ਪੜਚੋਲ ਕਰੋ

ਰਾਮ ਮੰਦਰ ਬਾਰੇ ਫੈਸਲੇ ਤੋਂ ਪਹਿਲਾਂ ਯੂਪੀ 'ਚ ਸੁਰੱਖਿਆ ਸਖ਼ਤ, ਕੇਂਦਰ ਨੇ ਭੇਜੇ 4000 ਜਵਾਨ

ਅਯੋਧਿਆ ਜ਼ਮੀਨੀ ਵਿਵਾਦ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਅਗਲੇ ਦਿਨਾਂ ਵਿੱਚ ਆਉਣ ਵਾਲਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ 17 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। ਇਹ ਸਪਸ਼ਟ ਹੈ ਕਿ ਇਸ ਕੇਸ ਦੀ ਸੁਣਵਾਈ ਕਰ ਰਹੇ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਉਸ ਤੋਂ ਪਹਿਲਾਂ ਆਪਣਾ ਫੈਸਲਾ ਸੁਣਾ ਦਏਗਾ।

ਲਖਨਊ: ਅਯੋਧਿਆ ਜ਼ਮੀਨੀ ਵਿਵਾਦ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਅਗਲੇ ਦਿਨਾਂ ਵਿੱਚ ਆਉਣ ਵਾਲਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ 17 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। ਇਹ ਸਪਸ਼ਟ ਹੈ ਕਿ ਇਸ ਕੇਸ ਦੀ ਸੁਣਵਾਈ ਕਰ ਰਹੇ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਉਸ ਤੋਂ ਪਹਿਲਾਂ ਆਪਣਾ ਫੈਸਲਾ ਸੁਣਾ ਦਏਗਾ।

ਇਸ ਫੈਸਲੇ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੇ ਯੂਪੀ ਵਿੱਚ ਤਕਰੀਬਨ 4 ਹਜ਼ਾਰ ਫੌਜੀ ਭੇਜੇ ਹਨ। ਕੇਂਦਰੀ ਆਰਮਜ਼ ਪੁਲਿਸ ਫੋਰਸ ਦੇ ਇਹ ਜਵਾਨ 18 ਨਵੰਬਰ ਤੱਕ ਇੱਥੇ ਰਹਿਣਗੇ। ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧ ਵਿੱਚ ਫੈਸਲਾ ਲਿਆ ਹੈ। ਦੱਸ ਦੇਈਏ ਪੂਰੇ ਰਾਜ ਵਿੱਚ ਧਾਰਾ 144 ਲਾਗੂ ਹੈ। ਧਾਰਮਿਕ ਸੰਸਥਾਵਾਂ ਤੇ ਲੀਡਰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰ ਰਹੇ ਹਨ। ਬੀਜੇਪੀ ਨੇ ਵੀ ਆਪਣੇ ਵਰਕਰਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ।

ਅਯੁੱਧਿਆ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਵੀ 30-ਪੁਆਇੰਟ ਵਾਲਾ ਇੱਕ ਆਦੇਸ਼ ਜਾਰੀ ਕੀਤਾ ਹੈ। ਇਸ ਹੁਕਮ ਵਿੱਚ ਕਈ ਤਰ੍ਹਾਂ ਦੀ ਰੋਕ ਲਾਈ ਗਈ ਹੈ। ਜਿਸ ਵਿੱਚ ਜਨਤਕ ਜਾਂ ਨਿੱਜੀ ਸਥਾਨ 'ਤੇ ਪ੍ਰੋਗਰਾਮ ਕਰਕੇ ਕੇ ਭਾਵਨਾਵਾਂ ਭੜਕਾਉਣ, ਹਥਿਆਰਾਂ ਦੀ ਵਰਤੋਂ 'ਤੇ ਪਾਬੰਦੀ, ਐਸਿਡ ਜਾਂ ਕਿਸੇ ਹੋਰ ਵਿਸਫੋਟਕ ਸ਼੍ਰੇਣੀ 'ਚ ਆਉਣ ਵਾਲੀ ਵਸਤੂ ਤੇ ਕੰਕਰ ਆਦਿ ਇਕੱਠੇ ਕਰਨ 'ਤੇ ਰੋਕ ਸ਼ਾਮਲ ਹਨ।

ਯੂਪੀ ਦੀ ਪੁਲਿਸ ਤੇ ਪ੍ਰਸ਼ਾਸਨ ਇਸ ਫੈਸਲੇ ਦੇ ਮੱਦੇਨਜ਼ਰ ਪੂਰੀ ਤਿਆਰੀ ਕਰ ਰਿਹਾ ਹੈ। ਯੂਪੀ ਪੁਲਿਸ ਦਾ ਨਿਗਰਾਨੀ ਕਰਨ ਦਾ ਤਰੀਕਾ ਵੀ ਸਰਗਰਮ ਹੋ ਗਿਆ ਹੈ। ਹਰ ਕੋਈ ਆਪਣੇ ਹਿੱਸੇ ਦਾ ਕੰਮ ਕਰ ਰਿਹਾ ਹੈ ਤੇ ਹਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਅਲਰਟ 'ਤੇ ਪਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget