ਪੜਚੋਲ ਕਰੋ

Schools Closed: 2 ਸਤੰਬਰ ਤੱਕ ਐਤਵਾਰ ਖੁੱਲ੍ਹਣਗੇ ਸਕੂਲ ਤੇ ਸੋਮਵਾਰ ਰਹੇਗੀ ਛੁੱਟੀ, ਇਨ੍ਹਾਂ ਜ਼ਿਲ੍ਹਿਆਂ ਲਈ ਨੋਟੀਫਿਕੇਸ਼ਨ ਜਾਰੀ

ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿਚ ਸਾਵਣ ਵਿਚ ਸ਼ਿਵ ਭਗਤਾਂ ਵੱਲੋਂ ਕੱਢੀ ਜਾਣ ਵਾਲੀ ਕਾਂਵੜ ਯਾਤਰਾ ਸ਼ੁਰੂ ਹੋ ਗਈ ਹੈ। ਕਾਂਵੜ ਯਾਤਰਾ ਦੌਰਾਨ ਭਾਰੀ ਭੀੜ ਦਾ ਪ੍ਰਬੰਧਨ ਕਰਨ ਲਈ ਕਈ ਰੂਟ ਮੋੜ ਦਿੱਤੇ ਜਾਂਦੇ ਹਨ।

Schools Closed: ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿਚ ਸਾਵਣ ਵਿਚ ਸ਼ਿਵ ਭਗਤਾਂ ਵੱਲੋਂ ਕੱਢੀ ਜਾਣ ਵਾਲੀ ਕਾਂਵੜ ਯਾਤਰਾ ਸ਼ੁਰੂ ਹੋ ਗਈ ਹੈ। ਕਾਂਵੜ ਯਾਤਰਾ ਦੌਰਾਨ ਭਾਰੀ ਭੀੜ (Kanwar Yatra 2024) ਦਾ ਪ੍ਰਬੰਧਨ ਕਰਨ ਲਈ ਕਈ ਰੂਟ ਮੋੜ ਦਿੱਤੇ ਜਾਂਦੇ ਹਨ।
 
ਉੱਤਰ ਪ੍ਰਦੇਸ਼ ਦੇ ਵਾਰਾਣਸੀ ਅਤੇ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਉਜੈਨ ਵਿੱਚ ਸੋਮਵਾਰ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਵਾਰਾਣਸੀ ਅਤੇ ਉਜੈਨ ਵਿੱਚ ਸ਼ਿਵ ਮੰਦਰ ਹੋਣ ਕਾਰਨ, ਸਾਵਣ ਦੇ ਮਹੀਨੇ ਵਿੱਚ ਸ਼ਰਧਾਲੂ ਵੱਡੀ ਗਿਣਤੀ ਵਿੱਚ ਇਕੱਠੇ ਹੁੰਦੇ ਹਨ।

ਸਾਵਣ ਦੇ ਮਹੀਨੇ ਦੌਰਾਨ ਬਹੁਤ ਸਾਰੇ ਸ਼ਰਧਾਲੂ ਦਰਸ਼ਨਾਂ ਲਈ ਮੰਦਰਾਂ ਵਿੱਚ ਇਕੱਠੇ ਹੁੰਦੇ ਹਨ। ਅਜਿਹੇ ਹਾਲਾਤ ਵਿਚ ਬੱਚੇ ਕਈ ਵਾਰ ਲੰਬੇ ਟ੍ਰੈਫਿਕ ਜਾਮ ਵਿੱਚ ਫਸ ਜਾਂਦੇ ਹਨ ਅਤੇ ਕਈ ਵਾਰ ਰੂਟ ਡਾਇਵਰਸ਼ਨ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਸਾਲ ਬੱਚਿਆਂ ਨੂੰ ਅਜਿਹੀਆਂ ਸਮੱਸਿਆਵਾਂ ਤੋਂ ਬਚਾਉਣ ਲਈ ਕਈ ਜ਼ਿਲ੍ਹਿਆਂ ਵਿਚ ਪੂਰੇ ਸਾਵਣ ਮਹੀਨੇ (School Holidays in July) ਦੇ ਦਿਨ ਸੋਮਵਾਰ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

 ਸੋਮਵਾਰ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ
ਉੱਤਰ ਪ੍ਰਦੇਸ਼ ਦੇ ਵਾਰਾਣਸੀ ਅਤੇ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਉਜੈਨ ਵਿੱਚ ਸੋਮਵਾਰ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਵਾਰਾਣਸੀ ਅਤੇ ਉਜੈਨ ਵਿੱਚ ਸ਼ਿਵ ਮੰਦਰ ਹੋਣ ਕਾਰਨ, ਸਾਵਣ ਦੇ ਮਹੀਨੇ ਵਿੱਚ ਸ਼ਰਧਾਲੂ ਵੱਡੀ ਗਿਣਤੀ ਵਿੱਚ ਇਕੱਠੇ ਹੁੰਦੇ ਹਨ।

ਖਾਸ ਕਰਕੇ ਸੋਮਵਾਰ ਨੂੰ ਜ਼ਿਆਦਾ ਭੀੜ ਹੁੰਦੀ ਹੈ। ਸਾਵਣ ਦੇ ਸੋਮਵਾਰ ਨੂੰ ਉਜੈਨ ਵਿੱਚ ਬਾਬਾ ਮਹਾਕਾਲ ਦੀ ਸਵਾਰੀ ਨਿਕਲਦੀ ਹੈ। ਅਜਿਹੇ 'ਚ ਕਈ ਸੜਕਾਂ ਬੰਦ ਰਹਿੰਦੀਆਂ ਹਨ ਅਤੇ ਇਸ ਕਾਰਨ ਬੱਚਿਆਂ ਨੂੰ ਘਰ ਪਹੁੰਚਣ 'ਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ 22 ਜੁਲਾਈ ਤੋਂ 2 ਸਤੰਬਰ ਤੱਕ ਸਕੂਲ ਐਤਵਾਰ ਨੂੰ ਖੁੱਲ੍ਹਣਗੇ ਅਤੇ ਸੋਮਵਾਰ ਨੂੰ ਬੰਦ ਰਹਿਣਗੇ।

ਮਹਾਰਾਸ਼ਟਰ ਵਿਚ ਮੀਂਹ ਕਾਰਨ ਸਕੂਲ ਬੰਦ
ਮਹਾਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਕਈ ਥਾਵਾਂ ’ਤੇ ਪਾਣੀ ਭਰਨ ਕਾਰਨ ਬੱਚਿਆਂ ਦਾ ਸਕੂਲ ਆਉਣਾ ਕਿਸੇ ਸਮੱਸਿਆ ਤੋਂ ਘੱਟ ਨਹੀਂ ਹੈ। ਇਸੇ ਲਈ ਬਾਰਿਸ਼ ਦੇ ਰੈੱਡ ਅਲਰਟ ਨੂੰ ਧਿਆਨ 'ਚ ਰੱਖਦੇ ਹੋਏ ਮੁੰਬਈ, ਪੁਣੇ ਅਤੇ ਹੋਰ ਸ਼ਹਿਰਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਜਿਨ੍ਹਾਂ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ, ਉੱਥੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget