ਪੜਚੋਲ ਕਰੋ

Supreme Court ਵੱਲੋਂ ਸਕੂਲਾਂ ਨੂੰ Fees 'ਚ ਕਟੌਤੀ ਦਾ ਹੁਕਮ, Online Classes ਰਾਹੀਂ ਸਕਮਾ ਰਹੇ ਮੋਟਾ ਮੁਨਾਫ਼ਾ

ਇਹ ਆਦੇਸ਼ ਸੁਪਰੀਮ ਕੋਰਟ ਨੇ ਰਾਜਸਥਾਨ ਦੇ ਪ੍ਰਾਈਵੇਟ ਸਕੂਲਾਂ ਨਾਲ ਸਬੰਧਤ ਇੱਕ ਮਾਮਲੇ 'ਚ ਦਿੱਤਾ ਹੈ। ਸੂਬਾ ਸਰਕਾਰ ਨੇ ਸਕੂਲਾਂ ਨੂੰ 30 ਫ਼ੀਸਦੀ ਘੱਟ ਟਿਊਸ਼ਨ ਫੀਸ ਵਸੂਲਣ ਲਈ ਕਿਹਾ ਸੀ। ਇਸ ਦੇ ਵਿਰੁੱਧ ਸਕੂਲ ਸੁਪਰੀਮ ਕੋਰਟ ਪਹੁੰਚ ਗਿਆ ਸੀ।

Schools Online Classes: ਸੁਪਰੀਮ ਕੋਰਟ ਨੇ ਆਨਲਾਈਨ ਕਲਾਸਾਂ ਦੌਰਾਨ ਵੀ ਵਿਦਿਆਰਥੀਆਂ ਤੋਂ ਪੂਰੀ ਟਿਊਸ਼ਨ ਫੀਸ ਵਸੂਲਣ ਵਾਲੇ ਸਕੂਲਾਂ ਨੂੰ ਮਹੱਤਵਪੂਰਨ ਆਦੇਸ਼ ਦਿੱਤਾ ਹੈ। ਹਾਲਾਂਕਿ ਇਹ ਆਦੇਸ਼ ਰਾਜਸਥਾਨ ਦੇ ਸਕੂਲਾਂ ਨਾਲ ਜੁੜਿਆ ਹੋਇਆ ਹੈ, ਪਰ ਇਸ ਦੇ ਅਧਾਰ 'ਤੇ ਦੂਜੇ ਸੂਬਿਆਂ ਦੇ ਮਾਪੇ ਵੀ ਰਾਹਤ ਦੀ ਮੰਗ ਸਕਦੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਆਨਲਾਈਨ ਕਲਾਸਾਂ ਰਾਹੀਂ ਸਕੂਲਾਂ ਦਾ ਜੋ ਖ਼ਰਚਾ ਬਚਿਆ ਹੈ, ਉਸ ਦਾ ਲਾਭ ਵਿਦਿਆਰਥੀਆਂ ਨੂੰ ਮਿਲਣਾ ਚਾਹੀਦਾ ਹੈ।

ਇਹ ਆਦੇਸ਼ ਸੁਪਰੀਮ ਕੋਰਟ ਨੇ ਰਾਜਸਥਾਨ ਦੇ ਪ੍ਰਾਈਵੇਟ ਸਕੂਲਾਂ ਨਾਲ ਸਬੰਧਤ ਇੱਕ ਮਾਮਲੇ 'ਚ ਦਿੱਤਾ ਹੈ। ਸੂਬਾ ਸਰਕਾਰ ਨੇ ਸਕੂਲਾਂ ਨੂੰ 30 ਫ਼ੀਸਦੀ ਘੱਟ ਟਿਊਸ਼ਨ ਫੀਸ ਵਸੂਲਣ ਲਈ ਕਿਹਾ ਸੀ। ਇਸ ਦੇ ਵਿਰੁੱਧ ਸਕੂਲ ਸੁਪਰੀਮ ਕੋਰਟ ਪਹੁੰਚ ਗਿਆ ਸੀ। ਸੁਪਰੀਮ ਕੋਰਟ ਨੇ ਹੁਣ ਸਕੂਲ ਫੀਸਾਂ 'ਚ 15 ਫ਼ੀਸਦੀ ਦੀ ਕਟੌਤੀ ਕਰਨ ਦੀ ਗੱਲ ਕਹੀ ਹੈ।

ਸਕੂਲਾਂ ਨੂੰ ਅਦਾਲਨ ਨੇ ਫੀਸ ਵਸੂਲਣ ਦੀ ਮਨਜ਼ੂਰੀ ਤਾਂ ਦਿੱਤੀ, ਪਰ...

ਸਕੂਲਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਜਸਟਿਸ ਖਾਨਵਿਲਕਰ ਤੇ ਦਿਨੇਸ਼ ਮਹੇਸ਼ਵਰੀ ਦੀ ਬੈਂਚ ਨੇ ਮੰਨਿਆ ਕਿ ਸੂਬਾ ਸਰਕਾਰ ਲਈ ਸਕੂਲਾਂ ਨੂੰ ਫੀਸਾਂ 'ਚ ਕਟੌਤੀ ਕਰਨ ਲਈ ਕਹਿਣਾ ਕਾਨੂੰਨੀ ਤੌਰ 'ਤੇ ਸਹੀ ਨਹੀਂ ਸੀ। ਪਰ ਇਸ ਦੇ ਨਾਲ ਹੀ ਬੈਂਚ ਨੇ ਇਹ ਵੀ ਕਿਹਾ ਹੈ ਕਿ ਸਕੂਲਾਂ ਨੇ ਪਿਛਲੇ 1 ਸਾਲ 'ਚ ਪੈਟਰੋਲ-ਡੀਜ਼ਲ, ਬਿਜਲੀ, ਪਾਣੀ, ਰੱਖ-ਰਖਾਅ, ਸਟੇਸ਼ਨਰੀ ਆਦਿ ਦੇ ਖਰਚਿਆਂ 'ਚ ਕਾਫ਼ੀ ਬਚਤ ਕੀਤੀ ਹੈ। ਜੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਨਹੀਂ ਦਿੱਤਾ ਜਾਂਦਾ ਤਾਂ ਇਹ ਸਕੂਲਾਂ ਦੀ ਨਾਜਾਇਜ਼ ਮੁਨਾਫ਼ਾਖੋਰੀ ਹੋਵੇਗੀ।

ਜੱਜਾਂ ਨੇ ਫ਼ੈਸਲੇ 'ਚ ਕਿਹਾ ਹੈ ਕਿ ਨਾ ਤਾਂ ਸਕੂਲ ਅਤੇ ਨਾ ਹੀ ਮਾਪੇ ਸਹੀ ਅੰਕੜੇ ਦੇ ਸਕਦੇ ਹਨ ਕਿ ਸਕੂਲਾਂ ਨੇ ਜੋ ਬਚਤ ਕੀਤੀ ਹੈ, ਉਹ ਵਸੂਲੀ ਜਾ ਰਹੀ ਫੀਸ ਦਾ ਕਿੰਨਾ ਫ਼ੀਸਦੀ ਹੈ। ਫਿਰ ਵੀ ਅਜਿਹਾ ਨਹੀਂ ਲੱਗਦਾ ਹੈ ਕਿ ਇਹ ਬਚਤ 15 ਫ਼ੀਸਦੀ ਤੋਂ ਘੱਟ ਹੋਵੇਗੀ। ਰਾਜਸਥਾਨ ਸਰਕਾਰ ਵੱਲੋਂ ਸਾਲ 2019-20 ਦੀਆਂ ਫੀਸਾਂ 'ਚ ਕਟੌਤੀ ਕਰਨ ਦੇ ਆਦੇਸ਼ ਵਿਰੁੱਧ ਸਕੂਲ ਸੁਪਰੀਮ ਕੋਰਟ 'ਚ ਪਹੁੰਚ ਗਏ ਹਨ।

ਹੁਣ ਅਦਾਲਤ ਨੇ ਫੀਸ ਵਸੂਲਣ ਦੀ ਮਨਜ਼ੂਰੀ ਤਾਂ ਦੇ ਦਿੱਤੀ ਹੈ, ਪਰ ਇਹ ਵੀ ਕਿਹਾ ਹੈ ਕਿ ਸਕੂਲਾਂ ਨੂੰ ਫੀਸਾਂ 'ਚ ਘੱਟੋ-ਘੱਟ 15 ਫ਼ੀਸਦੀ ਦੀ ਕਟੌਤੀ ਕਰਨੀ ਚਾਹੀਦੀ ਹੈ। ਇਹ ਫੀਸ 6 ਕਿਸ਼ਤਾਂ 'ਚ ਅਦਾ ਕਰਨ ਦੀ ਸਹੂਲਤ ਵੀ ਦਿੱਤੀ ਜਾਵੇ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਫੀਸਾਂ ਦੀ ਅਦਾਇਗੀ ਨਾ ਕਰਨ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਆਨਲਾਈਨ ਕਲਾਸ ਜਾਂ ਫ਼ਿਜੀਕਲ ਕਲਾਸ 'ਚ ਸ਼ਾਮਲ ਹੋਣ ਤੋਂ ਰੋਕਿਆ ਨਹੀਂ ਜਾਣਾ ਚਾਹੀਦਾ।

ਇਹ ਵੀ ਪੜ੍ਹੋ: News For Farmers: ਕਿਸਾਨਾਂ ਲਈ ਖਾਸ ਖਬਰ! 15 ਹਜ਼ਾਰ ਲਾ ਕੇ ਕਮਾਓ 3 ਲੱਖ ਰੁਪਏ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget