ਪੜਚੋਲ ਕਰੋ

ਸਟੇਜ 'ਤੇ ਸਿਆਸਤ! ਪੰਜਾਬ ਸਰਕਾਰ ਤੇ SGPC ਦੇ ਰੌਲੇ 'ਚ ਹੁਣ ਡੇਰਾ ਬਾਬਾ ਨਾਨਕ 'ਚ ਤੀਜੀ ਧਿਰ ਦੀ ਵੱਖਰੀ ਸਟੇਜ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਸੁਖਜਿੰਦਰ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (NHAI) ਵੱਲੋਂ ਵੱਖਰੀ ਸਟੇਜ ਬਣਾਉਣ ਨੂੰ ਲੈ ਕੇ ਇਤਰਾਜ਼ ਪ੍ਰਗਟ ਕੀਤਾ ਹੈ।

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਗਮਾਂ 'ਤੇ ਮੁੱਖ ਸਟੇਜ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਸੀ ਕਿ ਹੁਣ ਡੇਰਾ ਬਾਬਾ ਨਾਨਕ 'ਚ ਵੀ 2 ਸਟੇਜਾਂ ਬਣਾਉਣ ਦੀ ਤਿਆਰੀ ਚੱਲ ਰਹੀ ਹੈ। ਲੈਂਡ ਪੋਰਟ ਅਥਾਰਿਟੀ ਆਫ ਇੰਡੀਆ ਇੱਥੇ ਦੂਜੀ ਸਟੇਜ ਬਣਾ ਰਹੀ ਹੈ।

ਇਸ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਸੁਖਜਿੰਦਰ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (NHAI) ਵੱਲੋਂ ਵੱਖਰੀ ਸਟੇਜ ਬਣਾਉਣ ਨੂੰ ਲੈ ਕੇ ਇਤਰਾਜ਼ ਪ੍ਰਗਟ ਕੀਤਾ ਹੈ।

ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਜਦੋਂ ਪੰਜਾਬ ਸਰਕਾਰ ਇੱਕ ਸਟੇਜ ਬਣਾ ਰਹੀ ਹੈ ਤਾਂ ਉੱਥੋਂ ਮਹਿਜ਼ 7 ਕਿਲੋਮੀਟਰ ਦੂਰ NHAI ਵੱਖਰੇ ਤੌਰ 'ਤੇ ਸਟੇਜ ਕਿਉਂ ਬਣਾ ਰਿਹਾ ਹੈ। ਉਨ੍ਹਾਂ ਪੀਐਮ ਮੋਦੀ ਨੂੰ ਅਪੀਲ ਕੀਤੀ ਕਿ NHAI ਵੱਲੋਂ ਇਵੇਂ ਵੱਖਰੀ ਸਟੇਜ ਨਾ ਬਣਾਈ ਜਾਏ।

ਵੇਖੋ ਸੁਖਜਿੰਦਰ ਰੰਧਾਵਾ ਵੱਲੋਂ ਪੀਐਮ ਮੋਦੀ ਨੂੰ ਭੇਜੀ ਗਈ ਚਿੱਠੀ-

ਸਟੇਜ 'ਤੇ ਸਿਆਸਤ! ਪੰਜਾਬ ਸਰਕਾਰ ਤੇ SGPC ਦੇ ਰੌਲੇ 'ਚ ਹੁਣ ਡੇਰਾ ਬਾਬਾ ਨਾਨਕ 'ਚ ਤੀਜੀ ਧਿਰ ਦੀ ਵੱਖਰੀ ਸਟੇਜ

ਸਟੇਜ 'ਤੇ ਸਿਆਸਤ! ਪੰਜਾਬ ਸਰਕਾਰ ਤੇ SGPC ਦੇ ਰੌਲੇ 'ਚ ਹੁਣ ਡੇਰਾ ਬਾਬਾ ਨਾਨਕ 'ਚ ਤੀਜੀ ਧਿਰ ਦੀ ਵੱਖਰੀ ਸਟੇਜ

ਟਾਪ ਹੈਡਲਾਈਨ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget