ਪੜਚੋਲ ਕਰੋ

ਬਿਹਾਰ ’ਚ ਵੱਡਾ ਰੇਲ ਹਾਦਸਾ, 9 ਡੱਬੇ ਲੀਹੋਂ ਲੱਥੇ, ਅੱਧੀ ਦਰਜਨ ਤੋਂ ਵੱਧ ਮੌਤਾਂ

ਪਟਨਾ: ਬਿਹਾਰ ਵਿੱਚ ਅੱਜ ਸਵੇਰੇ ਕਰੀਬ 4 ਵਜੇ ਵੱਡਾ ਰੇਲ ਹਾਦਸਾ ਵਾਪਰਿਆ। ਜੋਗਬਨੀ ਤੋਂ ਦਿੱਲੀ ਆ ਰਹੀ ਸੀਮਾਂਚਲ ਐਕਸਪ੍ਰੈਸ ਦੇ 9 ਡੱਬੇ ਪਟਰੀ ਤੋਂ ਲੱਥ ਗਏ। ਹਾਦਸੇ ਵਿੱਚ 6 ਲੋਕਾਂ ਤੋਂ ਵੱਧ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਦਰਜਨ ਤੋਂ ਵੱਧ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਵਿੱਚ ਏਸੀ ਕੋਚ ਤਾਂ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਜਾਣਕਾਰੀ ਮੁਤਾਬਕ ਸਵੇਰੇ 3:58 ਵਜੇ ਘਟਨਾ ਵਾਪਰੀ। ਰੇਲਵੇ ਦੇ ਜੀਐਮ ਮੌਕੇ ’ਤੇ ਪਹੁੰਚੇ ਹੋਏ ਹਨ। ਪਟਰੀ ਦਾ ਮੁਆਇਨਾ ਕੀਤਾ ਜਾ ਰਿਹਾ ਹੈ। ਜਿਸ ਜਗ੍ਹਾ ਪਟਰੀ ਬਦਲਦੀ ਹੈ, ਉਸੀ ਥਾਂ ਇਹ ਹਾਦਸਾ ਵਾਪਰਿਆ। ਰੇਲਵੇ ਦੇ ਹੋਰ ਆਹਲਾ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਹਨ। NDRF ਦੀ ਟੀਮ ਵੀ ਮੌਕੇ ’ਤੇ ਪਹੁੰਚੀ ਹੋਈ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਘਟਨਾ ’ਤੇ ਦੁੱਖ ਜਤਾਉਂਦਿਆਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਰੇਲਵੇ ਨੇ ਹਾਦਸੇ ਬਾਅਦ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਸੋਨਪੂ ਸਟੇਸ਼ਨ ਲਈ ਹੈਲਪਲਾਈਨ ਨੰਬਰ 06158221645, ਹਾਜੀਰਪੁਰ ਲਈ 06224272230 ਅਤੇ ਬਰੋਨੀ ਲਈ 0627923222 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਰੇਲਵੇ ਮੰਤਰੀ ਪੀਊਸ਼ ਗੋਇਲ ਨੇ ਵੀ ਘਟਨਾ ਸਬੰਧੀ ਟਵੀਟ ਕੀਤਾ ਹੈ। ਘਟਨਾ ਬਾਅਦ ਤਿੰਨ ਰੇਲਾਂ ਰੱਦ ਕੀਤੀਆਂ ਗਈਆਂ ਹਨ ਤੇ ਤਿੰਨਾਂ ਦਾ ਰੂਟ ਬਦਲ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget