ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸ਼ੁੱਕਰਵਾਰ ਤੋਂ ਬਾਅਦ ਅੱਜ ਫੇਰ ਸ਼ੇਅਰ ਬਾਜ਼ਾਰ ‘ਚ ਰੌਣਕ, ਸਨਸੈਕਸ ‘ਚ 1300 ਅੰਕਾਂ ਦਾ ਉਛਾਲ

ਛੁੱਟੀਆਂ ਤੋਂ ਬਾਅਦ ਅੱਜ ਖੁਲ੍ਹੇ ਸ਼ੇਅਰ ਬਾਜ਼ਾਰ ‘ਚ ਇੱਕ ਵਾਰ ਫੇਰ ਤੋਂ ਤੇਜ਼ੀ ਵੇਖਣ ਨੂੰ ਮਿਲੀ। ਸਨਸੈਕਸ ਨੇ ਅੱਕ ਸਵੇਰੇ ਸ਼ੁਰੂਆਤੀ ਖਾਰੋਬਾਰ ‘ਚ 1300 ਅੰਕਾਂ ਦੀ ਉਛਾਲ ਦਰਜ ਕਰਵਾਈ। ਇਸ ਦੇ ਨਾਲ ਹੀ ਨਿਫਟੀ ਨੇ ਵੀ 11,650 ਦੇ ਅੰਕੜੇ ਨੂੰ ਪਾਰ ਕੀਤਾ।

ਨਵੀਂ ਦਿੱਲੀ: ਛੁੱਟੀਆਂ ਤੋਂ ਬਾਅਦ ਅੱਜ ਖੁਲ੍ਹੇ ਸ਼ੇਅਰ ਬਾਜ਼ਾਰ ‘ਚ ਇੱਕ ਵਾਰ ਫੇਰ ਤੋਂ ਤੇਜ਼ੀ ਵੇਖਣ ਨੂੰ ਮਿਲੀ। ਸਨਸੈਕਸ ਨੇ ਅੱਕ ਸਵੇਰੇ ਸ਼ੁਰੂਆਤੀ ਖਾਰੋਬਾਰ ‘ਚ 1300 ਅੰਕਾਂ ਦੀ ਉਛਾਲ ਦਰਜ ਕਰਵਾਈ। ਇਸ ਦੇ ਨਾਲ ਹੀ ਨਿਫਟੀ ਨੇ ਵੀ 11,650 ਦੇ ਅੰਕੜੇ ਨੂੰ ਪਾਰ ਕੀਤਾ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸਨਸੈਕਸ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਸੀ। ਉਸ ਦੌਰਾਨ ਸਨਸੈਕਸ ‘ਚ 2280 ਅੰਕਾਂ ਤਕ ਦਾ ਉਛਾਲ ਵੇਖਣ ਨੂੰ ਮਿਲੀਆ ਸੀ ਜੋ ਇੱਕ ਦਿਨ ‘ਚ ਸਭ ਤੋਂ ਵੱਡੀ ਉਛਾਲ ਸੀ। ਸ਼ੁੱਕਰਵਾਰ ਨੂੰ ਸਨਸੈਕਸ 1,921.15 ਅੰਕਾਂ ਦੀ ਵੱਡੀ ਉਛਾਲ ਦੇ ਨਾਲ 38,014.62 ‘ਤੇ ਅਤੇ ਨਿਫਟੀ 600 ਅੰਕਾਂ ਤੋਂ ਜ਼ਿਆਦਾ ਦੇ ਵਾਧੇ ਤੋਂ ਬਾਅਦ 11,200 ‘ਤੇ ਬੰਦ ਹੋਇਆ ਸੀ। ਬਾਜ਼ਾਰ ਦੀ ਇਸ ਬਹਾਰ ਦਾ ਸਭ ਤੋਂ ਜ਼ਿਆਦਾ ਫਾਈਦਾ ਹੀਰੋ ਮੋਟੋਕਾਰਪ, ਮਾਰੂਤੀ, ਬਜਾਜ ਫਾਈਨੇਂਸ, ਇੰਡੀਸਇੰਡ ਬੈਂਕ ਅਤੇ ਚਡੀਐਫਸੀ ਬੈਂਕ ਨੂੰ ਹੋਇਆ ਸੀ। ਇਨ੍ਹਾਂ ਕੰਪਨੀਆਂ ਦੇ ਸ਼ੇਅਰ ‘ਚ 8-13 ਫੀਸਦ ਦਾ ਵਾਧਾ ਵੇਖਣ ਨੂੰ ਮਿਲੀਆ ਸੀ। ਆਰਥਿਕ ਸੁਸਤੀ ਦੀ ਖ਼ਬਰਾਂ ‘ਚ ਸ਼ੇਅਰ ਬਾਜ਼ਾਰ ‘ਚ ਤੇਜ਼ੀ ਮੋਦੀ ਸਰਕਾਰ ਦੀ ਆਰਥਿਕ ਮੋਰਚੇ ‘ਤੇ ਲਏ ਕੁਝ ਬੋਲਡ ਫੈਸਲਿਆਂ ਤੋਂ ਬਾਅਦ ਵੇਖਣ ਨੂੰ ਮਿਲੀ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਾਰਪੋਰੇਟ ਟੈਕਸ ਦੀ ਦਰ ਘਟਾਕੇ 22% ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਨੇ ਕੈਪਿਟਲ ਗੇਨ ਟੈਕਸ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਇਸ ਨਾਲ ਬਾਜ਼ਾਰ ‘ਚ ਨਿਵੇਸ਼ ਵਧਣ ਦੀ ਉਮੀਦ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ"
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
Embed widget