ਪੜਚੋਲ ਕਰੋ

ਕਸ਼ਮੀਰ ’ਚ ਕੁਦਰਤ ਦਾ ਕਹਿਰ, ਸੱਤ ਪੁਲਿਸ ਜਵਾਨ ਤੇ ਪਤੀ-ਪਤਨੀ ਦੀ ਮੌਤ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਜਵਾਹਰ ਸੁਰੰਗ ਨੇੜੇ ਸ਼ੁੱਕਰਵਾਰ ਨੂੰ ਬਰਫ਼ੀਲੇ ਤੂਫਾਨ ਵਿੱਚ ਸੱਤ ਪੁਲਿਸ ਜਵਾਨਾਂ ਦੀ ਮੌਤ ਹੋ ਗਈ। ਪੁਲਿਸ ਚੌਕੀ ਵਿੱਚੋਂ ਸਾਰੇ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਸ ਦੇ ਇਲਾਵਾ ਕਸ਼ਮੀਰ ਦੇ ਅਨੰਤਨਾਗ ਵਿੱਚ ਵੀ ਬਰਫ਼ ਖਿਸਕਣ ਕਰਕੇ ਪਤੀ-ਪਤਨੀ ਦੀ ਜਾਨ ਚਲੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਜ਼ਿਲ੍ਹੇ ਦੀ ਘਟਨਾ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਤਾਂ ਬਚਾ ਲਿਆ ਗਿਆ ਸੀ ਪਰ ਬਾਕੀਆਂ ਦੇ ਲਾਪਤਾ ਹੋਣ ਕਰਕੇ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਾਂਜੀਗੁੰਡ ਵੱਲੋਂ ਜਵਾਹਰ ਸੁਰੰਗ ਦੇ ਉੱਤਰੀ ਪਾਸੇ ਵੱਲ ਬਰਫ਼ੀਲਾ ਤੂਫ਼ਾਨ ਆਇਆ ਸੀ। ਸੁਰੰਗ ਨੇੜੇ ਚੌਕੀ ’ਤੇ ਤਾਇਨਾਤ 10 ਪੁਲਿਸ ਜਵਾਨ ਤੂਫਾਨ ਤੋਂ ਪਹਿਲਾਂ ਹੀ ਉੱਥੋਂ ਨਿਕਲ ਗਏ ਸੀ ਪਰ 10 ਉੱਥੇ ਫਸ ਗਏ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਚਾਏ ਗਏ ਪੁਲਿਸ ਜਵਾਨਾਂ ਨੂੰ ਹਲਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੀ ਘਟਨਾ ਵਿੱਚ ਮਕਾਨ ਢਹਿਣ ਕਰਕੇ ਪਤੀ-ਪਤਨੀ ਤੇ ਉਨ੍ਹਾਂ ਦੇ ਬੱਚੇ ਮਲਬੇ ਹੇਠ ਦੱਬੇ ਗਏ। ਬਚਾਅ ਦਲ ਨੇ ਉਨ੍ਹਾਂ ਦੇ ਦੋ ਬੱਚਿਆਂ ਨੂੰ ਤਾਂ ਬਚਾ ਲਿਆ ਪਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਪਤੀ ਦੀ ਪਛਾਣ ਅਹਿਮਦ ਕੁਰੈਸ਼ੀ ਵਜੋਂ ਹੋਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Senior Leader Death: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ;  ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ;  ਹਸਪਤਾਲ 'ਚ ਲਏ ਆਖਰੀ ਸਾਹ...
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
Big News: ਵੱਡੀ ਖਬਰ, ਬੰਬ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 5 ਜ਼ਿਲ੍ਹਿਆਂ 'ਚ ਇੰਟਰਨੈੱਟ ਸਸਪੈਂਡ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ?
ਵੱਡੀ ਖਬਰ, ਬੰਬ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 5 ਜ਼ਿਲ੍ਹਿਆਂ 'ਚ ਇੰਟਰਨੈੱਟ ਸਸਪੈਂਡ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ?
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Embassy Safety Advisory: 'ਤੁਰੰਤ ਛੱਡ ਦਿਓ ਈਰਾਨ....', ਜੰਗਬੰਦੀ ਤੋਂ ਬਾਅਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
Indian Embassy Safety Advisory: 'ਤੁਰੰਤ ਛੱਡ ਦਿਓ ਈਰਾਨ....', ਜੰਗਬੰਦੀ ਤੋਂ ਬਾਅਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਨਸ਼ੇ 'ਚ ਧੁੱਤ ਸਾਬਕਾ DSP ਨੇ ਆਟੋ ਨੂੰ ਮਾਰੀ ਟੱਕਰ, ਵਰਦੀ ਦਾ ਝਾੜਿਆ ਰੌਹਬ ਤਾਂ ਹੋਇਆ ਜ਼ਬਰਦਸਤ ਹੰਗਾਮਾ; ਮੱਚਿਆ ਹੜਕੰਪ
ਨਸ਼ੇ 'ਚ ਧੁੱਤ ਸਾਬਕਾ DSP ਨੇ ਆਟੋ ਨੂੰ ਮਾਰੀ ਟੱਕਰ, ਵਰਦੀ ਦਾ ਝਾੜਿਆ ਰੌਹਬ ਤਾਂ ਹੋਇਆ ਜ਼ਬਰਦਸਤ ਹੰਗਾਮਾ; ਮੱਚਿਆ ਹੜਕੰਪ
Donald Trump Resign: ਜੰਗਬੰਦੀ ਤੋਂ ਬਾਅਦ ਅਮਰੀਕਾ 'ਚ ਆਇਆ ਸਿਆਸੀ ਭੂਚਾਲ, ਟਰੰਪ ਤੋਂ ਮੰਗਿਆ ਗਿਆ ਅਸਤੀਫ਼ਾ! ਜਾਣੋ ਕੁਰਸੀ 'ਤੇ ਕਿਉਂ ਮੰਡਰਾ ਰਿਹਾ ਖਤਰਾ?
ਜੰਗਬੰਦੀ ਤੋਂ ਬਾਅਦ ਅਮਰੀਕਾ 'ਚ ਆਇਆ ਸਿਆਸੀ ਭੂਚਾਲ, ਟਰੰਪ ਤੋਂ ਮੰਗਿਆ ਗਿਆ ਅਸਤੀਫ਼ਾ! ਜਾਣੋ ਕੁਰਸੀ 'ਤੇ ਕਿਉਂ ਮੰਡਰਾ ਰਿਹਾ ਖਤਰਾ?
Sports Breaking: ਕ੍ਰਿਕਟ ਜਗਤ ਤੋਂ ਵੱਡੀ ਖਬਰ, 7 ਖਿਡਾਰੀਆਂ 'ਤੇ ਲੱਗਿਆ ਬੈਨ! ਕੋਚ ਨੂੰ ਵੀ ਅਹੁਦੇ ਤੋਂ ਹਟਾਇਆ ਗਿਆ...
ਕ੍ਰਿਕਟ ਜਗਤ ਤੋਂ ਵੱਡੀ ਖਬਰ, 7 ਖਿਡਾਰੀਆਂ 'ਤੇ ਲੱਗਿਆ ਬੈਨ! ਕੋਚ ਨੂੰ ਵੀ ਅਹੁਦੇ ਤੋਂ ਹਟਾਇਆ ਗਿਆ...
ਹਾਰਟ ਅਟੈਕ ਦਾ ਖਤਰਾ 31% ਤੱਕ ਹੋਵੇਗਾ ਘੱਟ, ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਆਹ ਨਵੀਂ ਦਵਾਈ
ਹਾਰਟ ਅਟੈਕ ਦਾ ਖਤਰਾ 31% ਤੱਕ ਹੋਵੇਗਾ ਘੱਟ, ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਆਹ ਨਵੀਂ ਦਵਾਈ
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ
IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ
Embed widget