ਪੜਚੋਲ ਕਰੋ

ਸੁਪਰੀਮ ਕੋਰਟ ਵੱਲੋਂ SC/ST ਦੀ ਤਰੱਕੀ ’ਚ ਰਾਖਵੇਂਕਰਨ ਦਾ ਰਾਹ ਪੱਧਰਾ, ਅੰਕੜੇ ਜ਼ਰੂਰੀ ਨਹੀਂ

  ਨਵੀਂ ਦਿੱਲੀ: ਐਸਸੀ/ਐਸਟੀ ਦੀ ਤਰੱਕੀ ਵਿੱਚ ਰਾਖਵੇਂਕਰਨ ਸਬੰਧੀ ਸੁਪਰੀਮ ਕੋਰਟ ਨੇ 2006 ਵਿੱਚ ਨਾਗਰਾਜ ਬਨਾਮ ਭਾਰਤ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਇਸ ਮਾਮਲੇ ਵਿੱਚ ਆਏ ਫੈਸਲੇ ’ਤੇ ਮੁੜ ਵਿਚਾਰ ਕਰਨੋਂ ਇਨਕਾਰ ਕਰ ਦਿੱਤਾ ਹੈ। ਉਂਝ ਫੈਸਲੇ ਦੇ ਕੁਝ ਹਿੱਸੇ ਵਿੱਚ ਬਦਲਾਅ ਕੀਤਾ ਹੈ, ਜਿਸ ਨਾਲ ਤਰੱਕੀ ਵਿੱਚ ਰਾਖਵੇਂਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਸੁਪਰੀਮ ਕੋਰਟ ਨੇ 2006 ਦੇ ਨਾਗਰਾਜ ਫੈਸਲੇ ਵਿੱਚ ਬਦਲਾਅ ਕਰਦਿਆਂ ਉਸ ਵਿੱਚ ਰਾਖਵੇਂਕਰਨ ਲਈ ਅੰਕੜੇ ਇਕੱਠੇ ਕਰਨਾ ਜ਼ਰੂਰੀ ਨਹੀਂ ਰੱਖਿਆ। ਦਰਅਸਲ, ਅੱਜ ਸੁਪਰੀਮ ਕੋਰਟ ਵਿੱਚ SC/ST ਦੇ ਪ੍ਰੋਮੋਸ਼ਨ ਵਿੱਚ ਰਾਖਵੇਂਕਰਨ ਸਬੰਧੀ ਨਾਗਰਾਜ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਸੰਵਿਧਾਨਕ ਬੈਂਚ ਨੇ ਨਾਗਰਾਜ ਫੈਸਲੇ ਨੂੰ ਪੂਰੀ ਤਰ੍ਹਾਂ ਨਾਲ ਰੱਦ ਨਹੀਂ ਕੀਤਾ। ਹਾਲਾਂਕਿ ਅਦਾਲਤ ਨੇ ਕੁਝ ਬਦਲਾਅ ਕਰ ਦਿੱਤੇ ਹਨ। ਇਸ ਤੋਂ ਸਾਫ ਹੁੰਦਾ ਹੈ ਕਿ SC/ST ਦੀ ਤਰੱਕੀ ਵਿੱਚ ਰਾਖਵੇਂਕਰਨ ਦਾ ਰਾਹ ਪੱਧਰਾ ਹੋ ਗਿਆ ਹੈ।
  ਕੀ ਹੈ ਨਾਗਰਾਜ ਬਨਾਮ ਭਾਰਤ ਕੇਸ ?
ਨਾਗਰਾਜ ਬਨਾਮ ਭਾਰਤ ਸਰਕਾਰ ਮਾਮਲੇ ਵਿੱਚ SC/ST ਨੂੰ ਤਰੱਕੀ ਵਿੱਚ ਰਾਖਵਾਂਕਰਨ ਦੇਣ ਦੇ ਕਾਨੂੰਨ ਨੂੰ ਅਦਾਲਤ ਵਿੱਚ ਸਹੀ ਠਹਿਰਾਇਆ ਸੀ ਪਰ ਕਿਹਾ ਗਿਆ ਸੀ ਕਿ ਰਾਖਵਾਂਕਰਨ ਦੇਣ ਤੋਂ ਪਹਿਲਾਂ ਸਰਕਾਰ ਨੂੰ ਪਿਛੜੇਪਣ ਤੇ ਸਰਕਾਰੀ ਨੌਕਰੀ ਵਿੱਚ ਸਹੀ ਪ੍ਰਤੀਨਿਧਤਾ ਹੋਣ ਦੇ ਅੰਕੜੇ ਇਕੱਠੇ ਕਰਨੇ ਪੈਣਗੇ। ਹੁਣ ਅੱਜ ਦੇ ਤਾਜ਼ਾ ਫੈਸਲੇ ਵਿੱਚ ਅੰਕੜੇ ਇਕੱਠੇ ਕਰਨ ਦਾ ਅੜਿੱਕਾ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਿਛੜੇਪਣ ਦਾ ਮੁੱਦਾ ਵੀ ਖ਼ਤਮ ਕਰ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਮੌਜੂਦਾ ਕੇਂਦਰ ਸਰਕਾਰ ਦੀਆਂ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੀ ਗਿਣਤੀ 17.55 ਫੀਸਦੀ ਹੈ ਜਦਕਿ ਅਨੁਸੂਚਿਤ ਜਨਜਾਤੀਆਂ ਦੀ ਸੰਖਿਆ 8.37 ਫੀਸਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget