ਪੜਚੋਲ ਕਰੋ

ਲਗਾਤਾਰ ਦੂਜੇ ਦਿਨ ਭੂਚਾਲ ਦੇ ਤੇਜ਼ ਝਟਕੇ, ਧਰਤੀ ਕੰਬੀ, ਲੋਕ ਸਹਿਮੇ

ਭੂ-ਵਿਗਿਆਨੀਆਂ ਮੁਤਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.8 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਸਵੇਰੇ 7.42 ਵਜੇ ਆਇਆ।

ਬੀਕਾਨੇਰ: ਰਾਜਸਥਾਨ ਦੇ ਬੀਕਾਨੇਰ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਬੁੱਧਵਾਰ ਨੂੰ ਵੀ ਭੂਚਾਲ ਆਇਆ ਸੀ। ਭੂਚਾਲ ਦੇ ਤੇਜ਼ ਝਟਕਿਆਂ ਨਾਲ ਧਰਤੀ ਕੰਬੀ ਤਾਂ ਲੋਕ ਸਹਿਮ ਗਏ। ਉਂਝ ਝਟਕਿਆਂ ਨਾਲ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ।

ਭੂ-ਵਿਗਿਆਨੀਆਂ ਮੁਤਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.8 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਸਵੇਰੇ 7.42 ਵਜੇ ਆਇਆ। ਇਸ ਦਾ ਕੇਂਦਰ 15 ਕਿਲੋਮੀਟਰ ਦੀ ਡੂੰਘਾਈ 'ਤੇ ਬੀਕਾਨੇਰ ਦੇ ਉੱਤਰ-ਪੱਛਮ ਵਿੱਚ 413 ਕਿਲੋਮੀਟਰ ਸੀ।

ਭੂਚਾਲ ਤੋਂ ਅਜੇ ਤੱਕ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਬੀਕਾਨੇਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.3 ਨਾਪੀ ਗਈ। ਭੂ-ਵਿਗਿਆਨੀਆਂ ਦੇ ਅਨੁਸਾਰ ਭੁਚਾਲ ਦਾ ਅਸਲ ਕਾਰਨ ਟੈਕਟੋਨੀਕਲ ਪਲੇਟਾਂ ਵਿੱਚ ਤੇਜ਼ ਹਲਚਲ ਹੈ।

ਇਸ ਤੋਂ ਇਲਾਵਾ ਭੂਚਾਲ ਮੌਸਮੀ ਪ੍ਰਭਾਵਾਂ ਤੇ ਜਵਾਲਾਮੁਖੀ ਫਟਣ, ਖਾਣਾਂ ਦੀ ਜਾਂਚ ਤੇ ਪਰਮਾਣੂ ਪਰੀਖਣ ਕਾਰਨ ਵੀ ਹੁੰਦੇ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ ਨਾਪੀ ਜਾਂਦੀ ਹੈ। ਇਸ ਪੈਮਾਨੇ 'ਤੇ 2.0 ਜਾਂ 3.0 ਮਾਪ ਦਾ ਭੂਚਾਲ ਹਲਕਾ ਮੰਨਿਆ ਜਾਂਦਾ ਹੈ, ਜਦੋਂਕਿ 6 ਦੀ ਤੀਬਰਤਾ ਦਾ ਮਤਲਬ ਇੱਕ ਜ਼ੋਰਦਾਰ ਭੁਚਾਲ ਹੁੰਦਾ ਹੈ।

ਭੂਚਾਲ ਦੀ ਤੀਬਰਤਾ ਦਾ ਅਨੁਮਾਨ ਇਸ ਦੇ ਕੇਂਦਰ ਤੋਂ ਨਿਕਲਣ ਵਾਲੀਆਂ ਊਰਜਾ ਲਹਿਰਾਂ ਦੁਆਰਾ ਲਗਾਇਆ ਜਾਂਦਾ ਹੈ। ਸੈਂਕੜੇ ਕਿਲੋਮੀਟਰ ਤੱਕ ਫੈਲੀ ਇਸ ਲਹਿਰ ਨਾਲ ਕੰਬਣੀਆਂ ਪੈਦਾ ਹੁੰਦੀਆਂ ਹਨ। ਧਰਤੀ ਵਿਚ ਵੱਡੀਆਂ ਤਰੇੜਾਂ ਪੈ ਜਾਂਦੀਆਂ ਹਨ। ਜੇ ਭੂਚਾਲ ਦਾ ਕੇਂਦਰ ਘੱਟ ਡੂੰਘਾਈ 'ਤੇ ਹੁੰਦਾ ਹੈ, ਤਾਂ ਇਸ ਦੇ ਦੁਆਰਾ ਨਿੱਕਲਣ ਵਾਲੀ ਊਰਜਾ ਧਰਤੀ ਦੀ ਉੱਪਰਲੀ ਸਤ੍ਹਾ ਦੇ ਬਹੁਤ ਨੇੜੇ ਹੁੰਦੀ ਹੈ, ਜਿਸ ਨਾਲ ਵੱਡੀ ਤਬਾਹੀ ਹੁੰਦੀ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
MP Resigns: ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
BJP Election Committee Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
Former Sarpanch News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget