ਪੜਚੋਲ ਕਰੋ

ਦਿੱਲੀ ਦੇ ਸ਼ਾਹੀਨ ਬਾਗ 'ਚ ਧਾਰਾ 144, ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹੱਟਨ ਦੀ ਕਰ ਰਹੀ ਅਪੀਲ

-ਸ਼ਾਹੀਨ ਬਾਗ ਦੇ ਕਾਰਨ, ਕਾਲਿੰਦੀ ਕੁੰਜ ਵਿਚੋਂ ਲੰਘਦੀ ਦਿੱਲੀ ਅਤੇ ਨੋਇਡਾ ਨੂੰ ਜੋੜਨ ਵਾਲੀ ਸੜਕ ਪਿਛਲੇ ਦੋ ਮਹੀਨਿਆਂ ਤੋਂ ਬੰਦ।-ਪ੍ਰਦਰਸ਼ਨ ਦੇ ਕਾਰਨ ਤਿੰਨ ਰਾਜ ਦਿੱਲੀ, ਹਰਿਆਣਾ ਅਤੇ ਯੂਪੀ ਸਿੱਧੇ ਪ੍ਰਭਾਵਿਤ ਹੋ ਰਹੇ ਹਨ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਵਾਪਸ ਜਾਣ ਦੀ ਅਪੀਲ ਕਰ ਰਹੀ ਹੈ। ਸ਼ਾਹੀਨ ਬਾਗ ਵਿੱਚ, 15 ਦਸੰਬਰ ਤੋਂ ਲੋਕ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਹਨ। ਇਸ ਕਾਰਨ, ਦਿੱਲੀ ਅਤੇ ਨੋਇਡਾ ਨੂੰ ਜੋੜਨ ਵਾਲੀ ਕਾਲਿੰਦੀ ਕੁੰਜ ਸੜਕ ਬੰਦ ਹੈ। ਪ੍ਰਦਰਸ਼ਨ ਦੇ ਕਾਰਨ ਕਈ ਸ਼ੋਅਰੂਮ ਵੀ ਬੰਦ ਹਨ। ਪ੍ਰਦਰਸ਼ਨਕਾਰੀ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਾਪਸ ਲੈਣ ਜਾਂ ਮੁਸਲਮਾਨਾਂ ਨੂੰ ਇਸ ਵਿੱਚ ਸ਼ਾਮਲ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਇਸ ਪ੍ਰਦਰਸ਼ਨ ਦੇ ਕਾਰਨ ਤਿੰਨ ਰਾਜ ਦਿੱਲੀ, ਹਰਿਆਣਾ ਅਤੇ ਯੂਪੀ ਸਿੱਧੇ ਪ੍ਰਭਾਵਿਤ ਹੋ ਰਹੇ ਹਨ। ਸੁਪਰੀਮ ਕੋਰਟ ਨੇ ਅਗਲੀ ਸੁਣਵਾਈ 23 ਮਾਰਚ ਨੂੰ ਸ਼ਾਹੀਨ ਬਾਗ ‘ਤੇ ਨਿਰਧਾਰਤ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਗੱਲਬਾਤ ਸੁਲਝਾਉਣ ਵਾਲਿਆਂ ਨੂੰ ਕੇਸ ਸੁਲਝਾਉਣ ਵਿੱਚ ਸਫਲਤਾ ਨਹੀਂ ਮਿਲੀ। ਇਸਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਵਾਰਤਾਕਾਰਾਂ ਦੀ ਭੂਮਿਕਾ ਜਾਰੀ ਰਹੇਗੀ। ਸਾਲਿਸਿਟਰ ਜਨਰਲ ਨੇ ਸ਼ਾਹੀਨ ਬਾਗ ਵਿੱਚ ਕਾਰਵਾਈ ਲਈ ਆਦੇਸ਼ ਮੰਗਿਆ ਸੀ। ਇਸ 'ਤੇ ਜੱਜ ਨੇ ਕਿਹਾ ਕਿ ਅਸੀਂ ਕੋਈ ਆਦੇਸ਼ ਨਹੀਂ ਦੇ ਰਹੇ, ਪਰ ਰੋਕ ਵੀ ਨਹੀਂ ਲਾ ਰਹੇ।

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget