ਪੜਚੋਲ ਕਰੋ

ਆਸ਼ਰਮ ਦੀ ਆੜ 'ਚ ਐਸ਼ਪ੍ਰਸਤੀ ਦਾ ਅੱਡਾ ਬੇਪਰਦ, ਪੁਲਿਸ ਨੇ 40 ਲੜਕੀਆਂ ਛੁਡਵਾਈਆਂ

  ਨਵੀ ਦਿੱਲੀ: ਰੋਹਿਣੀ ਇਲਾਕੇ ਵਿੱਚ ਅਧਿਆਤਮਕ ਯੂਨੀਵਰਸਿਟੀ ਦੇ ਨਾਂਅ ਤੋਂ ਚੱਲ ਰਹੇ ਇੱਕ ਆਸ਼ਰਮ ਵਿੱਚ ਕਈ ਘੰਟੇ ਦਿੱਲੀ ਪੁਲਿਸ ਵੱਲੋਂ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ। ਛਾਣਬੀਣ ਦੌਰਾਨ ਦਿੱਲੀ ਪੁਲਿਸ ਨੇ ਲਗਪਗ 40 ਲੜਕੀਆਂ ਨੂੰ ਆਜ਼ਾਦ ਕਰਾਇਆ ਗਿਆ ਜੋ ਇਸ ਆਸ਼ਰਮ ਵਿੱਚ ਕੈਦ ਸਨ। ਇਨ੍ਹਾਂ ਵਿੱਚ ਕਈ ਨਾਬਾਲਿਗ ਲੜਕੀਆਂ ਵੀ ਸ਼ਾਮਿਲ ਹਨ। ਦਿੱਲੀ ਪੁਲਿਸ ਦੇ ਨਾਲ ਦਿੱਲੀ ਦੀ ਮਹਿਲਾ ਕਮਿਸ਼ਨ ਦੀ ਟੀਮ ਨੇ ਵੀ ਇਸ ਆਸ਼ਰਮ ਦੇ ਅੰਦਰ ਪ੍ਰਵੇਸ਼ ਕੀਤਾ ਅਤੇ ਕਾਰਵਾਈ ਸਵੇਰ ਤੋਂ ਸ਼ਾਮ ਤਕ ਚੱਲੀ। ਇਸ ਦੌਰਾਨ ਪੁਲਿਸ ਨੇ ਪਹਿਲਾਂ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਤੇ ਫਿਰ ਤਲਾਸ਼ੀ ਅਤੇ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ ਗਿਆ। ਆਸ਼ਰਮ ਦੀ ਆੜ ਵਿੱਚ ਐਸ਼ਪ੍ਰਸਤੀ ਦਾ ਅੱਡਾ ਚਲਾਉਣ ਵਾਲਾ ਵੀਰੇਂਦਰ ਦੇਵ ਦੀਕਸ਼ਿਤ ਹਾਲੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ। ਪੁਲਿਸ ਨੇ ਬਚਾਈਆਂ ਲੜਕੀਆਂ ਅਤੇ ਔਰਤਾਂ ਨੂੰ ਦੋ ਬੱਸਾਂ ਰਾਹੀਂ ਭਿਜਵਾਇਆ। ਆਸ਼ਰਮ ਵਿੱਚ ਦਿੱਲੀ ਪੁਲਿਸ ਦਾ ਆਪ੍ਰੇਸ਼ਨ ਹਾਲੇ ਵੀ ਜਾਰੀ ਹੈ। ਰੋਹਿਣੀ ਦੇ ਵਿਜੇ ਵਿਹਾਰ ਇਲਾਕੇ ਵਿੱਚ ਅਧਿਆਤਮਕ ਯੂਨੀਵਰਸਿਟੀ ਦੇ ਨਾਂਅ ਨਾਲ ਆਸ਼ਰਮ ਚਲਾਉਣ ਵਾਲਾ ਵਿਰੇਂਦਰ ਦੇਵ ਦੀਕਸ਼ਿਤ ਆਪਣੇ ਆਪ ਨੂੰ ਭਗਵਾਨ ਕ੍ਰਿਸ਼ਣ ਦੱਸਦਾ ਸੀ। ਉਹ ਹਮੇਸ਼ਾ ਚੇਲੀਆਂ ਵਿਚਕਾਰ ਹੀ ਰਹਿਣਾ ਪਸੰਦ ਕਰਦਾ ਸੀ। ਉਸ ਨੇ 16,000 ਔਰਤਾਂ ਦੇ ਨਾਲ ਸਬੰਧ ਬਣਾਉਣ ਦਾ ਟੀਚਾ ਰੱਖਿਆ ਹੋਇਆ ਸੀ। ਉਹ ਗੋਪੀਆਂ ਬਣਾਉਣ ਲਈ ਸਾਥੀ ਲੜਕੀਆਂ ਨੂੰ ਸਬੰਧ ਬਣਾਉਣ ਲਈ ਆਕਰਸ਼ਿਤ ਕਰਦਾ ਸੀ। ਕੋਰਟ ਨੇ ਇਸ ਮੁੱਦੇ ਨੂੰ ਗੰਭੀਰ ਦੱਸਦੇ ਹੋਏ ਮੰਗਲਵਾਰ ਨੂੰ ਮਹਿਲਾ ਕਮਿਸ਼ਨ ਨੂੰ ਜਾਂਚ ਦਾ ਆਦੇਸ਼ ਦਿੱਤਾ ਸੀ। ਕਾਰਵਾਈ ਤੋਂ ਬਾਅਦ ਟੀਮ ਨੇ ਬੁੱਧਵਾਰ ਨੂੰ ਹਾਈਕੋਰਟ ਨੂੰ ਰਿਪੋਰਟ ਸੌਂਪੀ, ਜਿਸ ਤੋਂ ਅੱਗੇ ਰੈਸਕਿਊ ਆਪ੍ਰੇਸ਼ਨ ਛੇੜਿਆ ਗਿਆ।

ਟਾਪ ਹੈਡਲਾਈਨ

SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Big News: ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...
ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget