ਜਾਣਕਾਰੀ ਸਕੂਲ/ਉੱਚ ਸਿੱਖਿਆ, ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਸਮਾਜ ਭਲਾਈ ਮੰਤਰੀ ਸਕੀਨਾ ਇਟੂ ਨੇ ਦਿੱਤੀ ਹੈ। ਉਸਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਕਿ ਸਕੂਲ ਹੁਣ 7 ਮਾਰਚ ਸ਼ੁਕਰਵਾਰ ਤੋਂ ਖੁੱਲ੍ਹਣਗੇ।'

ਛੁੱਟੀਆਂ 6 ਮਾਰਚ ਤੱਕ ਵਧਾ ਦਿੱਤੀਆਂ

ਸਰਕਾਰ ਦੇ ਅਧਿਕਾਰਤ ਨੋਟਿਸ ਵਿੱਚ ਕਿਹਾ ਹੈ, “ਸਰਕਾਰੀ ਆਦੇਸ਼ ਨੰਬਰ 521-JK (ਸਿੱਖਿਆ) 2024 ਮਿਤੀ 06.12.2024 ਦੇ ਤਹਿਤ, ਕਸ਼ਮੀਰ ਡਿਵੀਜ਼ਨ ਅਤੇ ਜੰਮੂ ਡਿਵੀਜ਼ਨ ਦੇ ਸਰਦੀਆਂ ਦੇ ਖੇਤਰਾਂ ਵਿੱਚ ਉੱਚ ਸੈਕੰਡਰੀ ਪੱਧਰ ਤੱਕ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਨੂੰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਛੁੱਟੀਆਂ 6 ਮਾਰਚ 2025 ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 1 ਮਾਰਚ 2025 ਦੀ ਬਜਾਏ 7 ਮਾਰਚ 2025 ਨੂੰ ਮੁੜ ਖੁੱਲ੍ਹਣਗੇ।

ਖਰਾਬ ਮੌਸਮ ਕਰਕੇ ਵਧਾ ਦਿੱਤੀਆਂ ਛੁੱਟੀਆਂ

ਸ਼ਡਿਊਲ ਮੁਤਾਬਕ 5ਵੀਂ ਤੋਂ 12ਵੀਂ ਜਮਾਤ ਲਈ ਸਰਦੀਆਂ ਦੀਆਂ ਛੁੱਟੀਆਂ (School Closed) 16 ਦਸੰਬਰ 2024 ਤੋਂ ਸ਼ੁਰੂ ਹੋ ਗਈਆਂ ਹਨ। ਛੁੱਟੀਆਂ ਸ਼ੁਰੂ ਵਿੱਚ 28 ਫਰਵਰੀ 2025 ਨੂੰ ਖਤਮ ਹੋਣੀਆਂ ਸਨ, ਸਕੂਲ 1 ਮਾਰਚ ਨੂੰ ਦੁਬਾਰਾ ਖੁੱਲ੍ਹਣ ਵਾਲੇ ਸਨ। ਹਾਲਾਂਕਿ ਖਰਾਬ ਮੌਸਮ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ।

ਸ੍ਰੀਨਗਰ 'ਚ ਹੋਈ ਹਲਕੀ ਬਰਫਾਬਾਰੀ

ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਸ਼ੁੱਕਰਵਾਰ ਨੂੰ ਰੇਲ, ਹਵਾਈ ਅਤੇ ਸੜਕ ਸੰਪਰਕ ਪ੍ਰਭਾਵਿਤ ਹੋਇਆ। ਅਧਿਕਾਰੀਆਂ ਮੁਤਾਬਕ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ, ਮਿੱਟੀ ਖਿਸਕਣ ਅਤੇ ਚੱਟਾਨਾਂ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੇ ਬਾਵਜੂਦ ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਵਰਗੇ ਸੈਰ-ਸਪਾਟਾ ਸਥਾਨਾਂ ਸਮੇਤ ਘਾਟੀ ਦੇ ਉੱਚੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ। ਇਸ ਦੌਰਾਨ ਸ੍ਰੀਨਗਰ ਵਿੱਚ ਹਲਕੀ ਬਰਫ਼ਬਾਰੀ ਹੋਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Embed widget