Delhi NCR School: ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ, ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ 2 ਦਿਨਾਂ ਲਈ ਬੰਦ ਰਹਿਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਇਹ ਜਾਣਕਾਰੀ ਐਕਸ (ਟਵਿੱਟਰ) ਉੱਤੇ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।