ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, ਸੱਤ ਲੋਕਾਂ ਦੀ ਮੌਤ, ਦੋ ਦਰਜ ਤੋਂ ਵੱਧ ਜ਼ਖਮੀ
ਉਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ 25 ਦੇ ਕਰੀਬ ਲੋਕ ਜ਼ਖਮੀ ਹਨ।
![ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, ਸੱਤ ਲੋਕਾਂ ਦੀ ਮੌਤ, ਦੋ ਦਰਜ ਤੋਂ ਵੱਧ ਜ਼ਖਮੀ Seven killed, more than two dozen injured in bus-truck collision in moradabad Uttar pradesh ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, ਸੱਤ ਲੋਕਾਂ ਦੀ ਮੌਤ, ਦੋ ਦਰਜ ਤੋਂ ਵੱਧ ਜ਼ਖਮੀ](https://static.abplive.com/wp-content/uploads/sites/5/2021/01/30095553/Moradabad.jpg?impolicy=abp_cdn&imwidth=1200&height=675)
ਮੁਰਾਦਾਬਾਦ: ਉਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ 25 ਦੇ ਕਰੀਬ ਲੋਕ ਜ਼ਖਮੀ ਹਨ।ਹਾਦਸਾ ਇੱਕ ਬੱਸ ਅਤੇ ਟਰੱਕ ਦੀ ਜ਼ੋਰਦਾਰ ਟੱਕਰ ਨਾਲ ਮੁਰਾਦਾਬਾਦ-ਆਗਰਾ ਹਾਈਵੇਅ ਤੇ ਵਾਪਰਿਆ ਹੈ।
ਜਾਣਕਾਰੀ ਅਨੁਸਾਰ ਹਾਦਸਾ ਸੰਘਣੇ ਕੋਹਰੇ ਕਾਰਨ ਹੋਇਆ ਹੈ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਜ਼ਖਮੀ ਨੂੰ ਰਾਹਗੀਰਾਂ ਦੀ ਮਦਦ ਨਾਲ ਨੇੜੇ ਹਸਪਤਾਲ ਇਲਾਜ ਲਈ ਲਜਾਇਆ ਜਾ ਰਿਹਾ ਹੈ।ਪੁਲਿਸ ਨੇ ਹਾਦਸੇ ਦੇ ਅਸਰ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਵਿੱਚ ਜੁੱਟ ਗਈ ਹੈ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਸਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜ਼ਖਮੀਆਂ ਦਾ ਢੁਕਵਾਂ ਡਾਕਟਰੀ ਇਲਾਜ ਉਪਲਬਧ ਕਰਵਾਇਆ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)