ਪੜਚੋਲ ਕਰੋ

ਹੁਣ ਵਿਦੇਸ਼ਾਂ 'ਚ ਪੈਸਾ ਭੇਜਣਾ ਹੋਇਆ ਮਹਿੰਗਾ, ਦੇਣਾ ਪਏਗਾ 5% ਟੈਕਸ, ਜਾਣੋ ਨਿਯਮ ਬਾਰੇ ਪੂਰੀ ਜਾਣਕਾਰੀ

ਜੇਕਰ ਤੁਸੀਂ ਵੀ ਵਿਦੇਸ਼ 'ਚ ਕਿਸੇ ਆਪਣੇ ਰਿਸ਼ਤੇਦਾਰ ਨੂੰ ਪੈਸੇ ਭੇਜਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੋ ਸਕਦੀ ਹੈ ਕਿਉਂਕਿ ਹੁਣ ਸਰਕਾਰ ਨੇ ਇਸ 'ਤੇ 5 ਫੀਸਦ ਟੈਕਸ ਲੈਣ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਜੀ ਹਾਂ, ਸਰਕਾਰ ਨੇ ਹੁਣ ਵਿਦੇਸ਼ਾਂ 'ਚ ਪੈਸਾ ਭੇਜਣ 'ਤੇ ਵੀ 5 ਪ੍ਰਤੀਸ਼ਤ ਟੈਕਸ ਵਸੂਲਣ ਦਾ ਫੈਸਲਾ ਕਰ ਲਿਆ ਹੈ। ਸਰਕਾਰ ਦੇ ਨਿਯਮਾਂ ਮੁਤਾਬਕ ਇੱਕ ਅਕਤੂਬਰ ਤੋਂ ਇਸ ਪੈਸੇ 'ਤੇ ਟੀਸੀਐਸ ਲੱਗਣਾ ਸ਼ੁਰੂ ਹੋ ਜਾਏਗਾ। 2020 ਦੇ ਫਾਈਨਾਂਸ ਐਕਟ ਮੁਤਾਬਕ ਆਰਬੀਆਈ ਦੀ Liberalised remittance scheme ਦੀ ਵਿਦੇਸ਼ ਭੇਜੇ ਜਾਣ ਵਾਲੇ ਪੈਸੇ 'ਤੇ Tax Collected at Source ਯਾਨੀ ਟੀਸੀਐਸ ਦੇਣਾ ਪਏਗਾ। ਨਿਯਮ 'ਚ ਛੂਟ: ਇਸ ਦੇ ਨਾਲ ਹੀ ਸਰਕਾਰ ਨੇ ਇਸ ਨਿਯਮ 'ਚ ਕੁਝ ਛੂਟ ਦੇਣ ਦਾ ਫੈਸਲਾ ਵੀ ਕੀਤਾ ਹੈ ਜਿਸ ਤਹਿਤ ਵਿਦੇਸ਼ ਭੇਜੇ ਜਾਣ ਵਾਲੇ ਹਰ ਪੈਸੇ 'ਤੇ ਟੈਕਸ ਨਹੀਂ ਹੈ। ਛੂਟ ਦੇ ਨਿਯਮਾਂ ਮੁਤਾਬਕ, 7 ਲੱਖ ਰੁਪਏ ਤੋਂ ਘੱਟ ਜਾਂ ਕੋਈ ਟੂਰ ਪੈਕੇਜ ਖਰੀਦਣ ਲਈ ਟੈਕਸ ਨਹੀਂ ਦੇਣਾ ਪਵੇਗਾ। ਇਸ ਤੋਂ ਇਲਾਵਾ ਇਹ ਟੈਕਸ ਵਿਦੇਸ਼ਾਂ ਵਿੱਚ ਭੇਜੀ ਗਈ 7 ਲੱਖ ਰੁਪਏ ਤੋਂ ਵੱਧ ਦੀ ਰਕਮ ‘ਤੇ ਲਾਗੂ ਹੋਵੇਗਾ, ਜਦੋਂ ਇਹ ਕਿਸੇ ਟੂਰ ਪੈਕੇਜ ਲਈ ਨਹੀਂ ਹੋਵੇਗੀ। ਨਿਯਮ 1 ਅਕਤੂਬਰ ਤੋਂ ਲਾਗੂ: ਜੇ ਪੜ੍ਹਾਈ ਲਈ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਤੋਂ ਭੇਜਿਆ ਗਿਆ ਪੈਸਾ 7 ਲੱਖ ਰੁਪਏ ਤੋਂ ਵੱਧ ਹੈ, ਤਾਂ ਇਸ ਰਕਮ 'ਤੇ 0.5% ਟੀਸੀਐਸ ਲਾਇਆ ਜਾਵੇਗਾ। ਨਵੇਂ ਨਿਯਮਾਂ ਤਹਿਤ ਜੇ ਵਿਦੇਸ਼ਾਂ ਵਿੱਚ ਭੇਜਣ ਵਾਲੇ ਦੇ ਟੀਡੀਐਸ ਦੀ ਕਟੌਤੀ ਕੀਤੀ ਗਈ ਹੈ, ਤਾਂ ਟੀਸੀਐਸ ਨਹੀਂ ਲੱਗੇਗਾ। ਇਹ ਨਿਯਮ 17 ਮਾਰਚ ਨੂੰ ਵਿੱਤ ਐਕਟ ਵਿੱਚ ਐਲਾਨ ਕੀਤਾ ਗਿਆ ਜੋ 1 ਅਕਤੂਬਰ ਤੋਂ ਲਾਗੂ ਹੋਵੇਗਾ। ਸਰਕਾਰ ਨੇ ਚੁੱਕੇ ਸਖ਼ਤ ਕਦਮ: ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਲੋਕ ਉਧਾਰ ਪੈਸੇ ਭੇਜਣ ਦੀ ਸਕੀਮ ਦੀ ਦੁਰਵਰਤੋਂ ਕਰ ਰਹੇ ਹਨ, ਜਿਸ ਤਹਿਤ ਸਾਲ 'ਚ ਢਾਈ ਲੱਖ ਡਾਲਰ ਵਿਦੇਸ਼ ਭੇਜਣ ਦੀ ਇਜਾਜ਼ਤ ਹੈ। ਸਰਕਾਰ ਚਾਹੁੰਦੀ ਹੈ ਕਿ ਅਜਿਹੇ ਲੋਕਾਂ ਤੋਂ ਟੈਕਸ ਵਸੂਲਿਆ ਜਾਵੇ। ਜੇ ਉਹ ਪੈਨ ਨੰਬਰ ਤੋਂ ਬਗੈਰ ਪੈਸੇ ਭੇਜਦੇ ਹਨ ਤਾਂ ਟੀਡੀਐਸ ਦੀ ਕਟੌਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜੇ ਉਹ ਰਿਟਰਨ ਦਾਇਰ ਨਹੀਂ ਕਰਦੇ ਤਾਂ ਇਹ ਰਕਮ ਜ਼ਬਤ ਕਰ ਲਈ ਜਾਵੇਗੀ। ਇਸੇ ਤਰ੍ਹਾਂ ਇਲਾਜ ਲਈ ਵਿਦੇਸ਼ ਜਾਣ ਵਾਲਿਆਂ ਨੂੰ ਵੀ ਪੰਜ ਪ੍ਰਤੀਸ਼ਤ ਟੈਕਸ ਦੇਣਾ ਪਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget