ਪੜਚੋਲ ਕਰੋ

70 ਸਾਲਾਂ ਬਾਅਦ ਵਿਛੜੀਆਂ ਭੈਣਾਂ ਨੂੰ ਮਿਲਿਆ ਬੇਅੰਤ ਸਿੰਘ, 1947 ’ਚ ਪਿਆ ਸੀ ਵਿਛੋੜਾ

ਨਵੀਂ ਦਿੱਲੀ: ਰੱਬ ਦੇ ਘਰ ਵਿੱਚ ਦੇਰ ਹੈ, ਹਨ੍ਹੇਰ ਨਹੀਂ। ਇਸ ਦੀ ਤਾਜ਼ਾ ਮਿਸਾਲ ਸਾਹਮਣੇ ਆ ਰਹੀ ਹੈ। ਦਰਅਸਲ 1947 ਵਿੱਚ ਦੇਸ਼ ਦੀ ਵੰਡ ਸਮੇਂ ਬਿਅੰਤ ਸਿੰਘ ਆਪਣੀਆਂ ਭੈਣਾਂ ਤੇ ਮਾਤਾ-ਪਿਤਾ ਤੋਂ ਵਿਛੜ ਗਏ ਸਨ। ਇੱਕ ਭੈਣ ਲਾਪਤਾ ਹੋ ਗਈ ਸੀ। ਪਰ 70 ਸਾਲਾਂ ਬਾਅਦ ਕਿਸਮਤ ਉਨ੍ਹਾਂ ’ਤੇ ਮਿਹਰਬਾਨ ਹੋਈ ਹੈ। 70 ਸਾਲਾਂ ਬਾਅਦ ਦੋ ਮੁਸਲਮਾਨ ਭੈਣਾਂ ਦੀ ਆਪਣੇ ਸਿੱਖ ਭਰਾ ਬਿਅੰਤ ਸਿੰਘ ਨਾਲ ਮੁਲਾਕਾਤ ਹੋਈ ਹੈ। ਉਨ੍ਹਾਂ ਤਿੰਨਾਂ ਦੀ ਮੁਲਾਕਾਤ ਨੇ ਮਾਹੌਲ ਨੂੰ ਭਾਵਪੂਰਨ ਕਰ ਦਿੱਤਾ ਹੈ। ਜਿਸ ਸਮੇਂ ਦੇਸ਼ ਦੀ ਵੰਡ ਹੋਈ ਸੀ, ਉਸ ਵੇਲੇ ਬਿਅੰਤ ਸਿੰਘ ਭਾਰਤ ਵਾਲੇ ਪਾਸੇ ਛੁੱਟ ਗਏ ਸੀ। ਦਰਅਸਲ ਬਿਅੰਤ ਸਿੰਘ ਦੀ ਮਾਂ ਅੱਲਾਹ ਨੇ ਜਦੋਂ ਪਾਕਿਸਤਾਨ ਦਾ ਰੁਖ਼ ਕੀਤਾ ਤਾਂ ਉਸ ਵੇਲੇ ਉਨ੍ਹਾਂ ਦੀ ਇੱਕ ਕੁੜੀ ਤੇ ਇੱਕ ਮੁੰਡਾ ਵਿਛੜ ਗਏ ਸਨ। ਬਾਅਦ ਵਿੱਚ ਗੁਆਂਢੀਆਂ ਨਾਲ ਸੰਪਰਕ ਕੀਤਾ ਤਾਂ ਬਿਅੰਤ ਸਿੰਘ ਦਾ ਪਤਾ ਲੱਗਾ। ਦੋਵਾਂ ਪਰਿਵਾਰਾਂ ਵਿੱਚ ਚਿੱਠੀਆਂ ਤੇ ਫੋਨ ਰਾਹੀਂ ਲੰਮੇ ਸਮੇਂ ਤੋਂ ਗੱਲਬਾਤ ਹੁੰਦੀ ਆ ਰਹੀ ਹੈ, ਪਰ ਮੁਲਾਕਾਤ ਪਹਿਲੀ ਵਾਰ ਹੀ ਹੋਈ ਹੈ। ਇਸ ਵਿਰ ਜਦੋਂ ਭਾਰਤੀ ਸਿੱਖਾਂ ਦਾ ਜਥਾ ਪਾਕਿਸਤਾਨ ਪਹੁੰਚਿਆ ਤਾਂ ਦੋਵੇਂ ਭੈਣਾਂ ਦੀ ਆਪਣੇ ਭਰਾ ਨਾਲ ਪਹਿਲੀ ਵਾਰ ਮੁਲਾਕਾਤ ਹੋਈ। ਉਨ੍ਹਾਂ ਦੀ ਮਿਲਣੀ ਦਾ ਖ਼ਾਸ ਮੌਕਾ ਸਭ ਦੀਆਂ ਅੱਖਾਂ ਨਮ ਕਰ ਦੇਣ ਵਾਲਾ ਸੀ। ਦੋਵੇਂ ਭੈਣਾਂ ਉਲਫਤ ਬੀਬੀ ਤੇ ਮਿਰਜਾ ਬੀਬੀ ਨੇ ਮਿਲਦਿਆਂ ਸਾਰ ਹੀ ਆਪਣੇ ਭਰਾ ਨੂੰ ਗਲਵੱਕੜੀ ਪਾ ਲਈ। ਬਿਅੰਤ ਸਿੰਘ ਡੇਰਾ ਬਾਬਾ ਨਾਨਾਕ ਨਜ਼ਦੀਕ ਇੱਕ ਪਿੰਡ ਦੇ ਰਹਿਣ ਵਾਲੇ ਹਨ। ਦੋਵਾਂ ਭੈਣਾਂ ਨੇ ਭਾਰਤ ਸਰਕਾਰ ਕੋਲੋਂ ਇੱਥੇ ਆਉਣ ਦੀ ਮੰਗ ਕੀਤੀ ਹੈ ਤਾਂ ਕਿ ਉਹ ਆਪਣੇ ਭਤੀਜੇ-ਭੀਤੀਜੀਆਂ ਨੂੰ ਵੀ ਮਿਲ ਸਕਣ। ਇਸ ਦੇ ਨਾਲ ਹੀ ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਬਿਅੰਤ ਸਿੰਘ ਦੇ ਵੀਜ਼ੇ ਦੀ ਮਿਆਦ ਵਧਾਉਣ ਦੀ ਵੀ ਅਪੀਲ ਕਰਨ ਦੀ ਗੱਲ ਕਹੀ ਹੈ। ਉਹ ਕੁਝ ਦਿਨ ਹੋਰ ਆਪਣੇ ਭਰਾ ਨਾਲ ਰਹਿਣਾ ਚਾਹੁੰਦੀਆਂ ਹਨ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
Embed widget