ਪੜਚੋਲ ਕਰੋ

ਹੁਣ ਸ਼ਾਹੀਨ ਬਾਗ 'ਤੇ ਸਭ ਦੀਆਂ ਨਜ਼ਰਾਂ, ਧਾਰਾ 144 ਲਾਈ, ਭਾਰੀ ਪੁਲਿਸ ਬਲ ਤਾਇਨਾਤ

- ਦਿੱਲੀ ਪੁਲਿਸ ਨੇ ਐਤਵਾਰ ਨੂੰ ਸ਼ਾਹੀਨ ਬਾਗ 'ਚ ਧਾਰਾ 144 ਲਾ ਦਿੱਤੀ ਹੈ।- ਹਿੰਦੂ ਸੈਨਾ ਦੇ ਕਾਰਕੁਨਾਂ ਨੇ ਇੱਥੇ ਮਾਰਚ ਕੱਢਣ ਦੀ ਗੱਲ ਕਹੀ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਐਤਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖ਼ਿਲਾਫ਼ ਚੱਲ ਰਹੀ ਹੜਤਾਲ ਦੇ ਵਿਚਕਾਰ ਸ਼ਾਹੀਨ ਬਾਗ ਵਿੱਚ ਧਾਰਾ 144 ਲਾ ਦਿੱਤੀ ਹੈ। ਹਿੰਦੂ ਸੈਨਾ ਦੇ ਕਾਰਕੁਨਾਂ ਨੇ ਇੱਥੇ ਮਾਰਚ ਕੱਢਣ ਦੀ ਗੱਲ ਕਹੀ ਹੈ। ਜੁਆਇੰਟ ਕਮਿਸ਼ਨਰ ਡੀਸੀ ਸ੍ਰੀਵਾਸਤਵ ਨੇ ਕਿਹਾ ਕਿ ਪੁਲਿਸ ਨੇ ਜਗ੍ਹਾ-ਜਗ੍ਹਾ ਬੈਨਰ ਲਾ ਕੇ ਲੋਕਾਂ ਦੇ ਇਕੱਠ ਕਰਨ ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਾਈ ਹੈ। ਦੂਜੇ ਪਾਸੇ ਉੱਤਰ-ਪੂਰਬੀ ਦਿੱਲੀ ਦੇ ਜਾਫਰਾਬਾਦ, ਮੌਜਪੁਰ ਸਮੇਤ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਪੁਲਿਸ ਫੋਰਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਹਿੰਦੂ ਸੈਨਾ ਦੇ ਪ੍ਰਦਰਸ਼ਨ ਕਾਰਨ ਪੁਲਿਸ ਚੌਕਸ ਸ਼ਨੀਵਾਰ ਨੂੰ, ਹਿੰਦੂ ਸੈਨਾ ਨੇ ਮਾਰਚ ਕੱਢ ਕਿ ਦਿੱਲੀ ਹਿੰਸਾ ਦਾ ਵਿਰੋਧ ਕੀਤਾ। ਇਸ ਵਿੱਚ ਭਾਜਪਾ ਨੇਤਾ ਕਪਿਲ ਮਿਸ਼ਰਾ ਵੀ ਸ਼ਾਮਲ ਸਨ। ਅਜਿਹੀ ਸਥਿਤੀ ਵਿੱਚ ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਸ਼ਾਹੀਨ ਬਾਗ ਵਿੱਚ ਸੀਏਏ ਖਿਲਾਫ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਹੈ।
ਇਸ ਦੇ ਨਾਲ ਹੀ, ਦਿੱਲੀ ਵਿੱਚ ਸਭ ਕੁਝ ਆਮ ਹੁੰਦਾ ਜਾ ਰਿਹਾ ਹੈ। ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹ ਰਹੇ ਹਨ। ਨੌਕਰੀਪੇਸ਼ਾ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਹੁਣ ਕੰਮ ਤੇ ਜਾ ਰਹੇ ਹਨ। ਐਤਵਾਰ ਸਵੇਰੇ ਵੀ ਬਾਜ਼ਾਰਾਂ ਵਿੱਚ ਹਲਚਲ ਦੇਖਣ ਨੂੰ ਮਿਲੀ।
ਹੁਣ ਤੱਕ ਦਿੱਲੀ ਹਿੰਸਾ ਵਿੱਚ 230 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਨੇ 870 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਸੋਸ਼ਲ ਮੀਡੀਆ 'ਤੇ ਭੜਕਾਉ ਪੋਸਟਾਂ ਲਈ 13 ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ਪੁਲਿਸ ਅਨੁਸਾਰ ਜਾਂਚ ਜਾਰੀ ਹੈ ਅਤੇ ਇਹ ਗਿਣਤੀ ਵਧ ਸਕਦੀ ਹੈ। ਪੁਲਿਸ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ 'ਤੇ ਨਜ਼ਰ ਰੱਖ ਰਹੀ ਹੈ। ਹਥਿਆਰਾਂ ਦੀ ਵਰਤੋਂ ਲਈ ਵੀ 36 ਮਾਮਲੇ ਸਾਹਮਣੇ ਆਏ ਹਨ।

ਟਾਪ ਹੈਡਲਾਈਨ

ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
X ਪਲੇਨ: ISRO ਨੇ ਰਚਿਆ ਇਤਿਹਾਸ, GSLV-F17 ਦੇ ਨਾਲ ਲਾਂਚ ਹੋਇਆ 'ਬਾਜ' ਸੈਟੇਲਾਈਟ EOS-05, ਜਾਣੋ ਕਿਉਂ ਖਾਸ
X ਪਲੇਨ: ISRO ਨੇ ਰਚਿਆ ਇਤਿਹਾਸ, GSLV-F17 ਦੇ ਨਾਲ ਲਾਂਚ ਹੋਇਆ 'ਬਾਜ' ਸੈਟੇਲਾਈਟ EOS-05, ਜਾਣੋ ਕਿਉਂ ਖਾਸ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੀਨੀਅਰ ਅਫਸਰਾਂ ਦਾ ਕੀਤਾ ਤਬਾਦਲਾ; ਦੇਖੋ ਪੂਰੀ ਲਿਸਟ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੀਨੀਅਰ ਅਫਸਰਾਂ ਦਾ ਕੀਤਾ ਤਬਾਦਲਾ; ਦੇਖੋ ਪੂਰੀ ਲਿਸਟ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
Bathinda ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਲੋਕਾਂ ਦੀ ਮੌਤ, ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ 
Bathinda ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਲੋਕਾਂ ਦੀ ਮੌਤ, ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ 
Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
3 ਮਹੀਨੇ ਤੱਕ ਹੈਡਮਾਸਟਰ ਨੇ ਬੱਚੀ ਨਾਲ ਕੀਤਾ ਰੇਪ, ਤਬੀਅਤ ਵਿਗੜੀ ਤਾਂ ਹੋਏ ਵੱਡੇ ਖੁਲਾਸੇ
3 ਮਹੀਨੇ ਤੱਕ ਹੈਡਮਾਸਟਰ ਨੇ ਬੱਚੀ ਨਾਲ ਕੀਤਾ ਰੇਪ, ਤਬੀਅਤ ਵਿਗੜੀ ਤਾਂ ਹੋਏ ਵੱਡੇ ਖੁਲਾਸੇ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
Embed widget