ਪੜਚੋਲ ਕਰੋ

ਕਸ਼ਮੀਰੀਆਂ ਦੀ ਨਬਜ਼ ਟੋਹਣ ਲਈ ਖੋਲ੍ਹੇ ਸਕੂਲ-ਕਾਲਜ, ਅੱਜ ਤੋਂ ਹੋਣਗੇ ਕਈ ਵੱਡੇ ਬਦਲਾਅ

ਸ਼੍ਰੀਨਗਰ ਦੇ ਡਿਪਟੀ ਕਮਿਸ਼ਨਰ ਸ਼ਾਹਿਦ ਚੌਧਰੀ ਮੁਤਾਬਕ ਸੋਮਵਾਰ ਤੋਂ ਘਾਟੀ ਵਿੱਚ 190 ਸਕੂਲ ਖੋਲ੍ਹੇ ਗਏ ਹਨ। ਜੰਮੂ ਵਿੱਚ ਤਾਂ ਪਿਛਲੇ ਦਿਨਾਂ ਤੋਂ ਹੀ ਧਾਰਾ 144 ਵਿੱਚ ਢਿੱਲ ਦਿੱਤੀ ਗਈ ਸੀ।

ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਹਾਲਾਤ ਹੌਲੀ-ਹੌਲੀ ਆਮ ਵਾਂਗ ਹੁੰਦੇ ਜਾ ਰਹੇ ਹਨ। ਸ਼੍ਰੀਨਗਰ ਵਿੱਚ ਅੱਜ ਤੋਂ ਸਕੂਲ ਖੁੱਲ੍ਹ ਗਏ ਹਨ। ਧਾਰਾ 370 ਨੂੰ ਬੇਅਸਰ ਕਰਨ ਤੋਂ ਤਕਰੀਬਨ ਦੋ ਹਫ਼ਤਿਆਂ ਮਗਰੋਂ ਸਕੂਲ-ਕਾਲਜ ਖੁੱਲ੍ਹਣ ਜਾ ਰਹੇ ਹਨ। ਅਜਿਹੇ ਵਿੱਚ ਸੁਰੱਖਿਆ ਬਲਾਂ ਸਨਮੁਖ ਮਾਹੌਲ ਨੂੰ ਸ਼ਾਂਤ ਬਣਾਈ ਰੱਖਣ ਦੀ ਚੁਨੌਤੀ ਹੈ। ਬੇਸ਼ੱਕ, ਸ਼੍ਰੀਨਗਰ ਵਿੱਚ ਸਕੂਲ-ਕਾਲਜ ਖੋਲ੍ਹੇ ਗਏ ਹਨ, ਪਰ ਹਾਲੇ ਵੀ ਸਾਰੇ ਪਾਸੇ ਅਜੀਬ ਜਿਹੀ ਸੁੰਞ ਪੱਸਰੀ ਹੋਈ ਹੈ। ਬੱਚੇ ਹੌਲੀ-ਹੌਲੀ ਸਕੂਲ-ਕਾਲਜ ਪਹੁੰਚ ਰਹੇ ਹਨ, ਪਰ ਇਨ੍ਹਾਂ ਦੀ ਗਿਣਤੀ ਕਾਫੀ ਘੱਟ ਹੈ। ਸਕੂਲ ਜਾਣ ਵਾਲੇ ਬੱਚਿਆਂ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸੁਰੱਖਿਆ ਜਵਾਨਾਂ ਨੂੰ ਥਾਂ-ਥਾਂ ਤਾਇਨਾਤ ਕੀਤਾ ਗਿਆ ਹੈ। ਸ਼੍ਰੀਨਗਰ ਦੇ ਡਿਪਟੀ ਕਮਿਸ਼ਨਰ ਸ਼ਾਹਿਦ ਚੌਧਰੀ ਮੁਤਾਬਕ ਸੋਮਵਾਰ ਤੋਂ ਘਾਟੀ ਵਿੱਚ 190 ਸਕੂਲ ਖੋਲ੍ਹੇ ਗਏ ਹਨ। ਜੰਮੂ ਵਿੱਚ ਤਾਂ ਪਿਛਲੇ ਦਿਨਾਂ ਤੋਂ ਹੀ ਧਾਰਾ 144 ਵਿੱਚ ਢਿੱਲ ਦਿੱਤੀ ਗਈ ਸੀ। ਸ਼ਨੀਵਾਰ ਨੂੰ 12 ਦਿਨਾਂ ਬਾਅਦ ਮੋਬਾਈਲ ਇੰਟਰਨੈੱਟ 'ਤੇ ਲੱਗੀ ਰੋਕ ਹਟਾ ਕੇ ਪੰਜ ਜ਼ਿਲ੍ਹਿਆਂ ਵਿੱਚ 2ਜੀ ਸਪੀਡ 'ਤੇ ਇੰਟਰਨੈੱਟ ਸ਼ੁਰੂ ਕੀਤਾ ਗਿਆ ਸੀ। ਲੋਕਾਂ ਨੂੰ ਆਸ ਸੀ ਕਿ ਹੁਣ ਤੇਜ਼ ਇੰਟਰਨੈੱਟ ਸ਼ੁਰੂ ਹੋ ਜਾਵੇਗਾ, ਪਰ ਕੁਝ ਹਿੰਸਕ ਵਾਰਦਾਤਾਂ ਮਗਰੋਂ ਇੰਟਰਨੈੱਟ ਸੇਵਾ ਮੁੜ ਤੋਂ ਬੰਦ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ
Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ
Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ
ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ
ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ
PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ
PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget