ਪੜਚੋਲ ਕਰੋ

15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹ ਜਾਣਗੇ ਸਕੂਲ

ਕੋਰੋਨਾ ਵਾਇਰਸ ਦੀ ਸਥਿਤੀ ਦੇ ਆਧਾਰ 'ਤੇ ਜੂਨ ਦੇ ਅੰਤਿਮ ਹਫ਼ਤੇ 'ਚ ਗਾਇਡਲਾਇਨਸ 'ਚ ਸਕੂਲਾਂ 'ਚ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਇਜੇਸ਼ਨ ਦਾ ਖਿਆਲ ਰੱਖਿਆ ਜਾਏਗਾ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਦੇਸ਼ ਭਰ 'ਚ ਲੱਗੇ ਲੌਕਡਾਊਨ ਕਾਰਨ ਬੰਦ ਸਕੂਲ 15 ਜੁਲਾਈ ਤੋਂ ਬਾਅਦ ਖੁੱਲ੍ਹ ਸਕਦੇ ਹਨ। ਮਨੁੱਖੀ ਸਰੋਤ ਵਿਕਾਸ ਮੰਤਰਾਲਾ ਸਕੂਲਾਂ 'ਚ ਪੜ੍ਹਾਈ ਲਈ ਗਾਇਡਲਾਈਨਸ ਤਿਆਰ ਕਰ ਰਿਹਾ ਹੈ ਜੋ ਜਲਦ ਜਾਰੀ ਹੋ ਸਕਦੀਆਂ ਹਨ। ਸੂਤਰਾਂ ਮੁਤਾਬਕ ਇਕ ਦਿਨ 'ਚ 33 ਫੀਸਦ ਜਾਂ 50 ਫੀਸਦ ਬੱਚੇ ਹੀ ਸਕੂਲ ਜਾਣਗੇ।

ਵਿਦਿਆਰਥੀਆਂ ਦੀ ਸੰਖਿਆਂ ਦੇ ਆਧਾਰ 'ਤੇ ਹੱਥ ਧੋਣ ਦੀ ਸੁਵਿਧਾ, ਟਾਇਲਟ, ਪੀਣ ਦੇ ਪਾਣੀ ਦਾ ਪ੍ਰਬੰਧ ਵਧਾਉਣਾ ਪੈ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ 50% ਵਿਦਿਆਰਥੀਆਂ ਦਾ ਫਾਰਮੂਲਾ ਲਾਗੂਕਰਨ ਵਾਲੇ ਸਕੂਲਾਂ 'ਚ ਵਿਦਿਆਰਥੀ ਹਫ਼ਤੇ 'ਚ ਤਿੰਨ ਤੇ 33% ਦਾ ਫਾਰਮੂਲਾ ਲਾਗੂ ਕਰਨ ਵਾਲੇ ਸਕੂਲਾਂ 'ਚ ਹਫ਼ਤੇ 'ਚ ਦੋ ਦਿਨ ਹੀ ਸਕੂਲ ਜਾਣਗੇ। ਬਾਕੀ ਦਿਨ ਆਨਲਾਈਨ ਪੜ੍ਹਾਈ ਹੋਵੇਗੀ।

ਕੋਰੋਨਾ ਵਾਇਰਸ ਦੀ ਸਥਿਤੀ ਦੇ ਆਧਾਰ 'ਤੇ ਜੂਨ ਦੇ ਅੰਤਿਮ ਹਫ਼ਤੇ 'ਚ ਗਾਇਡਲਾਇਨਸ 'ਚ ਸਕੂਲਾਂ 'ਚ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਇਜੇਸ਼ਨ ਦਾ ਖਿਆਲ ਰੱਖਿਆ ਜਾਏਗਾ। ਪ੍ਰਾਈਵੇਟ ਸਕੂਲਾਂ ਦੇ ਸੰਗਠਨ ਐਕਸ਼ਨ ਕਮੇਟੀ ਆਫ਼ ਐਨਏਡਡ ਰਿਕੌਗੇਨਾਇਜ਼ਡ ਪ੍ਰਾਈਵੇਟ ਸਕੂਲਾਂ ਦੇ ਜਨਰਲ ਸੈਕਟਰੀ ਭਰਤ ਅਰੋੜਾ ਨੇ ਕਿਹਾ ਕਿ ਗਾਇਡਲਾਇਨਸ ਮਿਲ ਦਿਆਂ ਹੀ ਉਹ ਐਸਓਪੀ ਤਿਆਰ ਕਰ ਲੈਣਗੇ।

ਇਸ ਤੋਂ ਇਲਾਵਾ ਸਕੂਲ ਖੁੱਲ੍ਹਣ ਤੋਂ ਪਹਿਲੇ ਦੋ ਹਫ਼ਤੇ ਤਕ ਟੀਚਿੰਗ ਤੇ ਨੌਨ ਟੀਚਿੰਗ ਸਟਾਫ਼ ਨੂੰ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਇਜੇਸ਼ਨ ਦੀ ਟ੍ਰੇਨਿੰਗ ਦਿੱਤੀ ਜਾਏਗੀ। ਬੱਚਿਆਂ ਨੂੰ ਵੀ ਸਕੂਲ 'ਚ ਧਿਆਨ ਰੱਖਣ ਵਾਲੀਆਂ ਗੱਲਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget