ਪੜਚੋਲ ਕਰੋ

ਸਰੀਰਕ ਸਬੰਧ ਬਣਾਉਣ ਤੋਂ ਕੀਤੀ ਨਾਂਹ ਤਾਂ ਨੌਕਰ ਨੇ ਮਾਲਕਣ ਦਾ ਕੀਤਾ ਕਤਲ

ਐਤਵਾਰ ਰਾਤ ਉਸ ਨੇ ਦੁਕਾਨ ਤੇ ਹੀ ਆਪਣੇ ਮਾਲਕ ਤੇ ਉਨ੍ਹਾਂ ਦੀ ਪਤਨੀ ਨਾਲ ਡਿਨਰ ਕੀਤਾ। ਡਿਨਰ 'ਚ ਡ੍ਰਿੰਕਸ ਵੀ ਸ਼ਾਮਲ ਸਨ। ਇਸ ਦਰਮਿਆਨ ਜਦੋਂ ਕਿਸੇ ਕੰਮ ਤੋਂ ਮਾਲਕ ਕੁਝ ਦੇਰ ਲਈ ਬਾਹਰ ਗਿਆ ਤਾਂ ਮੁਲਜ਼ਮ ਮਹਿਲਾ ਨੂੰ ਇਕੱਲਿਆਂ ਦੇਖ ਕੇ ਸਰੀਰਕ ਸਬੰਧ ਬਣਾਉਣ ਦੀ ਪੇਸ਼ਕਸ਼ ਕੀਤੀ।

ਮੁੰਬਈ: ਮਹਾਰਾਸ਼ਟਰ ਦੇ ਕਲਿਆਣ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 20 ਸਾਲ ਦੇ ਨੌਜਵਾਨ ਨੇ ਕਥਿਤ ਤੌਰ 'ਤੇ ਆਪਣੇ ਮਾਲਿਕ ਦੀ ਪਤਨੀ ਦੀ ਹੱਤਿਆ ਕਰ ਦਿੱਤੀ। ਅਜਿਹਾ ਉਸ ਨੇ ਇਸ ਲਈ ਕੀਤਾ ਕਿਉਂਕਿ ਮਹਿਲਾ ਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਤੋਂ ਮਨਾ ਕਰ ਦਿੱਤਾ ਸੀ। ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੁਲਿਸ ਅਧਿਕਾਰੀਆਂ ਦੇ ਮੁਤਾਬਕ ਹੱਤਿਆ ਦੀ ਸ਼ੁਰੂਆਤੀ ਜਾਂਚ 'ਚ ਇਹ ਤੱਥ ਨਿੱਕਲ ਕੇ ਸਾਹਮਣੇ ਆਇਆ ਹੈ। ਇਸ ਦੇ ਮੁਤਾਬਕ ਸਰੀਰਕ ਸਬੰਧਾਂ ਦੀ ਗੱਲ ਪੂਰੀ ਨਾ ਹੋਣ 'ਤੇ ਉਸ ਨੇ ਮਹਿਲਾ ਦੀ ਹੱਤਿਆ ਕਰ ਦਿੱਤੀ। ਮਹਿਲਾ 'ਤੇ ਚਾਕੂਆਂ ਨਾਲ ਵਾਰ ਕੀਤਾ ਗਿਆ ਹੈ। ਪੁਲਿਸ ਮੁਲਜ਼ਮ ਤੇ ਹੋਰ ਲੋਕਾਂ ਤੋਂ ਪੁੱਛਗਿਛ ਵਲੀ ਕਰ ਰਹੀ ਹੈ ਤਾਂ ਕਿ ਘਟਨਾਕ੍ਰਮ ਨੂੰ ਪੂਰੀ ਤਰ੍ਹਾਂ ਸਮਝਿਆ ਜਾ ਸਕੇ।

ਐਤਵਾਰ ਰਾਤ ਉਸ ਨੇ ਦੁਕਾਨ ਤੇ ਹੀ ਆਪਣੇ ਮਾਲਕ ਤੇ ਉਨ੍ਹਾਂ ਦੀ ਪਤਨੀ ਨਾਲ ਡਿਨਰ ਕੀਤਾ। ਡਿਨਰ 'ਚ ਡ੍ਰਿੰਕਸ ਵੀ ਸ਼ਾਮਲ ਸਨ। ਇਸ ਦਰਮਿਆਨ ਜਦੋਂ ਕਿਸੇ ਕੰਮ ਤੋਂ ਮਾਲਕ ਕੁਝ ਦੇਰ ਲਈ ਬਾਹਰ ਗਿਆ ਤਾਂ ਮੁਲਜ਼ਮ ਮਹਿਲਾ ਨੂੰ ਇਕੱਲਿਆਂ ਦੇਖ ਕੇ ਸਰੀਰਕ ਸਬੰਧ ਬਣਾਉਣ ਦੀ ਪੇਸ਼ਕਸ਼ ਕੀਤੀ।

ਜਦੋਂ ਮਾਲਕ ਪਰਤ ਕੇ ਆਇਆ ਤਾਂ ਉਸ ਨੇ ਦੇਖਿਆ ਤਾਂ ਪਤਨੀ ਉੱਥੇ ਮਰੀ ਪਈ ਹੋਈ ਸੀ। ਉਸ ਨੇ ਤੁਰੰਤ ਪੁਲਿਸ ਨੂੰ ਫੋਨ ਕੀਤਾ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਇਸ ਤੋਂ ਬਾਅਦ ਪੁੱਛਗਿਛ ਤੋਂ ਬਾਅਦ ਪੁਲਿਸ ਨੇ ਇਹੀ ਨਤੀਜਾ ਕੱਢਿਆ ਕਿ ਹੱਤਿਆ ਦਾ ਕਾਰਨ ਸਰੀਰਕ ਸਬੰਧਾਂ ਦੀ ਪੇਸ਼ਕਸ਼ ਕੀਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਚ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਕੁਝ ਹੋਰ ਜਾਣਕਾਰੀ ਮਿਲ ਸਕਦੀ ਹੈ। ਪੁਲਿਸ ਮਹਿਲਾ ਦੇ ਪਤੀ ਤੋਂ ਵੀ ਪੁੱਛਗਿਛ ਕਰ ਰਹੀ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget