ਪੜਚੋਲ ਕਰੋ

Human Rights Report: ਮੋਦੀ ਸਰਕਾਰ 'ਚ ਘੱਟ ਗਿਣਤੀਆਂ ਦਾ ਬੁਰਾ ਹਾਲ ! 'ਵਰਲਡ ਰਿਪੋਰਟ 2024 'ਚ ਵੱਡੇ ਖੁਲਾਸੇ 

Human Rights Report: ਹਿਊਮਨ ਰਾਈਟਸ ਵਾਚ ਨੇ ਲਿਖਿਆ ਹੈ ਕਿ ਭਾਰਤ ਗਲੋਬਲ ਲੀਡਰਸ਼ਿਪ ਦਾ ਮਾਣ ਕਰਦਾ ਹੈ, ਪਰ ਇੱਕ ਲੋਕਤੰਤਰੀ ਦੇਸ਼ ਵਿੱਚ ਅਧਿਕਾਰਾਂ ਦਾ ਸਨਮਾਨ ਕਰਨ ਪ੍ਰਤੀ ਭਾਰਤ ਸਰਕਾਰ ਦਾ ਰਵੱਈਆ ਕਮਜ਼ੋਰ ਰਿਹਾ ਹੈ।

Human Rights Watch Report: ਹਿਊਮਨ ਰਾਈਟਸ ਵਾਚ ਨੇ 'ਵਰਲਡ ਰਿਪੋਰਟ 2024' 'ਚ ਭਾਰਤ ਸਰਕਾਰ 'ਤੇ ਕਈ ਵੱਡੇ ਦੋਸ਼ ਲਾਏ ਹਨ। ਜਿਸ ਨਾਲ ਮੋਦੀ ਸਰਕਾਰ ਦੀ ਨੀਤੀ 'ਤੇ ਸਵਾਲ ਖੜ੍ਹੇ ਹੋ ਸਕਦੇ ਹਨ। ਹਿਊਮਨ ਰਾਈਟਸ ਦੀ ਵਰਡਲ ਰਿਪੋਰਟ 'ਚ ਕੇਂਦਰ ਦੀ ਮੋਦੀ ਸਰਕਾਰ 'ਤੇ ਧਾਰਮਿਕ ਘੱਟ ਗਿਣਤੀਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਹਿਊਮਨ ਰਾਈਟਸ ਵਾਚ ਦੁਨੀਆ ਦੇ ਲਗਭਗ 100 ਦੇਸ਼ਾਂ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਆਪਣੀ ਸਾਲਾਨਾ ਰਿਪੋਰਟ ਜਾਰੀ ਕਰਦੀ ਹੈ। ਇਸ ਵਿੱਚ ਇਹ ਮਨੁੱਖੀ ਅਧਿਕਾਰਾਂ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ਬਾਰੇ ਆਪਣੀ ਰਿਪੋਰਟ ਤਿਆਰ ਕੀਤੀ ਜਾਂਦੀ ਹੈ।

ਹਿਊਮਨ ਰਾਈਟਸ ਵਾਚ ਨੇ ਲਿਖਿਆ ਹੈ ਕਿ ਭਾਰਤ ਗਲੋਬਲ ਲੀਡਰਸ਼ਿਪ ਦਾ ਮਾਣ ਕਰਦਾ ਹੈ, ਪਰ ਇੱਕ ਲੋਕਤੰਤਰੀ ਦੇਸ਼ ਵਿੱਚ ਅਧਿਕਾਰਾਂ ਦਾ ਸਨਮਾਨ ਕਰਨ ਪ੍ਰਤੀ ਭਾਰਤ ਸਰਕਾਰ ਦਾ ਰਵੱਈਆ ਕਮਜ਼ੋਰ ਰਿਹਾ ਹੈ।

ਭਾਰਤ ਬਾਰੇ ਰਿਪੋਰਟ ਵਿੱਚ ਕਿਹੜਾ ਮੁੱਦਾ ਦਰਜ ਹੈ?

ਹਿਊਮਨ ਰਾਈਟਸ ਵਰਲਡ ਰਿਪੋਰਟ 2024 ਵਿੱਚ ਲਿਖਿਆ ਗਿਆ ਹੈ ਕਿ ਭਾਰਤ ਵਿੱਚ ਪਿਛਲੇ ਸਾਲ (2023) ਵਿੱਚ ਮਨੁੱਖੀ ਅਧਿਕਾਰਾਂ ਨੂੰ ਦਬਾਇਆ ਗਿਆ ਹੈ ਅਤੇ ਲੋਕਾਂ ਉੱਤੇ ਜ਼ੁਲਮ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਮਨੀਪੁਰ ਹਿੰਸਾ, ਜੰਮੂ-ਕਸ਼ਮੀਰ ਦੇ ਤਾਜ਼ਾ ਹਾਲਾਤ ਅਤੇ ਜੰਤਰ-ਮੰਤਰ 'ਤੇ ਮਹਿਲਾ ਪਹਿਲਵਾਨਾਂ ਦੇ ਵਿਰੋਧ ਨੂੰ ਰਿਪੋਰਟ 'ਚ ਥਾਂ ਦਿੱਤੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ : 

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget