ਗਣਤੰਤਰ ਦਿਵਸ ਤੋਂ ਪਹਿਲਾਂ ਸ਼ੱਕੀ ਅੱਤਵਾਦੀ ਹਮਲੇ ਦੇ ਖ਼ਦਸ਼ੇ ਤੋਂ ਬਾਅਦ ਹਾਈ ਅਲਰਟ 'ਤੇ ਸੁਰੱਖਿਆ ਏਜੰਸੀਆਂ ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਗਣਤੰਤਰ ਦਿਵਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਈ ਏਜੰਸੀਆਂ ਤੋਂ ਸ਼ੱਕੀ ਅੱਤਵਾਦੀ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ।
ਗਣਤੰਤਰ ਦਿਵਸ ਤੋਂ ਪਹਿਲਾਂ ਸ਼ੱਕੀ ਅੱਤਵਾਦੀ ਹਮਲੇ ਦੇ ਖ਼ਦਸ਼ੇ ਤੋਂ ਬਾਅਦ ਹਾਈ ਅਲਰਟ 'ਤੇ ਸੁਰੱਖਿਆ ਏਜੰਸੀਆਂ
abp sanjha | ravneetk | 07 Jan 2022 04:39 PM (IST)
ਰਾਸ਼ਟਰੀ ਰਾਜਧਾਨੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਗਣਤੰਤਰ ਦਿਵਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਈ ਏਜੰਸੀਆਂ ਤੋਂ ਸ਼ੱਕੀ ਅੱਤਵਾਦੀ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ।
Army