ਪੜਚੋਲ ਕਰੋ

HSGPC: ਹਰਿਆਣਾ ਕਮੇਟੀ ਦੀਆਂ ਚੋਣਾਂ ਲਈ ਵੋਟ ਬਣਾਉਣ ਸਬੰਧੀ ਕਮਿਸ਼ਨ ਨੇ ਰੱਖੀ ਇਹ ਸ਼ਰਤ, ਵੋਟਰਾਂ ਲਈ ਨਿਰਦੇਸ਼ ਜਾਰੀ 

Haryana committee elections - ਜਿਸ ਵਿਅਕਤੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਲਈ ਵੋਟਰ ਵਜੋ ਆਪਣੇ ਨਾਂਅ ਦੇ ਰਜਿਸਟ੍ਰੇਸ਼ਣ ਲਈ ਪਹਿਲਾਂ ਹੀ ਬਿਨੈ ਕਰ ਦਿੱਤਾ ਹੈ, ਉਸ ਨੂੰ ਪੰਜਾਬੀ ਜਾਂ ਹਿੰਦੀ ਵਿਚ

ਚੰਡੀਗੜ੍ਹ  - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਵਿਚ ਵੋਟ ਕਰਨ ਵਾਲੇ ਵੋਟਰਾਂ ਨੂੰ ਸਵੈ ਘੋਸ਼ਣਾ ਵੀ ਕਰਨਾ ਜਰੂਰੀ ਹੋਵੇਗਾ, ਇਸ ਸਬੰਧ ਵਿਚ ਸਮਿਤੀ ਦੇ ਕਮਿਸ਼ਨਰ ਜਸਟਿਸ ਐਚ.ਐਸ ਭੱਲਾ ਨੇ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਨੇ ਅੱਜ ਇੱਥੇ ਜਾਰੀ ਨਿਰਦੇਸ਼ਾਂ ਵਿਚ ਕਿਹਾ ਹੈ ਕਿ ਜਿਸ ਵਿਅਕਤੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਲਈ ਵੋਟਰ ਵਜੋ ਆਪਣੇ ਨਾਂਅ ਦੇ ਰਜਿਸਟ੍ਰੇਸ਼ਣ ਲਈ ਪਹਿਲਾਂ ਹੀ ਬਿਨੈ ਕਰ ਦਿੱਤਾ ਹੈ, ਉਸ ਨੂੰ ਪੰਜਾਬੀ ਜਾਂ ਹਿੰਦੀ ਵਿਚ ਹੇਠਾਂ ਲਿਖੇ ਸਵੈ -ਘੋਸ਼ਣਾ ਪੇਸ਼ ਕਰਨਾ ਹੋਵੇਗਾ :- 

 ਇਹ ਕਿ ਮੇਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਦੇ ਲਈ ਬਿਨੈ ਪੱਤਰ ਦਿੱਤਾ ਹੈ/ ਦੇ ਰਿਹਾ/ ਰਹੀ ਹਾਂ ਅਤੇ ਮੈਂ ਜਿਮੇਵਾਰੀ, ਇਮਾਨਦਾਰੀ ਅਤੇ ਧਰਮ ਨਾਲ ਇਹ ਘੋਸ਼ਣਾ ਕਰਦਾ/ ਕਰਦੀ ਹਾਂ ਕਿ ਮੈਂ ਸਿੱਖ ਹਾਂ ਅਤੇ ਮੈਂ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ 10 ਗੁਰੂ ਸਾਹਿਬਾਨ ਨੂੰ ਮੰਨਦਾ/ ਮੰਨਦੀ ਹਾਂ ਅਤੇ ਮੇਰਾ ਹੋਰ ਕੋਈ ਧਰਮ ਨਹੀਂ ਹੈ।

ਕਮਿਸ਼ਨਰ ਜਸਟਿਸ ਐਚ.ਐਸ ਭੱਲਾ ਨੇ ਅੱਗੇ ਕਿਹਾ ਹੈ ਕਿ ਉਪਰੋਕਤ ਸਵੈ-ਘੋਸ਼ਣਾ ਨੂੰ ਗ੍ਰਾਮੀਣ ਖੇਤਰ ਵਿਚ ਸਬੰਧਿਤ ਪਟਵਾਰੀ, ਸ਼ਹਿਰੀ ਖੇਤਰ ਵਿਚ ਨਗਰ ਪਾਲਿਕਾ ਦੇ ਸਕੱਤਰ ਜਾਂ ਵੋਟਰ ਵਜੋ ਨਾਂਅ ਦੇ ਰਜਿਸਟ੍ਰੇਸ਼ਣ ਦੇ ਲਈ ਬਿਨੈ ਪੱਤਰ ਪ੍ਰਾਪਤ ਕਰਨ ਦੇ ਲਈ ਨਿਯੁਕਤ ਕਿਸੇ ਹੋਰ ਅਥੋਰਾਇਜਡ ਅਧਿਕਾਰੀ ਨੂੰ ਪੇਸ਼ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਇਹ ਸਵੈ-ਘੋਸ਼ਣਾ ਪੱਤਰ ਪੇਸ਼ ਨਹੀਂ ਕਰਦਾ ਹੈ, ਤਾਂ ਉਸ ਦਾ ਨਾਂਅ ਵੋਟਰ ਵਜੋ ਰਜਿਸਟ੍ਰੇਸ਼ਣ ਦੇ ਲਈ ਨਹੀਂ ਮੰਨਿਆ ਜਾਵੇਗਾ। ਸਵੈ-ਘੋਸ਼ਣਾ ਪੱਤਰ ਦੀ ਫੋਟੋਕਾਪੀ ਇਸ ਪ੍ਰਯੋਜਨ ਦੇ ਲਈ ਤੈਨਾਤ ਅਧਿਕਾਰੀਆਂ/ਕਰਮਚਾਰੀਆਂ ਦੇ ਕੋਲ ਉਪਲਬਧ ਹੋਵੇਗੀ। ਇਸ ਦੀ ਫੋਟੋ ਵੈਬਸਾਇਟ ਯਾਨੀ https://gurdwaraelectionshrv.in 'ਤੇ ਵੀ ਉਪਲਬਧ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget