ਪੜਚੋਲ ਕਰੋ

ਟਰੱਕ ਤੇ ਪਿਕਅਪ ਵਿਚਾਲੇ ਭਿਆਨਕ ਟੱਕਰ, ਸੱਤ ਲੋਕਾਂ ਦੀ ਮੌਤ, 10 ਜ਼ਖਮੀ

ਲਖਨਾਉ ਰਾਸ਼ਟਰੀ ਰਾਜ ਮਾਰਗ 'ਤੇ ਜਲਾਲਪੁਰ ਥਾਣਾ ਖੇਤਰ ਦੇ ਲਹਿੰਗਪੁਰ ਪਿੰਡ ਨੇੜੇ ਮੰਗਲਵਾਰ ਤੜਕੇ ਕਰੀਬ ਸਾਢੇ ਤਿੰਨ ਵਜੇ ਇੱਕ ਟਰੱਕ ਤੇ ਇੱਕ ਪਿਕਅਪ ਵਿਚਕਾਰ ਭਿਆਨਕ ਟੱਕਰ ਹੋ ਗਈ।

ਨਵੀਂ ਦਿੱਲੀ: ਲਖਨਾਉ ਰਾਸ਼ਟਰੀ ਰਾਜ ਮਾਰਗ 'ਤੇ ਜਲਾਲਪੁਰ ਥਾਣਾ ਖੇਤਰ ਦੇ ਲਹਿੰਗਪੁਰ ਪਿੰਡ ਨੇੜੇ ਮੰਗਲਵਾਰ ਤੜਕੇ ਕਰੀਬ ਸਾਢੇ ਤਿੰਨ ਵਜੇ ਇੱਕ ਟਰੱਕ ਤੇ ਇੱਕ ਪਿਕਅਪ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਜਦਕਿ ਪਿਕਅਪ 'ਚ ਸਵਾਰ 10 ਹੋਰ ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਸਾਰੇ ਜ਼ਖਮੀਆਂ ਨੂੰ ਵੀ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਰੇ ਮ੍ਰਿਤਕ ਕਿਸੇ ਦੇ ਸਸਕਾਰ ਤੋਂ ਵਾਪਸ ਆ ਰਹੇ ਸੀ।

ਹਾਦਸੇ ਮਗਰੋਂ ਜਲਾਲਪੁਰ ਸਿਟੀ ਦੇ ਐਸਪੀ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।ਫਿਲਹਾਲ ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget