ਪੜਚੋਲ ਕਰੋ

ਸਕੂਲ-ਕਾਲਜ ਰਹਿਣਗੇ 13 ਦਿਨ ਬੰਦ, ਸਰਕਾਰ ਵੱਲੋਂ ਆਦੇਸ਼ ਜਾਰੀ, ਜਾਣੋ ਕਿਹੜੇ ਸੂਬੇ 'ਚ ਜਾਰੀ ਹੋਇਆ ਇਹ ਹੁਕਮ

ਇਸ ਸੂਬੇ ਨੇ ਅਕਾਦਮਿਕ ਸਾਲ 2025 ਲਈ ਦੁਸ਼ਹਿਰੇ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਸਕੂਲਾਂ ਅਤੇ ਜੂਨੀਅਰ ਕਾਲਜਾਂ ਲਈ ਛੁੱਟੀਆਂ ਦੀ ਵੱਖਰੀ ਸੂਚੀ ਜਾਰੀ ਕੀਤੀ ਹੈ। 21 ਸਤੰਬਰ 2025 ਤੋਂ ਸ਼ੁਰੂ ਹੋ ਕੇ 3 ਅਕਤੂਬਰ ਤੱਕ....

ਬਹੁਤ ਜਲਦ ਤਿਉਹਾਰ ਆਉਣ ਵਾਲੇ ਹਨ। ਇਸ ਸਮੇਂ ਸ਼ਰਾਧ ਚੱਲ ਰਹੇ ਹਨ, ਉਸ ਤੋਂ ਬਾਅਦ ਨਰਾਤੇ ਸ਼ੁਰੂ ਹੋ ਜਾਣਗੇ, ਜਿਸ ਨਾਲ ਤਿਉਹਾਰਾਂ ਦੇ ਸੀਜ਼ਨ ਦਾ ਆਗਾਜ਼ ਹੋ ਜਾਏਗਾ। ਜਿਸ ਕਰਕੇ ਇਸ ਸੂਬੇ ਨੇ ਅਕਾਦਮਿਕ ਸਾਲ 2025 ਲਈ ਦੁਸ਼ਹਿਰੇ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਸਕੂਲਾਂ ਅਤੇ ਜੂਨੀਅਰ ਕਾਲਜਾਂ ਲਈ ਛੁੱਟੀਆਂ ਦੀ ਵੱਖਰੀ ਸੂਚੀ ਜਾਰੀ ਕੀਤੀ ਹੈ। 21 ਸਤੰਬਰ 2025 ਤੋਂ ਸ਼ੁਰੂ ਹੋ ਕੇ 3 ਅਕਤੂਬਰ ਤੱਕ ਕੁੱਲ 13 ਦਿਨ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।

ਸਕੂਲਾਂ ਲਈ ਛੁੱਟੀਆਂ

ਛੁੱਟੀਆਂ ਸ਼ੁਰੂ: ਐਤਵਾਰ, 21 ਸਤੰਬਰ 2025

ਛੁੱਟੀਆਂ ਖ਼ਤਮ: ਸ਼ੁੱਕਰਵਾਰ, 3 ਅਕਤੂਬਰ 2025

ਕੁੱਲ ਦਿਨ: 13 ਦਿਨ

ਸਕੂਲ ਮੁੜ ਖੁਲਣਗੇ: ਸ਼ਨੀਵਾਰ, 4 ਅਕਤੂਬਰ 2025

ਇਹ ਵੀ ਦੱਸਿਆ ਜਾ ਰਿਹਾ ਹੈ ਕਿ 4 ਅਕਤੂਬਰ ਸ਼ਨੀਵਾਰ ਹੋਣ ਕਰਕੇ ਕਈ ਵਿਦਿਆਰਥੀ ਸਿੱਧੇ 6 ਅਕਤੂਬਰ (ਸੋਮਵਾਰ) ਨੂੰ ਹੀ ਸਕੂਲ ਜਾਣਗੇ, ਜਿਸ ਨਾਲ ਉਹਨਾਂ ਦੀਆਂ ਛੁੱਟੀਆਂ ਹੋਰ ਵੱਧ ਲੰਬੀਆਂ ਹੋ ਸਕਦੀਆਂ ਹਨ।

ਜੂਨੀਅਰ ਕਾਲਜਾਂ ਲਈ ਛੁੱਟੀਆਂ

ਛੁੱਟੀਆਂ ਸ਼ੁਰੂ: ਐਤਵਾਰ, 28 ਸਤੰਬਰ 2025

ਛੁੱਟੀਆਂ ਖ਼ਤਮ: ਐਤਵਾਰ, 5 ਅਕਤੂਬਰ 2025

ਕੁੱਲ ਦਿਨ: 8 ਦਿਨ

ਕਾਲਜ ਮੁੜ ਖੁਲਣਗੇ: ਸੋਮਵਾਰ, 6 ਅਕਤੂਬਰ 2025

ਦੱਸ ਦਈਏ ਦੁਸ਼ਹਿਰੇ ਦੀਆਂ ਛੁੱਟੀਆਂ ਤੇਲੰਗਾਨਾ ਸਰਕਾਰ ਵੱਲੋਂ ਕੀਤੀ ਗਈ ਹੈ। ਇਸ ਸੂਬੇ ਦੇ ਵਿੱਚ ਸਕੂਲੀ ਬੱਚਿਆਂ ਤੋਂ ਲੈ ਕੇ ਕਾਲਜਾਂ ਤੱਕ ਛੁੱਟੀਆਂ ਹੋਈਆਂ ਹਨ।

ਪਰੀਖਿਆਵਾਂ ਦਾ ਸ਼ਡਿਊਲ

ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ FA-2 (ਫਾਰਮੇਟਿਵ ਐਸੈਸਮੈਂਟ-2) ਦੀ ਪ੍ਰੀਖਿਆ ਮੁਕੰਮਲ ਕਰਨੀ ਲਾਜ਼ਮੀ ਹੋਵੇਗੀ। ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਨੂੰ SA-1 (ਸਮੈਟਿਵ ਐਸੈਸਮੈਂਟ-1) ਦੀ ਤਿਆਰੀ ਕਰਨੀ ਪਵੇਗੀ, ਜੋ 24 ਤੋਂ 31 ਅਕਤੂਬਰ ਤੱਕ ਹੋਣਗੀਆਂ। ਇਹਨਾਂ ਪ੍ਰੀਖਿਆਵਾਂ ਦੇ ਨਤੀਜੇ 6 ਨਵੰਬਰ 2025 ਤੱਕ ਐਲਾਨੇ ਜਾਣਗੇ।

ਜੂਨੀਅਰ ਕਾਲਜ ਦੇ ਵਿਦਿਆਰਥੀਆਂ ਦੀ ਅੱਧ-ਸਾਲਾਨਾ (ਹਾਫ-ਈਅਰਲੀ) ਪ੍ਰੀਖਿਆ 10 ਤੋਂ 15 ਨਵੰਬਰ ਦੇ ਵਿਚਕਾਰ ਹੋਵੇਗੀ। ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਕਿਹਾ ਹੈ ਕਿ ਉਹਨਾਂ ਨੂੰ ਛੁੱਟੀਆਂ ਅਤੇ ਪਰੀਖਿਆਵਾਂ ਦੇ ਸ਼ਡਿਊਲ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਪੜ੍ਹਾਈ ਦੀ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਛੁੱਟੀਆਂ ਦਾ ਆਨੰਦ ਲੈਂਦੇ ਹੋਏ ਆਪਣੀਆਂ ਆਉਣ ਵਾਲੀਆਂ ਪਰੀਖਿਆਵਾਂ ਦੀ ਤਿਆਰੀ ਵੀ ਜਾਰੀ ਰੱਖਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget